Monday, October 26, 2026
BREAKING
• ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ • 9,500 ਰੁਪਏ ਦੀ ਰਿਸ਼ਵਤ ਲੈਂਦੇ ASI ਰੰਗੇ ਹੱਥੀਂ ਗ੍ਰਿਫ਼ਤਾਰ, ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ • ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ • 'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ • 4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

ਪੰਜਾਬ

ਮਹਾਂਰਿਸੀ਼ ਬਾਲਮੀਕ ਜੈਯੰਤੀ ਧੂਮਧਾਮ ਨਾਲ ਮਨਾਈ ਗਈ

26 ਅਕਤੂਬਰ, 2026 06:28 PM
ਸੁਨਾਮ (ਰਮੇਸ਼ ਗਰਗ) : ਇਥੋਂ ਨੇੜਲੇ ਪਿੰਡ ਰਟੋਲਾਂ ਵਿੱਖੇ ਮਹਾਂਰਿਸੀ਼ ਬਾਲਮੀਕ ਜੀ ਦੀ ਜੈਯੰਤੀ ਧਰਮਸਾਲਾ ਕਮੇਟੀ ਤੇ ਨਗਰ ਨਿਵਾਸੀਆਂ ਵੱਲੋਂ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਈ ਗਈ। ਇਸ ਸਮੇ ਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤੇ ਵਿੱਤ ਮੰਤਰੀ ਚੀਮਾ ਜੀ ਦੇ ਪੀ, ਏ ਤਪਿੰਦਰ ਸਿੰਘ ਸੋਹੀ, ਇੰਮਪਰੂਵਮੈਂਟ ਟਰੱਸਟ ਸੰਗਰੂਰ ਦੇ ਚੇਅਰਮੈਨ ਸ, ਪ੍ਰੀਤਮ ਸਿੰਘ ਪੀਤੂ ਸਰਪੰਚ, ਗੁਰਸੇਵਕ ਸਿੰਘ ਥਿੰਦ ਮੈਂਬਰ ਬਲਾਕ ਸੰਮਤੀ ਵਿਸੇ਼ਸ਼ ਤੌਰ ਤੇ ਸਾ਼ਮਲ ਹੋਏ ਤੇ ਜੈਯੰਤੀ ਦੀ ਵਧਾਈ ਦਿੱਤੀ ਤੇ ਮਹਾਂਰਿਸੀ਼ ਬਾਲਮੀਕ ਜੀ ਦੀ ਆਂ ਸਿਖਿਆਵਾਂ ਤੇ ਚੱਲ ਕੇ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਪਿੰਡ ਦੀ ਸਰਪੰਚ ਸ੍ਰੀਮਤੀ ਰੁਪਿੰਦਰਜੀਤ ਕੌਰ ਦੇ ਪਤੀ ਸ, ਗਰਸੇਵਕ ਸਿੰਘ ਔਲਖ ਨੇ ਸਾਰਿਆਂ ਦਾ ਧੰਨਵਾਦ ਕੀਤਾ ਤੇ ਸਰਕਾਰ ਵੱੱਲੋਂ ਹਰੀਜਨ ਧਰਮਸਾਲਾ ਦੇ ਪੁਨਰ ਨਿਰਮਾਣ ਲਈ ਦਿੱਤੀ ਗਰਾਂਟ ਲਈ ਵਿੱਤ ਮੰਤਰੀ ਸ, ਹਰਪਾਲ ਸਿੰਘ ਚੀਮਾ ਜੀ ਦਾ ਵੀ ਧੰਨਵਾਦ ਕੀਤਾ।ਇਸ ਮੌਕੇ ਤੇ ਹਰਭਜਨ ਸਿੰਘ, ਗਗਨਦੀਪ ਸਿੰਘ ਗਗਨੀ, ਹਰਮਿੰਦਰ ਸਿੰਘ ਜੱਸੀ, ਜਸਵੰਤ ਸਿੰਘ ਮੈਂਬਰ, ਕੁਲਵਿੰਦਰ ਸਿੰਘ ਗਿੱਲ, ਬਿੰਦਰ ਸਿੰਘ, ਜੀਵਨ ਸਿੰਘ, ਕਰਮਜੀਤ ਸਿੰਘ ਮੈਂਬਰ ਤੇ ਬਬਲੀ ਸਿੰਘ ਤੇ ਜੱਗੀ ਸਿੰਘ ਵੀ ਹਾਜਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ

ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ

4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ: ਅਮਨ ਅਰੋੜਾ

ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ: ਅਮਨ ਅਰੋੜਾ

ਅਗਿਆਨਤਾ ਰੂਪੀ ਹਨੇਰੇ ਵਿੱਚ ਨੇਤਰਹੀਣ ਹੋਈਆਂ ਅੱਖਾਂ ਨੂੰ ਖੋਲਣ ਵਾਲਾ ਹੀ ਪੂਰਨ ਸਤਿਗੁਰੂ : ਸਾਧਵੀ ਭਾਰਤੀ

ਅਗਿਆਨਤਾ ਰੂਪੀ ਹਨੇਰੇ ਵਿੱਚ ਨੇਤਰਹੀਣ ਹੋਈਆਂ ਅੱਖਾਂ ਨੂੰ ਖੋਲਣ ਵਾਲਾ ਹੀ ਪੂਰਨ ਸਤਿਗੁਰੂ : ਸਾਧਵੀ ਭਾਰਤੀ

ਸਿਟੀ  ਜਿਮਖਾਨਾ ਤੇ ਸਪੋਰਟਸ ਕਲੱਬ ਵੱਲੋਂ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ 

ਸਿਟੀ  ਜਿਮਖਾਨਾ ਤੇ ਸਪੋਰਟਸ ਕਲੱਬ ਵੱਲੋਂ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ 

ਹੈਬਿਟ ਫਾਰਮਿੰਗ ਸਮੇਤ ਪ੍ਰਗਾਬਾਲਿਨ ਦਵਾਈਆਂ ਨਹੀਂ ਵੇਚਣਗੇ ਕੈਮਿਸਟ

ਹੈਬਿਟ ਫਾਰਮਿੰਗ ਸਮੇਤ ਪ੍ਰਗਾਬਾਲਿਨ ਦਵਾਈਆਂ ਨਹੀਂ ਵੇਚਣਗੇ ਕੈਮਿਸਟ

ਐਂਟੀਬਾਇਓਟਿਕ ਦਵਾਈਆਂ ਦੀ ਗਲਤ ਵਰਤੋਂ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ, ਡਾਕਟਰੀ ਸਲਾਹ ਤੋਂ ਬਿਨਾਂ ਨਾ ਲਓ ਦਵਾਈਆਂ: ਸਿਵਲ ਸਰਜਨ ਡਾ. ਅਮਨ ਸੂਦ

ਐਂਟੀਬਾਇਓਟਿਕ ਦਵਾਈਆਂ ਦੀ ਗਲਤ ਵਰਤੋਂ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ, ਡਾਕਟਰੀ ਸਲਾਹ ਤੋਂ ਬਿਨਾਂ ਨਾ ਲਓ ਦਵਾਈਆਂ: ਸਿਵਲ ਸਰਜਨ ਡਾ. ਅਮਨ ਸੂਦ

ਅਗਰੋਹਾ ਧਾਮ ਵਿੱਖੇ ਲੱਖਾਂ ਲੋਕ ਹੋਏ ਨਕਮਸਤਕ ਸੁਨਾਮ ਤੋਂ ਵੀ ਭਾਰੀ ਗਿਣਤੀ ਚ ਹਾਜਰੀ ਲਵਾਈ

ਅਗਰੋਹਾ ਧਾਮ ਵਿੱਖੇ ਲੱਖਾਂ ਲੋਕ ਹੋਏ ਨਕਮਸਤਕ ਸੁਨਾਮ ਤੋਂ ਵੀ ਭਾਰੀ ਗਿਣਤੀ ਚ ਹਾਜਰੀ ਲਵਾਈ

ਝੋਟਾ ਕਤਲ ਕਾਂਡ ਦੀ ਜਾਂਚ ਤੇਜ਼, CBI ਦੀਆਂ 3 ਟੀਮਾਂ ਵੱਖ-ਵੱਖ ਪਹਿਲੂਆਂ ਦੀ ਕਰ ਰਹੀਆਂ ਜਾਂਚ

ਝੋਟਾ ਕਤਲ ਕਾਂਡ ਦੀ ਜਾਂਚ ਤੇਜ਼, CBI ਦੀਆਂ 3 ਟੀਮਾਂ ਵੱਖ-ਵੱਖ ਪਹਿਲੂਆਂ ਦੀ ਕਰ ਰਹੀਆਂ ਜਾਂਚ