Thursday, October 08, 2026
BREAKING
• ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ • ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ • ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ • 28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ • ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ ਤਬਾਹੀ, ਸੈਂਸੈਕਸ 1045 ਅੰਕ ਟੁੱਟਿਆ • ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ • ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ • ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ • BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ • ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ

ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ

08 ਅਕਤੂਬਰ, 2026 07:02 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਰੀਜ਼ਾਂ ਦੀ ਸਹੂਲਤ ਅਤੇ ਲੋਕ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਫ਼ਸਰ, ਕਪੂਰਥਲਾ ਸ੍ਰੀਮਤੀ ਕਮਲਜੀਤ ਰਾਜੂ ਤੇ ਉਨ੍ਹਾਂ ਦੇ ਪਤੀ ਐਡਵੋਕੇਟ ਮਦਨ ਮਾਹੀ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ ਕੀਤੀਆਂ ਹਨ। ਦਾਨੀ ਜੋੜੇ ਨੇ ਇਹ ਉਪਰਾਲਾ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਸੇਵਾਵਾਂ ਨਿਭਾਅ ਰਹੇ ਹੱਡੀਆਂ ਦੇ ਮਾਹਿਰ ਡਾ. ਜਤਿਨ ਭੱਲਾ ਦੀਆਂ ਮਰੀਜ਼ਾਂ ਪ੍ਰਤੀ ਸਮਰਪਿਤ ਸੇਵਾਵਾਂ ਨੂੰ ਦੇਖਦਿਆਂ ਕੀਤਾ ਹੈ।

ਇਸ ਮੌਕੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਕੁਮਾਰ ਬਸਰਾ ਨੇ ਦਾਨੀ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਦੇ ਸਹਿਯੋਗ ਨਾਲ ਕੀਤੇ ਜਾਂਦੇ ਅਜਿਹੇ ਉਪਰਾਲੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਲਈ ਵੱਡੀ ਸਹੂਲਤ ਬਣਦੇ ਹਨ। ਉਨ੍ਹਾਂ ਕਿਹਾ ਕਿ ਦਾਨ ਕੀਤੀਆਂ ਵ੍ਹੀਲਚੇਅਰਾਂ ਖਾਸ ਕਰਕੇ ਬਜ਼ੁਰਗਾਂ, ਦਿਵਿਆਂਗਜਨਾਂ ਅਤੇ ਤੁਰਨ-ਫਿਰਨ ਵਿੱਚ ਅਸਮਰੱਥ ਮਰੀਜ਼ਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਣਗੀਆਂ। ਇਸ ਮੌਕੇ ਉਨ੍ਹਾਂ ਨੇ ਦਾਨੀ ਪਰਿਵਾਰ ਦਾ ਬੁੱਕੇ ਦੇ ਕੇ ਸਨਮਾਨ ਵੀ ਕੀਤਾ।

ਡਾ. ਬਸਰਾ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਮਿਆਰੀ, ਸੁਚੱਜੀਆਂ ਅਤੇ ਮਰੀਜ਼-ਕੇਂਦਰਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਮਾਜਿਕ ਸੰਸਥਾਵਾਂ, ਦਾਨੀ ਸੱਜਣਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਹੋਰ ਸਮਾਜ ਸੇਵੀ ਅਤੇ ਦਾਨੀ ਸੱਜਣਾਂ ਨੂੰ ਵੀ ਸਰਕਾਰੀ ਸਿਹਤ ਸੰਸਥਾਵਾਂ ਦੀ ਬਿਹਤਰੀ ਲਈ ਅਜਿਹੇ ਲੋਕ-ਹਿਤੈਸ਼ੀ ਉਪਰਾਲਿਆਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਫ਼ਸਰ ਡਾ. ਅਮਿਤ ਕੁਮਾਰ, ਨਰਸਿੰਗ ਸਿਸਟਰ ਸ੍ਰੀਮਤੀ ਜਸਵੀਰ ਕੌਰ, ਸੀਨੀਅਰ ਫਾਰਮੇਸੀ ਅਫ਼ਸਰ ਸ੍ਰੀ ਪਰਮਵੀਰ ਪ੍ਰਿੰਸ ਸਮੇਤ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਹੋਰ ਸਟਾਫ਼ ਮੈਂਬਰ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ  ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ

ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ

28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ

28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ

ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ

ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ

BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ

BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ

ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ

ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ

LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ

LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ