Monday, September 14, 2026
BREAKING
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼ ਹਿੰਦੀ ਦੀ ਤਰੱਕੀ ਉਦੋਂ ਹੀ ਸਾਰਥਕ ਹੈ ਜਦੋਂ ਹੋਰ ਭਾਰਤੀ ਭਾਸ਼ਾਵਾਂ ਨੂੰ ਵੀ ਤਰੱਕੀ ਅਤੇ ਸੁਰੱਖਿਆ ਦਿੱਤੀ ਜਾਂਦੀ ਹੈ: ਅਮਿਤ ਸ਼ਾਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ ਟਰੰਪ ਨੇ ਯੂਕਰੇਨ ਨੂੰ ਰੂਸੀ ਡੀਜ਼ਲ ਬਾਲਣ 'ਤੇ ਹਮਲੇ ਰੋਕਣ ਲਈ ਕਿਹਾ ਮਮਤਾ ਬੈਨਰਜੀ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ ਦਿਸ਼ਾ ਸਾਲਿਆਨ ਦੀ ਮੌਤ ਮਾਮਲੇ ’ਚ ਸੀ.ਬੀ.ਆਈ. ਨੇ ਐਫ.ਆਈ.ਆਰ. ਕੀਤੀ ਦਰਜ ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ 'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

ਰਾਸ਼ਟਰੀ

ਮਮਤਾ ਬੈਨਰਜੀ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ

14 ਸਤੰਬਰ, 2026 05:01 PM

ਕੋਲਕਾਤਾ : ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਵੱਖ ਹੋਏ ਤ੍ਰਿਣਮੂਲ ਕਾਂਗਰਸ ਦੇ 20 ਬਾਗੀ ਸੰਸਦ ਮੈਂਬਰਾਂ ਵਿੱਚੋਂ 17 ਸੰਸਦ ਮੈਂਬਰ ਅਕਤੂਬਰ ਵਿੱਚ ਦੁਰਗਾ ਪੂਜਾ ਤੋਂ ਪਹਿਲਾਂ ਜਾਂ ਬਾਅਦ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ। ਕੂਚ ਬਿਹਾਰ ਤੋਂ ਸੰਸਦ ਮੈਂਬਰ ਜਗਦੀਸ਼ ਚੰਦਰ ਵਰਮਾ ਬਸੂਨੀਆ ਨੇ ਇਹ ਜਾਣਕਾਰੀ ਦਿੱਤੀ। ਬਸੂਨੀਆ ਅਨੁਸਾਰ ਦੋ-ਤਿਹਾਈ ਤੋਂ ਵੱਧ ਸੰਸਦ ਮੈਂਬਰਾਂ ਦੇ ਨਾਲ ਜਾਣ ਕਰਕੇ ਦਲ-ਬਦਲ ਕਾਨੂੰਨ ਲਾਗੂ ਨਹੀਂ ਹੋਵੇਗਾ।

ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੀ ਹਾਰ ਤੋਂ ਬਾਅਦ 14 ਜੂਨ ਨੂੰ ਬਾਗੀ ਸੰਸਦ ਮੈਂਬਰਾਂ ਨੇ ਮਮਤਾ ਦਾ ਸਾਥ ਛੱਡ ਦਿੱਤਾ ਸੀ। ਇਨ੍ਹਾਂ ਸੰਸਦ ਮੈਂਬਰਾਂ ਨੇ ਤ੍ਰਿਪੁਰਾ ਦੀ ਸਥਾਨਕ ਪਾਰਟੀ ਰਾਸ਼ਟਰਵਾਦੀ ਕਾਂਗਰਸ ਪਾਰਟੀ ਵਿੱਚ ਰਲੇਵਾਂ ਕੀਤਾ ਅਤੇ ਐਨ.ਡੀ.ਏ. ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਹੁਣ ਇਹ ਸੰਸਦ ਮੈਂਬਰ ਸਿੱਧੇ ਭਾਜਪਾ ਵਿੱਚ ਸ਼ਾਮਲ ਹੋਣਗੇ, ਜਦਕਿ ਤਿੰਨ ਸੰਸਦ ਮੈਂਬਰ ਅਬੂ ਤਾਹਿਰ ਖਾਨ, ਖਲੀਲੁਰ ਰਹਿਮਾਨ ਅਤੇ ਯੂਸੁਫ਼ ਪਠਾਨ ਭਾਜਪਾ ਵਿੱਚ ਸ਼ਾਮਲ ਹੋਏ ਬਿਨਾਂ ਬਾਹਰੋਂ ਐਨ.ਡੀ.ਏ. ਦਾ ਸਮਰਥਨ ਕਰਨਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹਿੰਦੀ ਦੀ ਤਰੱਕੀ ਉਦੋਂ ਹੀ ਸਾਰਥਕ ਹੈ ਜਦੋਂ ਹੋਰ ਭਾਰਤੀ ਭਾਸ਼ਾਵਾਂ ਨੂੰ ਵੀ ਤਰੱਕੀ ਅਤੇ ਸੁਰੱਖਿਆ ਦਿੱਤੀ ਜਾਂਦੀ ਹੈ: ਅਮਿਤ ਸ਼ਾਹ

ਹਿੰਦੀ ਦੀ ਤਰੱਕੀ ਉਦੋਂ ਹੀ ਸਾਰਥਕ ਹੈ ਜਦੋਂ ਹੋਰ ਭਾਰਤੀ ਭਾਸ਼ਾਵਾਂ ਨੂੰ ਵੀ ਤਰੱਕੀ ਅਤੇ ਸੁਰੱਖਿਆ ਦਿੱਤੀ ਜਾਂਦੀ ਹੈ: ਅਮਿਤ ਸ਼ਾਹ

UCC 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਦਾਅਵਾ, 21 ਸੂਬਿਆਂ ਵਿੱਚ ਲਾਗੂ ਹੋਵੇਗੀ ਸਮਾਨ ਨਾਗਰਿਕ ਸੰਹਿਤਾ

UCC 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਦਾਅਵਾ, 21 ਸੂਬਿਆਂ ਵਿੱਚ ਲਾਗੂ ਹੋਵੇਗੀ ਸਮਾਨ ਨਾਗਰਿਕ ਸੰਹਿਤਾ

ਭਾਰਤ 'ਚ ‘Steel Slag’ ਨਾਲ ਬਣੀ Special ਸੜਕ, ਗਿੰਨੀਜ਼ ਵਰਲਡ ਰਿਕਾਰਡ ’ਚ ਬਣਾਈ ਥਾਂ

ਭਾਰਤ 'ਚ ‘Steel Slag’ ਨਾਲ ਬਣੀ Special ਸੜਕ, ਗਿੰਨੀਜ਼ ਵਰਲਡ ਰਿਕਾਰਡ ’ਚ ਬਣਾਈ ਥਾਂ

'ਗਣਪਤੀ ਬੱਪਾ ਮੋਰੀਆ' ਦੇ ਜੈਕਾਰਿਆਂ ਨਾਲ ਗੂੰਜੀ ਮੁੰਬਈ; 11 ਦਿਨਾਂ ਗਣੇਸ਼ ਉਤਸਵ ਸ਼ੁਰੂ

'ਗਣਪਤੀ ਬੱਪਾ ਮੋਰੀਆ' ਦੇ ਜੈਕਾਰਿਆਂ ਨਾਲ ਗੂੰਜੀ ਮੁੰਬਈ; 11 ਦਿਨਾਂ ਗਣੇਸ਼ ਉਤਸਵ ਸ਼ੁਰੂ

ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ ਕੋਈ ਹਕੀਕਤ..!', ਜਿੱਤ ਲਿਆ ਸਭ ਦਾ ਦਿਲ

ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ ਕੋਈ ਹਕੀਕਤ..!', ਜਿੱਤ ਲਿਆ ਸਭ ਦਾ ਦਿਲ

ਆਪਣੇ ਕਿਸੇ ਵੀ ਭਤੀਜੇ ਨੂੰ ਪਾਰਟੀ ’ਚ ਕੋਈ ਅਹੁਦਾ ਨਹੀਂ ਦੇਵਾਂਗੀ : ਮਾਇਆਵਤੀ

ਆਪਣੇ ਕਿਸੇ ਵੀ ਭਤੀਜੇ ਨੂੰ ਪਾਰਟੀ ’ਚ ਕੋਈ ਅਹੁਦਾ ਨਹੀਂ ਦੇਵਾਂਗੀ : ਮਾਇਆਵਤੀ

ਬ੍ਰਿਕਸ ਦੇ ਸਾਂਝੇ ਬਿਆਨ ’ਚ ਪਹਿਲਗਾਮ ਹਮਲੇ ਦੀ ਨਿੰਦਾ, ਕਿਹਾ- ਅੱਤਵਾਦ ਵਿਰੁੱਧ ਮਿਲ ਕੇ ਕਰਾਂਗੇ ਕਾਰਵਾਈ

ਬ੍ਰਿਕਸ ਦੇ ਸਾਂਝੇ ਬਿਆਨ ’ਚ ਪਹਿਲਗਾਮ ਹਮਲੇ ਦੀ ਨਿੰਦਾ, ਕਿਹਾ- ਅੱਤਵਾਦ ਵਿਰੁੱਧ ਮਿਲ ਕੇ ਕਰਾਂਗੇ ਕਾਰਵਾਈ

ਰਾਜਧਾਨੀ ਦੀਆਂ ਸੜਕਾਂ 'ਤੇ ਦੌੜ ਰਹੇ ਮਿਆਦ ਪੁੱਗੇ 2.25 ਲੱਖ ਵਾਹਨ ! ਪ੍ਰਦੂਸ਼ਣ ਦਾ ਮੁੜ ਵਧਿਆ ਖ਼ਤਰਾ

ਰਾਜਧਾਨੀ ਦੀਆਂ ਸੜਕਾਂ 'ਤੇ ਦੌੜ ਰਹੇ ਮਿਆਦ ਪੁੱਗੇ 2.25 ਲੱਖ ਵਾਹਨ ! ਪ੍ਰਦੂਸ਼ਣ ਦਾ ਮੁੜ ਵਧਿਆ ਖ਼ਤਰਾ