Sunday, February 22, 2026
BREAKING
ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ T20 WC, NZ vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ ਮੈਂ ਉਨ੍ਹਾਂ ਲੋਕਾਂ ਬਾਰੇ ਫਿਕਰਮੰਦ ਹਾਂ ਜੋ ਅਭਿਸ਼ੇਕ ਦੀ ਚਿੰਤਾ ਕਰ ਰਹੇ ਹਨ : ਸੂਰਿਆਕੁਮਾਰ ਯਾਦਵ

ਪੰਜਾਬ

ਮਮਤਾ ਰਾਣੀ ਨੇ ਸਪੈਸ਼ਲਾਇਜ਼ਡ ਕਿਟਸ ਸ਼੍ਰੇਣੀ ਵਿੱਚ ਸੂਬੇ ਵਿੱਚੋਂ ਹਾਸਲ ਕੀਤਾ ਪਹਿਲਾ ਸਥਾਨ

16 ਫ਼ਰਵਰੀ, 2026 05:44 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦੁਰ ਇੰਜੀਨਿਅਰਿੰਗ ਕਾਲਜ ਵਿਖੇ ਸੂਬਾ ਪੱਧਰੀ ਟੀਚਰ ਫੈਸਟ 2025-26 ਕਰਵਾਇਆ ਗਿਆ ਜਿਸ ਵਿੱਚ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸੁਨਾਮ ਦੀ ਅਧਿਆਪਕਾ ਮਮਤਾ ਰਾਣੀ ਨੇ ਸਿੱਖਿਆ ਨੂੰ ਆਸਾਨ ਅਤੇ ਪ੍ਰਭਾਵੀ ਬਣਾਉਣ ਵਾਲੀ ਸਪੈਸ਼ਲਾਇਜ਼ਡ ਕਿਟਸ ਸ਼੍ਰੇਣੀ ਵਿੱਚ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸਮਾਗਮ ਦੌਰਾਨ ਅਧਿਆਪਕਾ ਮਮਤਾ ਰਾਣੀ ਨੂੰ ਵਿਭਾਗੀ ਅਧਿਕਾਰੀਆਂ ਵੱਲੋਂ ਯਾਦਗਾਰੀ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
 
ਦੱਸਣਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੀ ਇਸ ਅਧਿਆਪਕਾ ਨੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਤਰਵਿੰਦਰ ਕੌਰ ਦੀ ਰਹਿਨੁਮਾਈ ਅਤੇ ਮਾਰਗਦਰਸ਼ਨ ਹੇਠ ਆਪਣੀ ਚੰਗੀ ਸਿੱਖਿਆ ਦਾ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਹਾਸਲ ਕੀਤੀ ਹੈ। ਇਸ ਦੌਰਾਨ ਅਧਿਆਪਕਾ ਮਮਤਾ ਰਾਣੀ ਨੇ ਆਖਿਆ ਕਿ ਉਹਨਾਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਤਰਵਿੰਦਰ ਕੌਰ ਦਾ ਬਿਹਤਰ ਮਾਰਗਦਰਸ਼ਨ ਮਿਲਿਆ ਹੈ ਜਿਸਦੇ ਚਲਦਿਆਂ ਅੱਜ ਉਹ ਇਹ ਪ੍ਰਾਪਤੀ ਹਾਸਲ ਸਕੇ ਹਨ। ਉਹਨਾਂ ਕਿਹਾ ਕਿ ਉਹਨਾਂ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਪੜ੍ਹਾਈ ਨੂੰ ਲਗਨ ਅਤੇ ਲਗਾਤਾਰਤਾ ਨਾਲ ਕਰਨ ਲਈ ਪ੍ਰੇਰਿਤ ਕੀਤਾ ਹੈ ਤਾਂ ਜੋ ਇਹ ਵਿਦਿਆਰਥੀ ਆਪਣੇ ਆਉਣ ਵਾਲੇ ਸਮੇਂ ਨਾਲ ਮਜ਼ਬੂਤੀ ਨਾਲ ਨਜਿੱਠ ਸਕਣ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਅਨੁਸਾਰ ਪੜ੍ਹਾਈ ਹੀ ਆਉਣ ਵਾਲਾ ਭਵਿੱਖ ਬਣੇਗਾ ਅਤੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਆਪਣੇ ਜੀਵਨ ਦਾ ਹਿੱਸਾ ਬਣਾਉਣ। ਉਹਨਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਚੰਗੀ ਪੜ੍ਹਾਈ ਲਈ ਬਿਹਤਰ ਮਾਹੌਲ ਦਿੱਤਾ ਜਾਵੇ ਤਾਂ ਇਹ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਸਮਾਜ ਵਿੱਚ ਚੰਗਾ ਨਾਂਅ ਕਮਾ ਸਕਦੇ ਹਨ। ਉਹਨਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਯੋਗ ਉਪਰਾਲਿਆਂ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
 
Have something to say? Post your comment

ਅਤੇ ਪੰਜਾਬ ਖਬਰਾਂ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਕਾਂਗਰਸ ਕਰੇਗੀ ਵੱਡੀ ਰੈਲੀ

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਕਾਂਗਰਸ ਕਰੇਗੀ ਵੱਡੀ ਰੈਲੀ

'10 ਲੱਖ ਦਾ Loan, ਪਹਿਲੇ 3 ਸਾਲ ਕੋਈ EMI ਨਹੀਂ...!', ਪੰਜਾਬ ਦੇ ਨੌਜਵਾਨਾਂ ਲਈ ਸੁਖਬੀਰ ਬਾਦਲ ਦਾ ਵੱਡਾ ਐਲਾਨ

'10 ਲੱਖ ਦਾ Loan, ਪਹਿਲੇ 3 ਸਾਲ ਕੋਈ EMI ਨਹੀਂ...!', ਪੰਜਾਬ ਦੇ ਨੌਜਵਾਨਾਂ ਲਈ ਸੁਖਬੀਰ ਬਾਦਲ ਦਾ ਵੱਡਾ ਐਲਾਨ

ਇੰਟਰਨੈਸ਼ਨਲ ਸਾਇਬਰ ਠੱਗੀ ਦਾ ਪਰਦਾਫਾਸ਼: ਦੁਬਈ ਤੋਂ ਆਪਰੇਟ ਹੁੰਦਾ 100 ਕਰੋੜ ਤੋਂ ਵੱਧ ਦਾ ਨੈੱਟਵਰਕ

ਇੰਟਰਨੈਸ਼ਨਲ ਸਾਇਬਰ ਠੱਗੀ ਦਾ ਪਰਦਾਫਾਸ਼: ਦੁਬਈ ਤੋਂ ਆਪਰੇਟ ਹੁੰਦਾ 100 ਕਰੋੜ ਤੋਂ ਵੱਧ ਦਾ ਨੈੱਟਵਰਕ

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ