Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਮਹੀਨੇ 'ਚ ਚੌਥੀ ਵਾਰ ਖੁੱਲ੍ਹੇ ਸੁਖਨਾ ਝੀਲ ਦੇ ਫਲੱਡ ਗੇਟ, ਭਾਰੀ ਮੀਂਹ ਕਾਰਨ ਵਧਿਆ ਪਾਣੀ ਦਾ ਪੱਧਰ

18 ਅਗਸਤ, 2025 06:39 PM

ਚੰਡੀਗੜ੍ਹ : ਚੰਡੀਗੜ੍ਹ 'ਚ ਪਏ ਭਾਰੀ ਮੀਂਹ ਤੋਂ ਬਾਅਦ ਸੁਖਨਾ ਝੀਲ ਦਾ ਪਾਣੀ ਦਾ ਪੱਧਰ 1162.50 ਤੱਕ ਪਹੁੰਚ ਗਿਆ। ਲਗਾਤਾਰ ਪੈ ਮੀਂਹ ਕਾਰਨ ਪਾਣੀ ਦਾ ਪੱਧਰ ਜਦੋਂ 1163 ਦੇ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਤਾਂ ਬੀਤੇ ਦਿਨ ਦੁਪਹਿਰ 3 ਵਜੇ ਤੋਂ ਬਾਅਦ ਸੁਖਨਾ ਦਾ ਇਕ ਫਲੱਡ ਗੇਟ ਖੋਲ੍ਹਣਾ ਪਿਆ। ਲਗਾਤਾਰ ਡੇਢ ਘੰਟੇ ਤੱਕ 2 ਇੰਚ ਗੇਟ ਖੋਲ੍ਹ ਕੇ ਸੁਖਨਾ ਦੇ ਪਾਣੀ ਦਾ ਪੱਧਰ 1161 ਮੀਟਰ ਤੱਕ ਡਿੱਗਣ ਤੋਂ ਬਾਅਦ ਫਲੱਡ ਗੇਟ ਬੰਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸੇ ਮਹੀਨੇ ਸੁਖਨਾ ਗੇਟ ਚੌਥੀ ਵਾਰ ਖੋਲ੍ਹਣੇ ਪਏ। ਇਸ ਦੌਰਾਨ ਭਾਰੀ ਬਾਰਸ਼ ਕਾਰਨ ਰਾਕ ਗਾਰਡਨ ’ਚ ਵੀ ਇਕ ਵੱਡਾ ਦਰੱਖਤ ਡਿੱਗ ਪਿਆ, ਪਰ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਹ ਪੁਰਾਣਾ ਦਰੱਖਤ ਰਾਕ ਗਾਰਡਨ ਦੇ ਵਾਟਰਫਾਲ ਏਰੀਏ ’ਚ ਡਿੱਗਿਆ।

18, 22 ਅਤੇ 23 ਨੂੰ ਭਾਰੀ ਬਾਰਸ਼ ਦਾ ਅਲਰਟ
ਸੋਮਵਾਰ ਨੂੰ ਵੀ ਸ਼ਹਿਰ ’ਚ ਦੁਪਹਿਰ ਬਾਅਦ ਚੰਗਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 22 ਤੇ 24 ਅਗਸਤ ਨੂੰ ਮੁੜ ਚੰਗਾ ਮੀਂਹ ਪੈ ਸਕਦਾ ਹੈ। ਅਜਿਹਾ ਇਸ ਲਈ ਹੈ ਕਿਉਂਕਿ ਪੰਜਾਬ ਅਤੇ ਨਾਲ ਲੱਗਦੇ ਪਾਕਿਸਤਾਨ ਦੇ ਉੱਪਰ ਅੱਪਰ ਏਅਰ ਸਾਈਕਲੋਨਿਕ ਸਰਕੂਲੇਸ਼ਨ ਕਾਰਨ 18 ਅਗਸਤ ਨੂੰ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। ਫਿਰ ਬੰਗਾਲ ਦੀ ਖਾੜੀ ’ਚ ਬਣ ਰਿਹਾ ਲੋਅ ਪ੍ਰੈਸ਼ਰ ਏਰੀਆ ਆਉਣ ਵਾਲੇ ਦਿਨਾਂ ’ਚ ਉੱਤਰ-ਪੱਛਮ ਵੱਲ ਵਧੇਗਾ। ਇਸ ਕਾਰਨ ਨਮੀ ਉੱਤਰੀ ਭਾਰਤ ਵੱਲ ਪਹੁੰਚਣ ’ਤੇ ਗੁਆਂਢੀ ਪਹਾੜੀ ਰਾਜਾਂ ਦੇ ਨਾਲ ਚੰਡੀਗੜ੍ਹ ਤੇ ਪੰਜਾਬ ’ਚ ਵੀ ਮੀਂਹ ਪੈ ਸਕਦਾ ਹੈ।

ਇਸ ਵਾਰ ਅਗਸਤ ਦੀ ਬਾਰਸ਼ ਤੋੜ ਸਕਦੀ ਹੈ ਰਿਕਾਰਡ
ਇਸ ਵਾਰ 1 ਜੂਨ ਤੋਂ 17 ਅਗਸਤ ਤੱਕ ਸ਼ਹਿਰ ’ਚ ਆਮ ਨਾਲੋਂ 13.6 ਫੀਸਦੀ ਜ਼ਿਆਦਾ ਯਾਨੀ 701 ਮਿ. ਮੀ. ਮੀਂਹ ਰਿਕਾਰਡ ਕੀਤਾ ਗਿਆ ਹੈ। ਜੁਲਾਈ ਵਿਚ ਮਾਨਸੂਨ ਕਮਜ਼ੋਰ ਹੋਣ ਕਾਰਨ 211 ਮਿ.ਮੀ. ਹੀ ਮੀਂਹ ਪੈ ਸਕਿਆ। ਆਮ ਤੌਰ ’ਤੇ ਮਾਨਸੂਨ ਸੀਜ਼ਨ ’ਚ ਅਗਸਤ ’ਚ ਘੱਟ ਮੀਂਹ ਪੈਂਦਾ ਹੈ ਪਰ ਇਸ ਵਾਰ 1 ਅਗਸਤ ਤੋਂ ਲੈ ਕੇ ਹੁਣ ਤੱਕ 227 ਮਿਮੀ ਪਾਣੀ ਬਰਸ ਚੁੱਕਾ ਹੈ। ਹਾਲੇ ਅਗਸਤ ਦੇ 14 ਦਿਨ ਬਾਕੀ ਹਨ। ਇਸ ਲਈ ਤੈਅ ਹੈ ਕਿ ਇਸ ਵਾਰ ਅਗਸਤ ਦਾ ਮੀਂਹ ਪੂਰੇ ਮਾਨਸੂਨ ਸੀਜ਼ਨ ਦੇ ਸਾਰੇ ਮਹੀਨਿਆਂ ’ਚ ਸਭ ਤੋਂ ਜ਼ਿਆਦਾ ਦਰਜ ਹੋ ਸਕਦਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ