Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਮਮਤਾ ਨੇ ਸ਼ੁਰੂ ਕੀਤਾ ‘ਭਾਸ਼ਾ ਅੰਦੋਲਨ’, ਬੰਗਾਲ ’ਚ NRC ਲਾਗੂ ਨਹੀਂ ਹੋਣ ਦੇਣ ਦਾ ਸੰਕਲਪ ਲਿਆ

29 ਜੁਲਾਈ, 2025 03:44 PM

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਦੇਸ਼ ਭਰ ਵਿਚ ਬੰਗਾਲੀ ਭਾਸ਼ਾਈ ਪ੍ਰਵਾਸੀਆਂ ’ਤੇ ਹੋ ਰਹੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਬੀਰਭੂਮ ਜ਼ਿਲ੍ਹੇ ਦੇ ਬੋਲਪੁਰ ਤੋਂ ‘ਭਾਸ਼ਾ ਅੰਦੋਲਨ’ ਸ਼ੁਰੂ ਕੀਤਾ ਅਤੇ ਕਿਹਾ ਕਿ ਮੈਂ ਆਪਣੀ ਜਾਨ ਦੇ ਦੇਵਾਂਗੀ ਪਰ ਕਿਸੇ ਨੂੰ ਆਪਣੀ ਭਾਸ਼ਾ ਖੋਹਣ ਦੀ ਇਜਾਜ਼ਤ ਨਹੀਂ ਦੇਵਾਂਗੀ। ਇਸ ਦੇ ਨਾਲ ਹੀ ਮਮਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਬੋਲਦਿਆਂ ਸਵਾਲ ਕੀਤਾ ਕਿ ਜਦੋਂ ਉਹ (ਮੋਦੀ) ਅਰਬ ਦੇਸ਼ਾਂ ਦਾ ਦੌਰਾ ਕਰਦੇ ਹਨ, ਤਾਂ ਕੀ ਉਹ ਸ਼ੇਖ ਨੂੰ ਜੱਫੀ ਪਾਉਣ ਤੋਂ ਪਹਿਲਾਂ ਪੁੱਛਦੇ ਹਨ ਕਿ ਉਹ ਹਿੰਦੂ ਹੈ ਜਾਂ ਮੁਸਲਮਾਨ।

ਮੁੱਖ ਮੰਤਰੀ ਨੇ ਬੋਲਪੁਰ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਭਾਸ਼ਾ ਦੇ ਆਧਾਰ ’ਤੇ ਵੰਡ ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਮੈਂ ਕਿਸੇ ਵੀ ਭਾਸ਼ਾ ਦੇ ਵਿਰੁੱਧ ਨਹੀਂ ਹਾਂ, ਮੇਰਾ ਮੰਨਣਾ ਹੈ ਕਿ ਵਿਭਿੰਨਤਾ ਵਿਚ ਏਕਤਾ ਸਾਡੇ ਦੇਸ਼ ਦੀ ਨੀਂਹ ਹੈ। ਤੁਸੀਂ ਸਭ ਕੁਝ ਭੁੱਲ ਸਕਦੇ ਹੋ ਪਰ ਤੁਹਾਨੂੰ ਆਪਣੀ ‘ਪਛਾਣ’, ਮਾਂ-ਬੋਲੀ ਅਤੇ ਮਾਤ ਭੂਮੀ ਨੂੰ ਨਹੀਂ ਭੁੱਲਣਾ ਚਾਹੀਦਾ। ਮੁੱਖ ਮੰਤਰੀ ਨੇ ਗੁਆਂਢੀ ਸੂਬੇ ਬਿਹਾਰ ਵਿਚ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੋਧ (ਐੱਸ. ਆਈ. ਆਰ.) ਦਾ ਸਪੱਸ਼ਟ ਹਵਾਲਾ ਦਿੰਦੇ ਹੋਏ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਚੋਣ ਕਮਿਸ਼ਨ ਪਿਛਲੇ ਦਰਵਾਜ਼ੇ ਰਾਹੀਂ ਰਾਸ਼ਟਰੀ ਨਾਗਰਿਕ ਰਜਿਸਟਰ (ਐੱਨ. ਆਰ. ਸੀ.) ਲਾਗੂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ