Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਮਹਿਲਾ ਰਾਖਵਾਂਕਰਨ 2029 ਤੋਂ ਲਾਗੂ ਕਰਨ ਲਈ ਸਰਬ-ਪਾਰਟੀ ਬੈਠਕ ਬੁਲਾਏ ਸਰਕਾਰ : ਜੈਰਾਮ ਰਮੇਸ਼

28 ਅਪ੍ਰੈਲ, 2026 06:03 PM

ਨਵੀਂ ਦਿੱਲੀ : ਕਾਂਗਰਸ ਨੇ ਮੰਗਲਵਾਰ ਨੂੰ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਖਤਮ ਹੋਣ ਤੋਂ ਬਾਅਦ, ਸਰਕਾਰ ਨੂੰ ਮਹਿਲਾ ਰਾਖਵਾਂਕਰਨ ਨੂੰ 2029 ਤੋਂ ਲਾਗੂ ਕਰਨ 'ਤੇ ਚਰਚਾ ਕਰਨ ਲਈ ਇਕ ਸਰਬ-ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਨਿੱਜੀ ਰਾਜਨੀਤਿਕ ਏਜੰਡੇ ਨੂੰ ਅੱਗੇ ਵਧਾਉਣ ਲਈ ਔਰਤਾਂ ਦੀ ਵਰਤੋਂ ਕਰਨ ਦੀ ਬਜਾਏ ਉਨ੍ਹਾਂ ਨੂੰ ਨਿਆਂ ਪ੍ਰਦਾਨ ਕਰਨਾ ਚਾਹੀਦਾ ਹੈ। ਮੁੱਖ ਵਿਰੋਧੀ ਪਾਰਟੀ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ ਪ੍ਰਚਾਰ ਖਤਮ ਹੋਣ ਤੋਂ ਬਾਅਦ ਇਕ ਵਾਰ ਫਿਰ ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਸਰਬ-ਪਾਰਟੀ ਮੀਟਿੰਗ ਦੀ ਮੰਗ ਚੁੱਕੀ ਹੈ। ਉਸ ਨੇ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਨੇ ਪਹਿਲਾਂ ਸਰਕਾਰ ਨੂੰ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਖਤਮ ਹੋਣ ਤੋਂ ਬਾਅਦ ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਸਰਬ-ਪਾਰਟੀ ਮੀਟਿੰਗ ਬੁਲਾਈ ਜਾਵੇ।

ਸਰਕਾਰ ਨੇ ਮਹਿਲਾ ਰਾਖਵਾਂਕਰਨ ਨੂੰ ਸਾਲ 2029 ਤੋਂ ਲਾਗੂ ਕਰਨ ਅਤੇ ਹੱਦਬੰਦੀ ਨਾਲ ਸੰਬੰਧਤ ਸੰਵਿਧਾਨ ਸੋਧ ਬਿੱਲ ਸੰਸਦ ਦੇ ਬੀਤੇ ਬਜਟ ਸੈਸ਼ਨ 'ਚ ਲਿਆਈ ਸੀ, ਹਾਲਾਂਕਿ ਇਹ ਪਾਸ ਨਹੀਂ ਹੋ ਸਕਿਆ। ਵਿਰੋਧੀ ਧਿਰ ਨੇ ਇਹ ਕਹਿੰਦੇ ਹੋਏ ਇਸ ਦਾ ਪੂਰਾ ਵਿਰੋਧ ਕੀਤਾ ਕਿ ਮਹਿਲਾ ਰਾਖਵਾਂਕਰਨ ਦੇ ਨਾਂ 'ਤੇ ਹੱਦਬੰਦੀ ਨੂੰ ਥੋਪਿਆ ਜਾ ਰਿਹਾ ਹੈ। ਰਮੇਸ਼ ਨੇ 'ਐਕਸ' 'ਤੇ ਪੋਸਟ ਕੀਤਾ,''ਹੁਣ ਜਦੋਂ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ ਅਤੇ ਲੋਕ ਸਭਾ ਸੀਟਾਂ ਦੀ ਖ਼ਤਰਨਾਕ ਹੱਦਬੰਦੀ ਨੂੰ ਅੰਜਾਮ ਦੇਣ ਦੀ ਉਨ੍ਹਾਂ ਦੀ ਚਾਲ ਵਿਰੋਧੀ ਧਿਰ ਦੀ ਇਕਜੁਟਤਾ ਕਾਰਨ ਅਸਫ਼ਲ ਹੋ ਗਈ ਤਾਂ ਪ੍ਰਧਾਨ ਮੰਤਰੀ ਲਈ ਉਹ ਕਰਨ ਦਾ ਸਮਾਂ ਆ ਗਿਆ ਹੈ, ਜੋ ਵਿਰੋਧੀ ਧਿਰ ਦੇ ਇਕਜੁਟ ਹੋ ਕੇ ਮਾਰਚ 2026 ਦੇ ਮੱਧ ਤੋਂ ਲਗਾਤਾਰ ਮੰਗ ਕਰ ਰਿਹਾ ਹੈ।''

ਉਨ੍ਹਾਂ ਕਿਹਾ ਕਿ ਇਸ ਗੱਲ 'ਤੇ ਚਰਚਾ ਕਰਨ ਲਈ ਇਕ ਸਰਬ-ਪਾਰਟੀ ਬੈਠਕ ਬੁਲਾਈ ਜਾਣੀ ਚਾਹੀਦੀ ਕਿ ਨਾਰੀ ਸ਼ਕਤੀ ਵੰਦਨ ਐਕਟ, 2023 ਨੂੰ 2029 ਦੀਆਂ ਲੋਕ ਸਭਾ ਸੀਟਾਂ ਦੀ ਮੌਜੂਦਾ ਗਿਣਤੀ ਨਾਲ ਕਿਵੇਂ ਲਾਗੂ ਕੀਤਾ ਜਾ ਸਕਦਾ ਹੈ। ਕਾਂਗਰਸ ਆਗੂ ਨੇ ਕਿਹਾ,''ਇਹ ਸੰਭਵ ਹੈ। ਇਹ ਜ਼ਰੂਰੀ ਹੈ।'' ਰਮੇਸ਼ ਨੇ ਕਿਹਾ,''ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾ ਰਾਖਵਾਂਕਰਨ ਕਦੇ ਮੁੱਦਾ ਨਹੀਂ ਸੀ। ਉਦੋਂ ਏਜੰਡਾ ਸਿਰਫ਼ ਪ੍ਰਧਾਨ ਮੰਤਰੀ ਦੇ ਰਾਜਨੀਤਕ ਸੁਰੱਖਿਆ ਲਈ ਹੱਦਬੰਦੀ ਸੀ। ਹੁਣ ਸਮਾਂ ਆ ਗਿਆ ਹੈ ਕਿ ਪ੍ਰਧਾਨ ਮੰਤਰੀ ਆਪਣੇ ਨਿੱਜੀ ਰਾਜਨੀਤਕ ਏਜੰਡੇ ਨੂੰ ਅੱਗੇ ਵਧਾਉਣ ਲਈ ਭਾਰਤ ਦੀਆਂ ਔਰਤਾਂ ਦਾ ਉਪਯੋਗ ਕਰਨ ਦੇ ਆਪਣੇ ਪਾਪਾਂ ਦਾ ਪ੍ਰਾਯਸ਼ਚਿਤ ਕਰਨ ਅਤੇ ਉਨ੍ਹਾਂ ਨੂੰ ਨਿਆਂ ਪ੍ਰਦਾਨ ਕਰਨ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ