Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਮਹਿੰਦਰ ਕੇਪੀ ਦੇ ਪੁੱਤਰ ਦੀ ਹੋਈ ਅੰਤਿਮ ਅਰਦਾਸ, ਡੇਰਾ ਬਿਆਸ ਮੁਖੀ ਸਣੇ ਕਈ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ

21 ਸਤੰਬਰ, 2025 05:42 PM

ਜਲੰਧਰ : ਜਲੰਧਰ ਵਿਚ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਦਲ ਦੇ ਨੇਤਾ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿੱਚੀ ਕੇਪੀ ਦੀ ਅੱਜ ਅੰਤਿਮ ਅਰਦਾਸ ਕੀਤੀ ਗਈ। ਇਥੇ ਦੱਸ ਦੇਈਏ ਕਿ ਰਿੱਚੀ ਕੇਪੀ ਦੀ 13 ਸਤੰਬਰ ਨੂੰ ਮਾਡਲ ਟਾਊਨ ਵਿਖੇ ਮਾਤਾ ਰਾਣੀ ਚੌਂਕ ਨੇੜੇ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ ਸੀ।

ਅੰਤਿਮ ਅਰਦਾਸ ਮੌਕੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ, ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੂਫ਼ੀ ਗਾਇਕ ਅਤੇ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਸਮੇਤ ਕਈ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਰਿੱਚੀ ਕੇਪੀ ਦੀ ਅਚਾਨਕ ਮੌਤ ਕਾਰਨ ਪਰਿਵਾਰ ਬੇਹੱਦ ਸਦਮੇ ਵਿਚ ਹੈ।

ਰਿਚੀ ਕੇਪੀ ਲਈ ਅੰਤਿਮ ਅਰਦਾਸ ਮਾਡਲ ਟਾਊਨ ਦੇ ਗੁਰਦਆਰਾ ਸਿੰਘ ਸਭਾ ਵਿਚ ਦੁਪਹਿਰ 12 ਵਜੇ ਸ਼ੁਰੂ ਹੋਈ। ਪਹਿਲਾਂ ਪਾਠ ਕੀਤਾ ਗਿਆ, ਜੋਕਿ ਜੋ ਲਗਭਗ 1 ਵਜੇ ਤੱਕ ਚੱਲੀ। ਇਸ ਤੋਂ ਬਾਅਦ ਰਿੱਚੀ ਕੇਪੀ ਲਈ ਅੰਤਿਮ ਅਰਦਾਸ ਕੀਤੀ ਗਈ। ਰਿੱਚੀ ਨੂੰ ਸ਼ਰਧਾਂਜਲੀ ਦੇਣ ਲਈ ਭਾਰੀ ਗਿਣਤੀ ਵਿਚ ਲੋਕ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਵਿਚ ਪਹੁੰਚੇ। ਰਿੱਚੀ ਕੇਪੀ ਦੀ ਮੌਤ ਨੂੰ ਲੈ ਕੇ ਪੁਲਸ ਵੱਲੋਂ ਜਾਂਚ ਜਾਰੀ ਹੈ।

ਰਿੱਚੀ ਕੇਪੀ ਦੀ 13 ਸਤੰਬਰ ਨੂੰ ਮਾਡਲ ਟਾਊਨ ਨੇੜੇ ਇਕ ਹਾਦਸੇ ਵਿੱਚ ਮੌਤ ਹੋ ਗਈ ਸੀ। ਰਿੱਚੀ ਆਪਣੀ ਫਾਰਚੂਨਰ ਕਾਰ ਵਿੱਚ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਡਬਲ ਸ਼ਾਟ ਕੈਫੇ ਪਹੁੰਚਿਆ ਤਾਂ ਉਸ ਨੂੰ ਇਕ ਸਾਹਮਣੇ ਤੋਂ ਆ ਰਹੀ ਕ੍ਰੇਟਾ ਕਾਰ ਨੇ ਟੱਕਰ ਮਾਰ ਦਿੱਤੀ। ਕ੍ਰੇਟਾ ਨੂੰ ਪ੍ਰਿੰਸ ਚਲਾ ਰਿਹਾ ਸੀ, ਜੋਕਿ ਸ਼ੇਖਾ ਬਾਜ਼ਾਰ ਦਾ ਇਕ ਕੱਪੜਾ ਕਾਰੋਬਾਰੀ ਹੈ ਅਤੇ ਜੀਟੀਬੀ ਨਗਰ ਦਾ ਰਹਿਣ ਵਾਲਾ ਹੈ। ਪ੍ਰਿੰਸ ਇਸ ਸਮੇਂ ਫਰਾਰ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.