Sunday, July 19, 2026
BREAKING
ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼ 'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼ 'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼ ਮੰਤਰੀ ਮਨੀਲਾ 'ਚ ਹੋਣਗੇ ਇਕੱਠੇ ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ 'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ 72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਚੰਡੀਗੜ੍ਹ

ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕਾਂ ਅਤੇ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਦਾ ਆਨੰਦ ਮਾਣ ਸਕਣਗੇ ਦਰਸ਼ਕ

13 ਸਤੰਬਰ, 2024 11:56 AM

ਐਸ.ਏ.ਐਸ.ਨਗਰ: ਜ਼ਿਲ੍ਹੇ ਦੇ ਪਹਿਲੇ ਸਰਸ ਮੇਲੇ ਦੇ ਯਾਦਗਾਰੀ ਅਤੇ ਰੋਮਾਂਚਕ ਪਲ਼ਾਂ ਨਾਲ ਸ਼ਹਿਰ ਵਾਸੀਆਂ ਨੂੰ ਉਤਸ਼ਾਹਿਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਤੋਂ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਰਸ ਮੇਲੇ ਲਈ ਤਾਇਨਾਤ ਕੀਤੇ ਗਏ ਵੱਖ-ਵੱਖ ਨੋਡਲ ਅਫ਼ਸਰਾਂ ਦੀ ਸਮੀਖਿਆ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਸਰਸ ਮੇਲੇ ਲਈ ਤਿਆਰੀਆਂ ਕਰਨ ਲਈ ਕਿਹਾ ਤਾਂ ਜੋ ਇਸ ਨੂੰ ਯਾਦਗਾਰੀ ਅਤੇ ਸਫਲ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਹ ਮੇਲਾ 16 ਤੋਂ 27 ਅਕਤੂਬਰ ਤੱਕ ਮੋਹਾਲੀ ਦੇ ਸੈਕਟਰ 88 ਦੀ ਗਰਾਊਂਡ ਵਿਖੇ ਰੱਖਿਆ ਗਿਆ ਹੈ। ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਇਸ ਸਮਾਗਮ ਨੂੰ ਸ਼ਹਿਰ ਵਾਸੀਆਂ ਦੀ ਸ਼ਮੂਲੀਅਤ ਨਾਲ ਸਫ਼ਲ ਬਣਾਉਣ ਲਈ ਆਊਟਡੋਰ ਮੀਡੀਆ ਦੇ ਨਾਲ-ਨਾਲ ਸੋਸ਼ਲ ਮੀਡੀਆ ਰਾਹੀਂ ਵੀ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਮੇਲੇ ਵਿੱਚ ਦਾਖਲਾ ਲੈਣ ਲਈ ਨਾਮਾਤਰ ਫੀਸ ਵਸੂਲੀ ਜਾ ਜਾਵੇਗੀ ਜਦਕਿ ਪ੍ਰਵੇਸ਼ ਕਰਨ ਵਾਲਿਆਂ ਨੂੰ ਸਟਾਲਾਂ 'ਤੇ ਖਾਣ-ਪੀਣ ਦੀਆਂ ਵਸਤੂਆਂ ਅਤੇ ਉਨ੍ਹਾਂ ਵੱਲੋਂ ਕੀਤੀ ਜਾਣ ਵਾਲੀ ਹੋਰ ਖ਼ਰੀਦੋ ਫਰੋਖ਼ਤ ਲਈ ਵੱਖਰੇ ਤੌਰ 'ਤੇ ਭੁਗਤਾਨ ਕਰਨਾ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪ੍ਰਸ਼ਾਸਨ ਨੇ ਪੇਂਡੂ ਉਤਪਾਦਕਾਂ/ਕਾਰੀਗਰਾਂ ਦੀ ਸਹਾਇਤਾ ਲਈ 300 ਤੋਂ ਵੱਧ ਸਟਾਲ ਲਗਾਉਣ ਦੀ ਯੋਜਨਾ ਤਿਆਰ ਕੀਤੀ ਹੈ ਤਾਂ ਜੋ ਮੇਲੇ ਚ ਆਉਣ ਵਾਲੇ ਲੋਕਾਂ ਨੂੰ ਲਾਭ ਪਹੁੰਚਾਉਣ ਵਾਲੇ ਉਤਪਾਦਾਂ ਦੀ ਵਿਭਿੰਨ ਸ਼੍ਰੇਣੀ ਨੂੰ ਪ੍ਰਦਰਸ਼ਿਤ ਕੀਤਾ ਜਾ ਸਕੇ। ਇਨ੍ਹਾਂ ਸਟਾਲਾਂ 'ਤੇ ਦੇਸ਼ ਭਰ ਦੇ ਪਰੰਪਰਾਗਤ ਭੋਜਨ ਦੇ ਨਾਲ-ਨਾਲ ਕਾਰੀਗਰਾਂ ਦੁਆਰਾ ਤਿਆਰ ਕੀਤੀਆਂ ਕਲਾਤਮਕ ਵਸਤਾਂ ਅਤੇ ਹੋਰ ਸਮਾਨ ਵੀ ਪ੍ਰਦਰਸ਼ਿਤ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਪ੍ਰਸਿੱਧ ਬਾਲੀਵੁੱਡ ਅਤੇ ਪੰਜਾਬੀ ਗਾਇਕ ਅਤੇ ਕਲਾਕਾਰ ਰੋਜ਼ਾਨਾ ਸ਼ਾਮ ਨੂੰ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨ ਮੋਹਣਗੇ। ਇਸੇ ਤਰ੍ਹਾਂ ਪ੍ਰਸ਼ਾਸਨ ਮਨੋਰੰਜਨ ਦੇ ਮਕਸਦ ਨਾਲ ਮੇਲੇ ਵਿੱਚ ਕਈ ਤਰ੍ਹਾਂ ਦੀਆਂ ਸੱਭਿਆਚਾਰਕ ਵੰਨਗੀਆਂ ਨੂੰ ਸ਼ਾਮਲ ਕਰਨ ਬਾਰੇ ਵੀ ਵਿਚਾਰ ਕਰ ਰਿਹਾ ਹੈ।

ਮੀਟਿੰਗ ਵਿੱਚ ਕਮਿਸ਼ਨਰ ਐਮ ਸੀ ਨਵਜੋਤ ਕੌਰ, ਏਡੀਸੀ ਵਿਰਾਜ ਐਸ ਟਿੱਡਕੇ, ਸੋਨਮ ਚੌਧਰੀ ਅਤੇ ਦਮਨਜੀਤ ਸਿੰਘ ਮਾਨ, ਅਸਟੇਟ ਅਫਸਰ ਗਮਾਡਾ ਹਰਬੰਸ ਸਿੰਘ, ਐਸਡੀਐਮਜ਼ ਦੀਪਾਂਕਰ ਗਰਗ ਅਤੇ ਹਿਮਾਂਸ਼ੂ ਗੁਪਤਾ, ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ, ਮੁੱਖ ਇੰਜਨੀਅਰ ਲੋਕਲ ਬਾਡੀਜ਼ ਨਰੇਸ਼ ਬੱਤਾ, ਆਰਟੀਓ ਪਰਦੀਪ ਸਿੰਘ ਢਿੱਲੋਂ ਅਤੇ ਬੀਡੀਪੀਓ ਸਤਵੰਤ ਸਿੰਘ ਰੰਧਾਵਾ ਸਮੇਤ ਪ੍ਰਮੁੱਖ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ