Saturday, April 25, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਰਾਸ਼ਟਰੀ

ਮਹਿਲਾ ਕਾਂਸਟੇਬਲਾਂ ਨੇ ਰੋਕੇ ਸਾਈਬਰ ਧੋਖਾਧੜੀ ਦੇ ਮਾਮਲੇ, ਚਲਾਇਆ 'ਸਾਈਬਰ ਦੀਦੀ ਅਭਿਆਨ'

07 ਜੁਲਾਈ, 2025 05:58 PM

ਪ੍ਰਯਾਗਰਾਜ : ਯੂਪੀ ਪੁਲਸ ਦੀਆਂ ਮਹਿਲਾ ਕਾਂਸਟੇਬਲ ਪ੍ਰਿਯੰਕਾ ਦੂਬੇ ਅਤੇ ਪ੍ਰਿਯਾਂਸ਼ੀ ਸਿੰਘ ਨੇ ਪੇਂਡੂ ਔਰਤਾਂ ਨੂੰ ਜਾਗਰੂਕ ਕਰਕੇ ਸਾਈਬਰ ਧੋਖਾਧੜੀ ਦੀਆਂ ਘਟਨਾਵਾਂ ਨੂੰ ਘਟ ਕਰ ਦਿੱਤਾ ਹੈ। ਦੋਵਾਂ ਨੇ ਪ੍ਰਯਾਗਰਾਜ ਜ਼ਿਲ੍ਹੇ ਵਿੱਚ 'ਸਾਈਬਰ ਦੀਦੀ ਅਭਿਆਨ' ਸ਼ੁਰੂ ਕੀਤਾ। 2011 ਬੈਚ ਦੀ ਪ੍ਰਿਯੰਕਾ ਦੂਬੇ 2022 ਤੋਂ ਸਾਈਬਰ ਅਪਰਾਧ ਬਾਰੇ ਜਾਗਰੂਕਤਾ ਪੈਦਾ ਕਰ ਰਹੀ ਹੈ। ਜਦੋਂ ਉਨ੍ਹਾਂ ਨੇ ਇਹ ਦੇਖਿਆ ਕਿ ਪੇਂਡੂ ਖੇਤਰਾਂ ਵਿੱਚ ਔਰਤਾਂ ਤੇਜ਼ੀ ਨਾਲ ਸਮਾਰਟਫੋਨ ਅਤੇ ਇੰਟਰਨੈੱਟ ਨਾਲ ਜੁੜ ਰਹੀਆਂ ਹਨ,ਪਰ ਆਸਾਨੀ ਨਾਲ ਜਦੋਂ ਉਹ ਸਾਈਬਰ ਧੋਖਾਧੜੀ ਅਤੇ ਔਨਲਾਈਨ ਠੱਗੀ ਦਾ ਸ਼ਿਕਾਰ ਹੋ ਰਹੀ ਸੀ  ਉਨ੍ਹਾਂ ਫੈਸਲਾ ਕੀਤਾ ਕਿ ਉਹ ਨਾ ਸਿਰਫ਼ ਪੁਲਿਸਿੰਗ ਨਹੀਂ ਕਰਨਗੀਆਂ ਸਗੋਂ ਡਿਜੀਟਲ ਜਾਗਰੂਕਤਾ ਵੀ ਛੇੜਣਗੀਆਂ।

ਉਨ੍ਹਾਂ ਦੇ ਹੀ ਥਾਣੇ ਵਿੱਚ ਤਾਇਨਾਤ ਮਹਿਲਾ ਕਾਂਸਟੇਬਲ ਪ੍ਰਿਯਾਂਸ਼ੀ ਸਿੰਘ ਨੇ ਇਸ ਕੋਸ਼ਿਸ਼ ਵਿੱਚ ਉਨ੍ਹਾਂ ਦਾ ਸਾਥ ਦਿੱਤਾ। ਅੱਜ ਇਹ ਦੋਵੇਂ ਪ੍ਰਯਾਗਰਾਜ ਵਿੱਚ 'ਸਾਈਬਰ ਦੀਦੀ ਦੀ ਜੋੜੀ' ਵਜੋਂ ਜਾਣੀਆਂ ਜਾਂਦੀਆਂ ਹਨ। ਉਹ 100 ਤੋਂ ਵੱਧ ਪਿੰਡਾਂ ਦੇ ਚੌਪਾਲਾਂ, ਸਕੂਲਾਂ ਕਾਲਜਾਂ, ਮਹਿਲਾ ਮੰਡਲਾਂ, ਆਂਗਣਵਾੜੀ ਕੇਂਦਰਾਂ ਅਤੇ ਪੰਚਾਇਤ ਸਭਾਵਾਂ ਵਿੱਚ ਗਈਆਂ ਅਤੇ ਸਾਈਬਰ ਧੋਖਾਧੜੀ ਬਾਰੇ ਜਾਗਰੂਕਤਾ ਪੈਦਾ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਅਣਜਾਣ ਲਿੰਕਾਂ 'ਤੇ ਕਲਿੱਕ ਨਾ ਕਰਨ ਲਈ ਕਿਹਾ। ਆਪਣਾ OTP, ਬੈਂਕ ਵੇਰਵਾ ਜਾਂ ਪਾਸਵਰਡ ਕਿਸੇ ਨਾਲ ਸਾਂਝਾ ਨਾ ਕਰੋ। ਉਨ੍ਹਾਂ  ਨੌਜਵਾਨ ਵਲੰਟੀਅਰਾਂ ਦੀ ਇੱਕ ਟੀਮ ਵੀ ਤਿਆਰ ਕੀਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ