Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਮਨੀਸ਼ ਸਿਸੋਦੀਆ ਦੇ ਬਿਆਨ 'ਤੇ ਸੁਭਾਸ਼ ਅਗਰਵਾਲ ਨੇ ਜਤਾਈ ਨਰਾਜ਼ਗੀ

18 ਅਗਸਤ, 2025 11:22 AM

ਪ੍ਰੀਤ ਪੱਤੀ
ਖਰੜ: ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆਂ ਵੱਲੋਂ ਬੀਤੇ ਦਿਨੀਂ ਇੱਕ ਮਹਿਲਾ ਸੰਮੇਲਨ ਦੌਰਾਨ ਦਿੱਤੇ ਗਏ ਇੱਕ ਵਿਵਾਦਿਤ ਬਿਆਨ ਦੇ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਸੁਭਾਸ਼ ਅਗਰਵਾਲ ਨੇ ਸਖਤ ਨਰਾਜ਼ਗੀ ਜ਼ਾਹਿਰ ਕਰਦਿਆਂ ਸਾਰੇ ਪੰਜਾਬ ਵਾਸੀਆਁ ਨੂੰ ਆਪ ਆਗੂਆਂ ਦੇ ਮੁਕੰਮਲ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ।ਉਹਨਾਂ ਕਿਹਾ ਕਿ ਮਨੀਸ਼ ਸਿਸੋਦਿਆ ਉਕਤ ਮੀਟਿੰਗ ਵਿੱਚ ਆਪਣੇ ਵਰਕਰਾਂ ਨੂੰ ਸਾਮ ਦਾਮ, ਦੰਡ ਭੇਦ, ਜਾਂ ਕਿਸੇ ਵੀ ਤਰ੍ਹਾਂ ਬੂਥਾਂ ਨੂੰ ਲੁੱਟਣ ਲਈ ਉਕਸਾ ਰਿਹਾ ਹੈ l ਐਵੇਂ ਲੱਗ ਰਿਹਾ ਹੈ ਜਿਵੇਂ ਏਹ ਮਨੀਸ਼ ਸਿਸੋਦਿਆ ਕੋਈ ਗੁੰਡਾ ਮਵਾਲੀ ਹੋਵੇ l ਮਨੀਸ਼ ਸਿਸੋਦੀਆਂ ਪਹਿਲਾਂ ਹੀ ਕੁਰੱਪਸ਼ਨ ਕੇਸ ਵਿਚ ਜੇਲ ਵਿੱਚ ਰਹਿ ਕੇ ਆਏ ਹਨ, ਜੇਲ ਵਿੱਚ ਸਿਸੋਦੀਆ ਦਾ ਇਨ੍ਹਾਂ ਗ਼ੈਰ-ਸਮਾਜਿਕ ਸ਼ਕਤੀਆਂ ਨਾਲ ਕੋਈ ਗੱਠਜੋੜ ਬਣਿਆ ਹੋਵੇਗਾ। ਅੱਗਰਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਹਰ ਹੀਲੇ ਜਿੱਤਣ ਲਈ ਮਹਿਲਾਵਾਂ ਨੂੰ ਹਰ ਤਰ੍ਹਾਂ ਦੇ ਜੁਰਮ ਨੂੰ ਅਮਲ ਵਿੱਚ ਲਿਆਉਣ ਦਾ ਮੰਤਰ ਦਿੱਤਾ ਗਿਆ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਸਾਰੇ ਪੰਜਾਬ ਨੂੰ ਇਸਦਾ ਪੁਰਜੋਰ ਵਿਰੋਧ ਕਰਨਾ ਚਾਹੀਦਾ ਹੈ l

ਮੌਜੂਦਾ ਸਮੇਂ ਮਨੀਸ਼ ਸਿਸੋਦੀਆ ਦਾ ਅਜਿਹਾ ਬਿਆਨ ਇਸ ਗੱਲ ਵੱਲ ਸਿੱਧਾ ਇਸ਼ਾਰਾ ਕਰਦਾ ਹੈ ਕਿ ਆਮ ਆਦਮੀ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਲੁੱਟਣ ਲਈ ਪੰਜਾਬ ਵਿੱਚ ਖੂਨੀ ਖੇਡ ਦੇ ਨਾਲ-ਨਾਲ ਫ਼ਿਰਕਾਪ੍ਰਸਤੀ ਦਾ ਪੱਤਾ ਖੇਡਣ ਲਈ ਕਮਰ ਕੱਸ ਚੁੱਕੀ ਹੈ। ਜਿਸ ਦਾ ਕੇਂਦਰੀ ਸਰਕਾਰ ਨੂੰ ਤੁਰੰਤ ਨੋਟਿਸ ਲੈਂਦਿਆਂ ਉਨ੍ਹਾਂ ਵਿਰੁੱਧ ਫੌਜਦਾਰੀ ਮਾਮਲਾ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਵੀ ਮੰਗ ਕੀਤੀ ਹੈ ਕਿ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਵੇ । ਕਿਉਂਕਿ ਅਜਿਹੇ ਅਖੌਤੀ ਨੇਤਾ ਦੇਸ਼ ਅਤੇ ਸਮਾਜ ਲਈ ਗੰਭੀਰ ਖ਼ਤਰਾ ਹਨ l ਉਹਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਵਿਸ਼ੇ ਤੇ ਵਿਸ਼ੇਸ਼ ਧਿਆਨ ਦੇ ਕੇ ਮਨੀਸ਼ ਸਿਸੋਦਿਆ ਖਿਲਾਫ ਮਾਮਲਾ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇ ।

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ