Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਰਾਸ਼ਟਰੀ

ਮਮਤਾ ਬੈਨਰਜੀ ਨੂੰ ਵੱਡਾ ਝਟਕਾ, 4 ਮਹੀਨਿਆਂ ’ਚ ਹੀ ਨੇਤਾਜੀ ਦੇ ਪੜਪੋਤੇ ਨੇ ਛੱਡਿਆ ਸਾਥ

04 ਅਗਸਤ, 2026 05:49 PM

ਕੋਲਕਾਤਾ : ਪੱਛਮੀ ਬੰਗਾਲ ਦੀ ਸਿਆਸਤ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪਰਿਵਾਰ ਦੇ ਪ੍ਰਮੁੱਖ ਮੈਂਬਰ ਅਤੇ ਸਾਬਕਾ ਭਾਜਪਾ ਆਗੂ ਚੰਦਰ ਕੁਮਾਰ ਬੋਸ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਤ੍ਰਿਣਮੂਲ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਹਿਜ਼ 4 ਮਹੀਨੇ ਪਹਿਲਾਂ ਮਮਤਾ ਬੈਨਰਜੀ ਦੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਬੋਸ ਦਾ ਇਹ ਫ਼ੈਸਲਾ ਮਮਤਾ ਬੈਨਰਜੀ ਅਤੇ ਉਨ੍ਹਾਂ ਦੀ ਪਾਰਟੀ ਲਈ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਚੰਦਰ ਕੁਮਾਰ ਬੋਸ ਨੇ ਸੋਮਵਾਰ ਨੂੰ ਜਾਰੀ ਆਪਣੇ ਅਧਿਕਾਰਤ ਅਸਤੀਫ਼ੇ ਵਿਚ ਸਾਫ਼ ਲਿਖਿਆ ਹੈ ਕਿ ਮੈਂ ਨਿੱਜੀ ਕਾਰਨਾਂ ਕਰ ਕੇ, ਤੁਰੰਤ ਪ੍ਰਭਾਵ ਤੋਂ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਦਿੰਦਾ ਹਾਂ। ਉਨ੍ਹਾਂ ਨੇ ਕਿਸੇ ਸਿਆਸੀ ਮਤਭੇਦ ਜਾਂ ਪਾਰਟੀ ਦੇ ਅੰਦਰੂਨੀ ਵਿਵਾਦ ਦਾ ਜ਼ਿਕਰ ਨਹੀਂ ਕੀਤਾ, ਸਗੋਂ ਪੂਰੀ ਤਰ੍ਹਾਂ ‘ਨਿੱਜੀ ਕਾਰਨ’ ਦੱਸਿਆ ਹੈ। ਹਾਲਾਂਕਿ ਤ੍ਰਿਣਮੂਲ ਵੱਲੋਂ ਅਜੇ ਤੱਕ ਉਨ੍ਹਾਂ ਦੇ ਅਸਤੀਫ਼ੇ ’ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ

PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ

ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ

ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ

ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ

ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ

ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ

ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ

ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ

ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ

FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ

FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ

ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ

ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ

ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ

ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ

ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ

ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ

ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ

ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ