Thursday, April 23, 2026
BREAKING
ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ ਚੰਬਾ ਨੇੜੇ ਝਾੜੀਆਂ ’ਚੋਂ ‘PIA’ ਲਿਖਿਆ ਗੁਬਾਰਾ ਤੇ ਪਾਕਿ ਝੰਡੇ ਦੀ ਤਸਵੀਰ ਮਿਲੀ ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ ਬਦਰੀਨਾਥ ਮੰਦਰ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂਆਂ ਨੇ ਲਾਏ "ਜੈ ਬਦਰੀ ਵਿਸ਼ਾਲ" ਦੇ ਜੈਕਾਰੇ ਈ. ਡੀ. ਦੀ ਛਾਪੇਮਾਰੀ ’ਚ ਮਮਤਾ ਬੈਨਰਜੀ ਦਾ ਦਖਲ ਗਲਤ : ਸੁਪਰੀਮ ਕੋਰਟ ਅਮਰੀਕਾ 'ਚ ਜੰਗਲੀ ਅੱਗ ਦਾ ਤਾਂਡਵ, 50 ਤੋਂ ਵੱਧ ਘਰ ਸੜ ਕੇ ਸੁਆਹ ਵਿਪੁਲ ਅੰਮ੍ਰਿਤਲਾਲ ਸ਼ਾਹ ਨੇ ਮਨੋਜ ਬਾਜਪਾਈ ਦੇ ਜਨਮਦਿਨ 'ਤੇ "ਗਵਰਨਰ" ਦਾ ਪਹਿਲਾ ਲੁੱਕ ਪੋਸਟਰ ਕੀਤਾ ਜਾਰੀ ਫਿਲਮ ‘ਅਵਾਰਾਪਨ-2’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ ਅੱਜ ਆਹਮੋ-ਸਾਹਮਣੇ ਹੋਣਗੇ 5-5 ਵਾਰ ਦੇ ਚੈਂਪੀਅਨ MI ਤੇ CSK ! ਇਨ੍ਹਾਂ 2 ਦਿੱਗਜਾਂ 'ਤੇ ਰਹਿਣਗੀਆਂ ਨਜ਼ਰਾਂ

ਪੰਜਾਬ

ਮਹਿੰਦਰ ਕੇਪੀ ਦੇ ਇਕਲੌਤੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ, ਆਇਆ ਵੱਡਾ ਮੋੜ

02 ਅਕਤੂਬਰ, 2025 06:27 PM

ਜਲੰਧਰ : ਜਲੰਧਰ ਵਿਚ ਸਾਬਕਾ ਐੱਮ.ਪੀ. ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ਦੇ ਮਾਮਲੇ ਵਿਚ ਵੱਡਾ ਮੋੜ ਆਇਆ ਹੈ। ਦਰਅਸਲ ਐਡੀਸ਼ਨਲ ਸੈਸ਼ਨ ਜੱਜ ਡਾ. ਦੀਪਤੀ ਗੁਪਤਾ ਨੇ ਸਥਾਨਕ ਮਾਡਲ ਟਾਊਨ ਵਿਖੇ ਸੜਕ ਹਾਦਸੇ ਵਿਚ ਸਾਬਕਾ ਸੰਸਦ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦੀ ਮੌਤ ਹੋ ਜਾਣ ਦੇ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਕਰੇਟਾ ਚਾਲਕ ਗੁਰਸ਼ਰਨ ਸਿੰਘ ਉਰਫ਼ ਪ੍ਰਿੰਸ ਅਤੇ ਵਿਸ਼ੂ ਕਪੂਰ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ ਕਰਨ ਦਾ ਹੁਕਮ ਸੁਣਾਇਆ ਹੈ।

ਜ਼ਿਕਰਯੋਗ ਹੈ ਕਿ 13 ਸਤੰਬਰ ਦੀ ਰਾਤ ਨੂੰ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਦੀ ਮਾਡਲ ਟਾਊਨ ਵਿਖੇ ਮਾਤਾ ਰਾਣੀ ਚੌਂਕ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਕੇਪੀ ਦੀ ਸ਼ਿਕਾਇਤ ਦੇ ਆਧਾਰ 'ਤੇ ਕ੍ਰੇਟਾ ਗੱਡੀ ਦੇ ਮਾਲਕ ਪ੍ਰਿੰਸ ਅਤੇ ਗ੍ਰੈਂਡ ਵਿਟਾਰਾ ਮਾਲਕ ਵਿਸ਼ੂ ਵਿਰੁੱਧ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਕਤਲ ਨਾ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਥੇ ਇਹ ਵੀ ਦੱਸ ਦੇਈਏ ਕਿ ਕ੍ਰੇਟਾ ਗੱਡੀ ਦਾ ਮਾਲਕ ਪ੍ਰਿੰਸ ਪੁਲਸ ਦੀ ਗ੍ਰਿਫ਼ਤ 'ਚੋਂ ਫਰਾਰ ਚੱਲ ਰਿਹਾ ਹੈ। ਆਪਣੇ ਬਿਆਨ ਵਿੱਚ ਮੋਹਿੰਦਰ ਕੇਪੀ ਨੇ ਕਿਹਾ ਕਿ ਉਹ ਅਤੇ ਉਸ ਦਾ ਪੁੱਤਰ ਵੱਖ-ਵੱਖ ਵਾਹਨਾਂ ਵਿੱਚ ਘਰ ਵਾਪਸ ਆ ਰਹੇ ਸਨ। ਰਸਤੇ ਵਿੱਚ ਗ੍ਰੈਂਡ ਵਿਟਾਰਾ ਅਤੇ ਕ੍ਰੇਟਾ ਰਿਚੀ ਦੀ ਫਾਰਚੂਨਰ ਨਾਲ ਟਕਰਾ ਗਏ, ਜਿਸ ਕਾਰਨ ਰਿੱਚੀ ਕੇਪੀ ਮੌਤ ਹੋ ਗਈ ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ