Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਮਹਿਬੂਬਾ ਨੇ J&K ਦੇ ਉੱਪ ਰਾਜਪਾਲ ਨੂੰ ਪਹਿਲਗਾਮ ਹਮਲੇ ਮਗਰੋਂ ਬੰਦ ਸੈਰ-ਸਪਾਟਾ ਸਥਾਨ ਖੋਲ੍ਹਣ ਦੀ ਕੀਤੀ ਅਪੀਲ

01 ਅਪ੍ਰੈਲ, 2026 07:14 PM

ਸ਼੍ਰੀਨਗਰ : ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਬੁੱਧਵਾਰ ਨੂੰ ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਤੋਂ ਪਿਛਲੇ ਸਾਲ ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਬੰਦ ਕੀਤੇ ਗਏ ਸੈਰ-ਸਪਾਟਾ ਸਥਾਨਾਂ ਨੂੰ ਖੋਲ੍ਹਣ ਦੀ ਅਪੀਲ ਕੀਤੀ। ਮੁਫ਼ਤੀ ਨੇ ਦੱਸਿਆ ਕਿ ਬੁੱਧਵਾਰ ਨੂੰ ਦੱਖਣੀ ਕਸ਼ਮੀਰ 'ਚ ਅਨੰਤਨਾਗ ਜ਼ਿਲ੍ਹੇ ਦੇ ਉਨ੍ਹਾਂ ਦੇ ਦੌਰੇ ਦੌਰਾਨ ਉੱਥੇ ਦੇ ਕਈ ਵਫ਼ਦਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਸੈਰ-ਸਪਾਟਾ ਸਥਾਨਾਂ, ਵਿਸ਼ੇਸ਼ ਰੂਪ ਨਾਲ ਪਹਿਲਗਾਮ 'ਚ, ਬੰਦ ਹੋਣ ਦਾ ਮੁੱਦਾ ਚੁੱਕਿਆ। ਪੀਡੀਪੀ ਮੁਖੀ ਨੇ ਕਿਹਾ,''ਚੰਦਨਵਾਰੀ ਬੰਦ ਹੈ, ਬਿਜਬੇਹਰਾ-ਲੰਗਨਬਲ ਮਾਰਗ ਬੰਦ ਹੈ, ਜਿੱਥੇ ਕਈ ਰਿਸੋਰਟ ਸਥਿਤ ਹਨ... ਇਸ ਨਾਲ ਲੋਕਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਰਹੀ ਹੈ। ਮੈਂ ਉੱਪ ਰਾਜਪਾਲ ਨੂੰ ਬਿਜਬੇਹਰਾ-ਲੰਗਨਬਲ ਸੜਕ ਨੂੰ ਖੋਲ੍ਹਣ ਦੀ ਅਪੀਲ ਕਰਦੀ ਹਾਂ। ਸੁਰੱਖਿਆ ਵਿਵਸਥਾ ਕੀਤੀ ਜਾਵੇ ਪਰ ਸੜਕ ਨੂੰ ਖੋਲ੍ਹਿਆ ਜਾਣਾ ਚਾਹੀਦਾ ਤਾਂ ਕਿ ਉੱਥੇ ਰਿਸੋਰਟ ਬਣਾਉਣ 'ਚ ਲੱਖਾਂ ਰੁਪਏ ਦਾ ਨਿਵੇਸ਼ ਕਰਨ ਵਾਲੇ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।''

ਉਨ੍ਹਾਂ ਕਿਹਾ ਕਿ ਪਹਿਲਗਾਮ 'ਚ ਬੈਸਰਨ ਅਤੇ ਚੰਦਨਵਾਰੀ ਵਰਗੇ ਪਾਰਕਾਂ ਅਤੇ ਸਥਾਨਾਂ ਨੂੰ ਬੰਦ ਕਰਨ ਨਾਲ 'ਘੋੜੇ ਵਾਲਿਆਂ ਅਤੇ ਹੋਰ ਲੋਕਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਰਹੀ ਹੈ।'' ਉਨ੍ਹਾਂ ਕਿਹਾ,''ਉਹ ਲੋਕ ਕੀ ਕਰਨਗੇ? ਇਕ ਘਟਨਾ ਹੋਈ (ਬੈਸਰਨ 'ਚ ਅੱਤਵਾਦੀ ਹਮਲਾ) ਪਰ ਉਸ ਘਟਨਾ ਕਾਰਨ ਪੂਰੇ ਕਸ਼ਮੀਰ ਨੂੰ ਬੰਦ ਨਹੀਂ ਕੀਤਾ ਜਾਣਾ ਚਾਹੀਦਾ। ਮੈਂ ਉੱਪ ਰਾਜਪਾਲ ਨੂੰ ਇਸ 'ਤੇ ਵਿਚਾਰ ਕਰਨ ਅਤੇ ਇਨ੍ਹਾਂ ਸਥਾਨਾਂ ਨੂੰ ਖੋਲ੍ਹਣ ਦੀ ਅਪੀਲ ਕਰਦੀ ਹਾਂ।'' ਪਿਛਲੇ ਸਾਲ 22 ਅਪ੍ਰੈਲ ਨੂੰ ਪਹਿਲਗਾਮ ਦੇ ਬੈਸਰਨ 'ਚ ਅੱਤਵਾਦੀਆਂ ਨੇ ਸੈਲਾਨੀਆਂ 'ਤੇ ਹਮਲਾ ਕੀਤਾ ਸੀ, ਜਿਸ 'ਚ 25 ਸੈਲਾਨੀ ਅਤੇ ਇਕ ਸਥਾਨ ਵਿਅਕਤੀ ਮਾਰੇ ਗਏ ਸਨ। ਇਸ ਹਮਲੇ ਤੋਂ ਬਾਅਦ ਸੁਰੱਖਿਆ ਕਾਰਨਾਂ ਕਰ ਕੇ ਕਈ ਸੈਰ-ਸਪਾਟਾ ਸਥਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ ਕਈ ਥਾਵਾਂ ਨੂੰ ਹੌਲੀ-ਹੌਲੀ ਖੋਲ੍ਹ ਦਿੱਤਾ ਗਿਆ ਪਰ ਕੁਝ ਅਜੇ ਵੀ ਬੰਦ ਹਨ। ਮਹਿਬੂਬਾ ਨੇ ਐੱਲਪੀਜੀ ਦੀ 'ਕਮੀ' ਦਾ ਜ਼ਿਕਰ ਕਰਦੇ ਹੋਏ ਕਿਹਾ,''ਸਰਕਾਰ ਕਹਿ ਰਹੀ ਹੈ ਕਿ ਕੋਈ ਕਮੀ ਨਹੀਂ ਹੈ ਪਰ ਕਮੀ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ