Wednesday, June 03, 2026
BREAKING
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ 'ਤੇ ਉੱਘੇ ਸਮਾਜ ਸੇਵਕ ਬਾਬਾ ਨੌਬਤ ਰਾਏ ਜੀ ਦੀ 12ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ ਨਗਰ ਕੌਂਸਲਰ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਸਨਮਾਨਿਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲਿਆ - ਸਵਾਮੀ ਵਿਸਵਾਨੰਦ ਜੀ ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ

ਦੁਨੀਆਂ

ਮਸੂਦ ਅਜ਼ਹਰ ਨੇ ਤਿਆਰ ਕੀਤੇ 5000 ਮਹਿਲਾ ਸੁਸਾਈਡ ਬੰਬਾਰ

05 ਦਸੰਬਰ, 2025 04:59 PM

ਇਕ ਵੱਡੇ ਖੁਲਾਸੇ ’ਚ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਨੇ ਅੱਤਵਾਦੀ ਸਮੂਹ ਦੇ ਮਹਿਲਾ ਵਿੰਗ ਨੇ 5000 ਮੈਂਬਰ ਦੀ ਭਰਤੀ ਕੀਤੇ ਹਨ, ਜਿਨ੍ਹਾਂ ਨੂੰ ਕਥਿਤ ਤੌਰ ’ਤੇ ਸੁਸਾਈਡ ਮਿਸ਼ਨ ਲਈ ਸਿਖਲਾਈ ਅਤੇ ਸਿੱਖਿਆ ਦਿੱਤੀ ਜਾ ਰਹੀ ਹੈ। ਮਸੂਦ ਅਜ਼ਹਰ ਦੀ ਭੈਣ ਸਈਦਾ ਦੀ ਅਗਵਾਈ ’ਚ ਜਮਾਤ-ਉਲ-ਮੋਮੀਨੀਨ ਦੇ ਗਠਨ ਦਾ ਉਦੇਸ਼ ਔਰਤਾਂ ਦੀ ਭਰਤੀ ਕਰਕੇ ਅੱਤਵਾਦੀ ਸਮੂਹ ਦੀ ਮੌਜੂਦਗੀ ਨੂੰ ਮਜ਼ਬੂਤ ਕਰਨਾ ਅਤੇ ਇਸਦੀ ਪਹੁੰਚ ਨੂੰ ਵਧਾਉਣਾ ਹੈ।

ਮਸੂਦ ਅਜ਼ਹਰ ਮੁਤਾਬਕ ਹਰ ਜ਼ਿਲੇ ’ਚ ਇਕ ਰਸਮੀ ਦਫ਼ਤਰ ਹੋਵੇਗਾ, ਜਿਸਦੀ ਅਗਵਾਈ ਇਕ ਮਹਿਲਾ ਮੁਖੀ ਕਰੇਗੀ, ਜੋ ਵਿੰਗ ਦੀਆਂ ਸਰਗਰਮੀਆਂ ਦਾ ਤਾਲਮੇਲ ਕਰੇਗੀ। ਪੋਸਟ ’ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਯੂਨਿਟ ’ਚ ਸ਼ਾਮਲ ਹੋਣ ਵਾਲੀਆਂ ਬਹੁਤ ਸਾਰੀਆਂ ਔਰਤਾਂ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਮਕਸਦ ਮਿਲਿਆ ਹੈ ਅਤੇ ਉਨ੍ਹਾਂ ਦੇ ਵਿਸ਼ਵਾਸ ਨੂੰ ਮਜ਼ਬੂਤੀ ਮਿਲੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ