Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਚੰਡੀਗੜ੍ਹ

ਮਸ਼ਹੂਰ ਪੰਜਾਬੀ ਗਾਇਕ ਖ਼ਿਲਾਫ਼ ਪ੍ਰਸ਼ਾਸਨ ਦੀ ਵੱਡੀ ਕਾਰਵਾਈ ! ਚੰਡੀਗੜ੍ਹ ਸਥਿਤ ਕਲੱਬ ਕੀਤਾ ਸੀਲ

02 ਜੂਨ, 2026 06:26 PM

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਬਿਲਡਿੰਗ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ਹੇਠ ਸੈਕਟਰ-26 ਸਥਿਤ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਦੇ ਕਲੱਬ 'ਸਾਗੋ' ਨੂੰ ਮੰਗਲਵਾਰ ਸਵੇਰੇ ਸੀਲ ਕਰ ਦਿੱਤਾ ਹੈ। ਐਸਟੇਟ ਆਫਿਸ ਦੀ ਬਿਲਡਿੰਗ ਬ੍ਰਾਂਚ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ। ਪ੍ਰਸ਼ਾਸਨ ਮੁਤਾਬਕ ਕਲੱਬ ਦੇ ਅਹਾਤੇ ਵਿੱਚ ਖੁੱਲ੍ਹੇ ਹਿੱਸੇ ਨੂੰ ਕਵਰ ਕਰਨ, ਬਿਨਾਂ ਪ੍ਰਵਾਨਗੀ ਤੋਂ ਉਸਾਰੀ ਕਰਨ ਅਤੇ ਮਨਜ਼ੂਰਸ਼ੁਦਾ ਬਿਲਡਿੰਗ ਪਲਾਨ ਵਿੱਚ ਬਦਲਾਅ ਕਰਨ ਵਰਗੀਆਂ ਕਈ ਉਲੰਘਣਾਵਾਂ ਸਾਹਮਣੇ ਆਈਆਂ ਸਨ। ਕਲੱਬ ਸੰਚਾਲਕਾਂ ਨੂੰ ਇਨ੍ਹਾਂ ਕਮੀਆਂ ਨੂੰ ਦੂਰ ਕਰਨ ਲਈ ਲੰਮੇ ਸਮੇਂ ਤੋਂ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ, ਪਰ ਤੈਅ ਸਮਾਂ ਸੀਮਾ ਦੇ ਅੰਦਰ ਨਿਯਮਾਂ ਦੀ ਪਾਲਣਾ ਨਾ ਕੀਤੇ ਜਾਣ ਅਤੇ ਕੋਈ ਤਸੱਲੀਬਖਸ਼ ਜਵਾਬ ਨਾ ਮਿਲਣ ਕਾਰਨ ਪ੍ਰਸ਼ਾਸਨ ਨੇ ਅੰਤਿਮ ਫੈਸਲਾ ਲੈਂਦਿਆਂ ਕਲੱਬ ਨੂੰ ਸੀਲ ਕਰ ਦਿੱਤਾ ਹੈ।

ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿੱਚ ਬਿਲਡਿੰਗ ਬਾਈਲਾਜ਼ ਦੀ ਉਲੰਘਣਾ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਭਵਿੱਖ ਵਿੱਚ ਵੀ ਨਿਯਮ ਤੋੜਨ ਵਾਲੇ ਵਪਾਰਕ ਅਦਾਰਿਆਂ ਖਿਲਾਫ ਅਜਿਹੀ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ। ਇਸ ਤੋਂ ਪਹਿਲਾਂ ਵੀ ਸੈਕਟਰ-7 ਅਤੇ ਸੈਕਟਰ-26 ਦੇ ਕਈ ਕਲੱਬਾਂ ਅਤੇ ਬਾਰਾਂ ਨੂੰ ਅਜਿਹੇ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਹਾਈਕੋਰਟ ਵੀ ਚੰਡੀਗੜ੍ਹ ਦੀ ਹੈਰੀਟੇਜ ਅਤੇ ਪਲਾਨਿੰਗ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਆਪਣਾ ਸਖ਼ਤ ਰੁਖ਼ ਅਪਣਾ ਚੁੱਕਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ