Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਮਹਿਲਾ ਸਸ਼ਕਤੀਕਰਨ ਲਈ ਜੀਵਨ ਚੱਕਰ ਦੇ ਹਰ ਪੜਾਅ ਲਈ ਯੋਜਨਾ ਬਣਾ ਰਹੀ ਹੈ ਸਰਕਾਰ : PM ਮੋਦੀ

13 ਅਪ੍ਰੈਲ, 2026 08:05 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਔਰਤਾਂ ਦੇ ਸਹੀ ਮਾਇਨੇ 'ਚ ਸਸ਼ਕਤੀਕਰਨ ਲਈ ਜੀਵਨ ਚੱਕਰ ਦੇ ਹਰ ਪੜਾਅ ਲਈ ਵਿਸ਼ੇਸ਼ ਯੋਜਨਾਵਾਂ ਬਣਾ ਰਹੀ ਹੈ ਅਤੇ ਉਨ੍ਹਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ। ਪੀ.ਐੱਮ. ਮੋਦੀ ਨੇ ਵੀਰਵਾਰ ਨੂੰ ਸੰਸਦ 'ਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਕੀਤੇ ਜਾਣ ਤੋਂ ਪਹਿਲਾਂ ਉਸ ਦੇ ਪਿਛੋਕੜ 'ਚ ਇੱਥੇ ਆਯੋਜਿਤ ਜਾਰੀ ਚੱਕਰ ਦੇ ਹਰ ਪੜਾਅ ਲਈ ਯੋਜਨਾਵਾਂ ਬਣਆਈਆਂ, ਉਨ੍ਹਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ।'' ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਸੰਵਿਧਾਨ ਸਭਾ ਦੇ ਫੈਸਲਿਆਂ ਤੱਕ ਆਜ਼ਾਦ ਭਾਰਤ ਦੀ ਨੀਂਹ ਰੱਖਣ 'ਚ ਭਾਰਤ ਦੀ ਨਾਰੀ ਸਕਤੀ ਨੇ ਅਸੀਮਿਤ ਯੋਗਦਾਨ ਦਿੱਤਾ ਹੈ ਅਤੇ ਦੇਸ਼ 'ਚ ਮਹਿਲਾ ਅਗਵਾਈ ਦਾ ਇਕ ਬਿਹਤਰੀਨ ਉਦਾਹਰਣ ਪੰਚਾਇਤ ਰਾਜ ਸੰਸਥਾਵਾਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਪ੍ਰਗਤੀਸ਼ੀਲ ਸਮਾਜ ਦੀ ਧਾਰਨਾ ਨੂੰ ਸਾਕਾਰ ਕਰਨ ਦੇ ਮਕਸਦ ਨਾਲ ਕਈ ਛੋਟੇ ਵੱਡੇ ਕਦਮਾਂ ਨਾਲ ਔਰਤਾਂ ਨੂੰ ਸਸ਼ਕਤ ਬਣਾ ਰਹੀ ਹੈ। 

ਉਨ੍ਹਾਂ ਕਿਹਾ ਕਿ ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਔਰਤਾਂ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਵੀ ਇਕ ਤਿਹਾਈ ਰਾਖਵਾਂਕਰਨ ਦੇ ਕੇ ਹੁਣ ਦੇਸ਼ ਔਰਤਾਂ ਨੂੰ ਸਸ਼ਕਤ ਬਣਾ ਕੇ ਲੋਕਤੰਤਰ ਨੂੰ ਵੀ ਨਵੇਂ ਤਰੀਕੇ ਨਾਲ ਮਜ਼ਬੂਤ ਬਣਾਉਣ ਜਾ ਰਿਹਾ ਹੈ। ਉਨ੍ਹਾਂ ਕਿਹਾ,''ਅੱਜ ਔਰਤਾਂ ਉਨ੍ਹਾਂ ਖੇਤਰਾਂ 'ਚ ਵੀ ਬੁਲੰਦੀਆਂ ਨੂੰ ਛੂਹ ਰਹੀ ਹੈ, ਜਿੱਥੇ ਕਦੇ ਪੁਰਸ਼ਾਂ ਦਾ ਏਕਾਧਿਕਾਰ ਮੰਨਿਆ ਜਾਂਦਾ ਸੀ। ਦੇਸ਼ ਦੀ ਨਾਰੀਸ਼ਕਤੀ ਨੇ ਆਪਣੀ ਮਿਹਨਤ, ਸਾਹਸ ਅਤੇ ਆਤਮਵਿਸ਼ਵਾਸ ਨਾਲ ਨਵੀਆਂ ਉੱਚਾਈਆਂ ਨੂੰ ਛੂਹਿਆ ਹੈ। ਹੁਣ ਅਸੀਂ ਮਿਲ ਕੇ ਇਸ ਸ਼ਕਤੀ ਨੂੰ ਨਵੀਂ ਊਰਜਾ ਦੇਣੀ ਹੈ, ਉਸ ਲਈ ਮੌਕਿਆਂ ਦਾ ਵਿਸਥਾਰ ਕਰਨਾ ਹੈ।'' ਸ਼੍ਰੀ ਮੋਦੀ ਨੇ ਸੰਮੇਲਨ 'ਚ ਮੌਜੂਦ ਨਾਰੀ ਸ਼ਕਤੀ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ,''ਮੈਂ ਸਾਰਿਆਂ ਨੂੰ ਵਿਸ਼ਵਾਸ ਦਿਵਾਉਣਾ ਚਾਹੁੰਦਾ ਹਾਂ ਕਿ ਦੇਸ਼ ਉਨ੍ਹਾਂ ਦੀਆਂ ਇੱਛਾਵਾਂ ਨੂੰ ਸਮਝਦਾ ਹੈ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਕਦਮ ਚੁੱਕ ਰਿਹਾ ਹੈ।'' ਪੀ.ਐੱਮ. ਮੋਦੀ ਨੇ ਅਪੀਲ ਕੀਤੀ ਕਿ ਉਹ ਮਹਿਲਾ ਰਾਖਵਾਂਕਰਨ ਬਿੱਲ ਨੂੰ ਪਾਸ ਕਰਵਾਉਣ ਲਈ ਸਾਰੇ ਸੰਸਦ ਮੈਂਬਰਾਂ ਨੂੰ ਭਰੋਸੇ 'ਚ ਲੈਣ ਅਤੇ ਉਨ੍ਹਾਂ ਨੂੰ ਇਸ ਦੇ ਸਮਰਥਨ 'ਚ ਤਿਆਰ ਕਰਨ। ਉਨ੍ਹਾਂ ਕਿਹਾ ਕਿ ਇਸ ਸੰਮੇਲਨ 'ਚ ਹੋਈ ਚਰਚਾ ਨੂੰ ਵੀ ਦੇਸ਼ ਦੇ ਕੋਨੇ-ਕੋਨੇ ਤੱਕ ਹਰ ਮਹਿਲਾ ਤੱਕ ਪਹੁੰਚਾਇਆ ਜਾਣਾ ਚਾਹੀਦਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ