Saturday, April 25, 2026
BREAKING
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼ ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਰਾਸ਼ਟਰੀ

ਮਹਿੰਗਾ ਬੈਗ, ਆਲੀਸ਼ਾਨ ਜ਼ਿੰਦਗੀ...! OBC ਕੋਟੇ ਨੂੰ ਲੈ ਕੇ ਵਿਵਾਦਾਂ 'ਚ ਘਿਰੀ UPSC ਉਮੀਦਵਾਰ ਪੂਰਵਾ ਚੌਧਰੀ

18 ਜੁਲਾਈ, 2025 05:26 PM

ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਸੰਗਰੀਆ ਵਿਧਾਨ ਸਭਾ ਹਲਕੇ ਦੀ ਰਹਿਣ ਵਾਲੀ ਪੂਰਵਾ ਚੌਧਰੀ ਸਰਟੀਫਿਕੇਟ ਦੀ ਦੁਰਵਰਤੋਂ ਕਰਨ ਦੇ ਦੋਸ਼ਾਂ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੀ ਹੋਈ ਹੈ। ਪੂਰਵਾ ਨੇ ਯੂਪੀਐਸਸੀ ਸਿਵਲ ਸੇਵਾਵਾਂ ਪ੍ਰੀਖਿਆ 2024 ਵਿੱਚ 535ਵਾਂ ਰੈਂਕ ਪ੍ਰਾਪਤ ਕੀਤਾ ਸੀ। ਉਸਨੇ ਇਹ ਪ੍ਰੀਖਿਆ ਓਬੀਸੀ (ਨਾਨ-ਕ੍ਰੀਮੀ ਲੇਅਰ) ਸ਼੍ਰੇਣੀ ਅਧੀਨ ਪਾਸ ਕੀਤੀ ਸੀ। ਹਾਲਾਂਕਿ, ਉਸਦੀ ਪ੍ਰਾਪਤੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇੱਕ ਵਿਵਾਦ ਸ਼ੁਰੂ ਹੋ ਗਿਆ, ਜਿਸ ਵਿੱਚ ਕੁਝ ਲੋਕਾਂ ਨੇ ਦੋਸ਼ ਲਗਾਇਆ ਕਿ ਉਸਨੇ ਓਬੀਸੀ ਸਰਟੀਫਿਕੇਟ ਦੀ ਦੁਰਵਰਤੋਂ ਕੀਤੀ। ਇਹ ਵਿਵਾਦ ਉਸਦੇ ਰੀਟਾ ਦੇ ਪੇਸ਼ੇ ਅਤੇ ਵਿੱਤੀ ਸਥਿਤੀ ਬਾਰੇ ਹੈ।

ਦੱਸ ਦੇਈਏ ਕਿ UPSC 2024 ਵਿੱਚ ਪੂਰਵਾ ਨੇ 535ਵਾਂ ਰੈਂਕ ਹਾਸਲ ਕੀਤਾ ਸੀ, ਜਿਸ ਵਿਚ ਉਸ ਨੇ ਲਿਖਤੀ ਪ੍ਰੀਖਿਆ ਵਿੱਚ 771 ਅੰਕ ਅਤੇ ਇੰਟਰਵਿਊ ਵਿੱਚ 165 ਅੰਕ ਪ੍ਰਾਪਤ ਕੀਤੇ ਸਨ। ਉਸਦੀ ਚੋਣ OBC-ਨਾਨ ਕ੍ਰੀਮੀ ਲੇਅਰ ਸ਼੍ਰੇਣੀ ਦੇ ਤਹਿਤ ਹੋਈ ਸੀ। ਪੂਰਵਾ ਦੇ ਪਿਤਾ ਓਮਪ੍ਰਕਾਸ਼ ਸਹਾਰਨ ਪ੍ਰਸ਼ਾਸਕੀ ਸੇਵਾਵਾਂ (RAS) ਦੇ ਅਧਿਕਾਰੀ ਹਨ ਅਤੇ ਵਰਤਮਾਨ ਵਿੱਚ ਕੋਟਪੁਤਲੀ ਵਿੱਚ ਵਧੀਕ ਜ਼ਿਲ੍ਹਾ ਕੁਲੈਕਟਰ ਵਜੋਂ ਸੇਵਾ ਨਿਭਾ ਰਹੇ ਹਨ। ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ 'ਤੇ ਕੁਝ ਲੋਕਾਂ ਵਲੋਂ ਦਾਅਵਾ ਕੀਤਾ ਕਿ ਉਸਦੇ ਪਿਤਾ ਦੀ ਸਰਕਾਰੀ ਨੌਕਰੀ ਅਤੇ ਵਿੱਤੀ ਸਥਿਤੀ ਨੂੰ ਦੇਖਦੇ ਹੋਏ ਉਹ OBC ਨਾਨ-ਕ੍ਰੀਮੀ ਲੇਅਰ ਲਈ ਯੋਗ ਨਹੀਂ ਹੋ ਸਕਦੀ। ਇਹ ਦੋਸ਼ ਹੈ ਕਿ ਉਸਦੀ ਪਰਿਵਾਰਕ ਆਮਦਨ 8 ਲੱਖ ਰੁਪਏ ਸਾਲਾਨਾ ਦੀ ਸੀਮਾ ਤੋਂ ਵੱਧ ਹੈ, ਜੋ OBC-ਨਾਨ-ਕ੍ਰੀਮੀ ਲੇਅਰ ਲਈ ਨਿਰਧਾਰਤ ਹੈ।

ਸੋਸ਼ਲ ਮੀਡੀਆ 'ਤੇ ਉਸਦੇ OBC-NCL ਸਰਟੀਫਿਕੇਟ ਬਾਰੇ ਸਵਾਲ ਖੜ੍ਹੇ ਹੋ ਗਏ। ਪੂਰਵਾ ਦੇ ਪਿਤਾ ਨੇ ਯੂਪੀਐਸਸੀ ਵਿੱਚ ਓਬੀਸੀ ਸਰਟੀਫਿਕੇਟ ਦੀ ਦੁਰਵਰਤੋਂ ਦੇ ਦੋਸ਼ਾਂ 'ਤੇ ਆਪਣਾ ਸਪੱਸ਼ਟੀਕਰਨ ਦਿੱਤਾ ਅਤੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਇਨ੍ਹਾਂ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਪੂਰਵਾ ਕੋਲ ਮਹਿੰਗੇ ਹੈਂਡਬੈਗ ਅਤੇ ਕਾਰਾਂ ਹਨ, ਜਿਸ ਦੇ ਆਧਾਰ 'ਤੇ ਉਸਦੀ ਵਿੱਤੀ ਸਥਿਤੀ ਬਾਰੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਲੋਕਾਂ ਦਾ ਦੋਸ਼ ਹੈ ਕਿ ਉੱਚ ਸੰਪਰਕ ਵਾਲੇ ਲੋਕ ਅਜਿਹੀਆਂ ਚਾਲਾਂ ਅਪਣਾ ਕੇ ਗਰੀਬਾਂ ਦੇ ਹੱਕ ਖੋਹਦੇ ਹਨ। ਨਿਯਮਾਂ ਦਾ ਹਵਾਲਾ ਦਿੰਦੇ ਉਸ ਦੇ ਪਿਤਾ ਨੇ ਕਿਹਾ ਕਿ OBC-NCL ਸਰਟੀਫਿਕੇਟ ਲਈ ਨਿਯਮ ਕਹਿੰਦਾ ਹੈ ਕਿ ਜੇਕਰ ਕੋਈ ਵਿਅਕਤੀ 40 ਸਾਲ ਦੀ ਉਮਰ ਤੋਂ ਪਹਿਲਾਂ ਕਲਾਸ-1 (ਗਰੁੱਪ A) ਜਾਂ RAS ਵਰਗੇ ਅਹੁਦੇ 'ਤੇ ਸਿੱਧਾ ਭਰਤੀ ਹੁੰਦਾ ਹੈ, ਤਾਂ ਉਸਦਾ ਪਰਿਵਾਰ OBC-NCL ਲਾਭਾਂ ਤੋਂ ਵਾਂਝਾ ਰਹਿੰਦਾ ਹੈ। ਉਹ 44 ਸਾਲ ਦੀ ਉਮਰ ਵਿੱਚ RAS ਬਣਿਆ ਸੀ, ਇਸ ਲਈ ਉਨ੍ਹਾਂ ਦੀ ਧੀ ਪੂਰਵਾ ਨੂੰ OBC-NCL ਲਾਭ ਪ੍ਰਾਪਤ ਕਰਨ ਦਾ ਪੂਰਾ ਅਧਿਕਾਰ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ