Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਮਾਂ ਤੇ ਪੁੱਤਰ ਨਸ਼ਾ ਸਮਗਲਰਾਂ ਦੇ ਰਿਹਾਇਸ਼ੀ ਮਕਾਨ 'ਤੇ ਚੱਲਿਆ ਪੁਲਸ ਦਾ ਪੀਲਾ ਪੰਜਾ

27 ਅਗਸਤ, 2025 05:08 PM

ਤਰਨਤਾਰਨ : ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤੀ ਗਈ ਮੁਹਿੰਮ ਦੇ ਚਲਦਿਆਂ ਜਿੱਥੇ ਬੀਤੇ ਸਮੇਂ ਵਿਚ ਪੰਜਾਬ ਪੁਲਸ ਵੱਲੋਂ ਵੱਡਾ ਐਕਸ਼ਨ ਲੈਂਦੇ ਹੋਏ ਦਰਜਨਾਂ ਨਸ਼ਾ ਸਮਗਲਰਾਂ ਦੀਆਂ ਕਰੋੜਾਂ ਰੁਪਏ ਕੀਮਤ ਵਾਲੀਆਂ ਜਾਇਦਾਦਾਂ ਨੂੰ ਤਹਿਸ ਨਹਿਸ ਕੀਤਾ ਜਾ ਚੁੱਕਾ ਹੈ। ਉਸੇ ਲੜੀ ਤਹਿਤ ਜ਼ਿਲ੍ਹਾ ਤਰਨਤਾਰਨ ਦੇ ਕਸਬਾ ਚੋਲਾ ਸਾਹਿਬ ਵਿਖੇ ਜੇਲ੍ਹ ਵਿਚ ਬੰਦ ਮਾਂ-ਪੁੱਤ ਨਸ਼ਾ ਸਮਗਲਰਾਂ ਦੀ ਲੱਖਾਂ ਰੁਪਏ ਕੀਮਤ ਵਾਲੇ ਮਕਾਨ ਨੂੰ ਪੁਲਸ ਵੱਲੋਂ ਪੀਲਾ ਪੰਜਾ ਚਲਾਉਂਦੇ ਹੋਏ ਢਹਿ ਢੇਰੀ ਕਰ ਦਿੱਤਾ ਗਿਆ।

ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤੀ ਗਈ ਮੁਹਿੰਮ ਦੇ ਚਲਦਿਆਂ ਜ਼ਿਲ੍ਹੇ ਵਿੱਚ ਪਹਿਲਾਂ ਹੀ ਕਈ ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀ ਕੀਮਤ ਵਾਲੀਆਂ ਜਾਇਦਾਦਾਂ ਨੂੰ ਢਹਿ ਢੇਰੀ ਕੀਤਾ ਜਾ ਚੁੱਕਾ ਹੈ। ਅੱਜ ਬੁੱਧਵਾਰ ਕਸਬਾ ਚੋਹਲਾ ਸਾਹਿਬ ਦੇ ਨਿਵਾਸੀ ਮਾਂ ਅਤੇ ਪੁੱਤਰ ਜਿਨਾਂ ਦੀ ਪਹਿਚਾਨ ਸੁਖਚੈਨ ਸਿੰਘ ਉਰਫ ਸੋਨੂ ਅਤੇ ਧਰਮ ਕੌਰ ਨਿਵਾਸੀ ਚੋਲਾ ਸਾਹਿਬ ਵਜੋਂ ਹੋਈ ਹੈ ਦੇ ਖਿਲਾਫ ਦਰਜਨ ਦੇ ਕਰੀਬ ਐਨਡੀਪੀਐਸ ਐਕਟ ਤਹਿਤ ਪਰਚੇ ਦਰਜ ਹਨ ਦੀ ਲੱਖਾਂ ਰੁਪਏ ਦੀ ਕੀਮਤ ਵਾਲੇ ਰਿਹਾਇਸ਼ੀ ਮਕਾਨ ਨੂੰ ਅੱਜ ਤੋੜ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਮਾਂ-ਪੁੱਤਰ ਨਜਾਇਜ਼ਪ੍ਰੋਪਰਟੀ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਇਸ ਵੇਲੇ ਜੇਲ੍ਹ ਬੰਦ ਹਨ। ਉਨ੍ਹਾਂ ਦੱਸਿਆ ਕਿ ਸੁਖਚੈਨ ਸਿੰਘ ਦੀ ਪਤਨੀ ਦੇ ਖਿਲਾਫ ਵੀ ਤਿੰਨ ਐਨਡੀਪੀਐਸ ਐਕਟ ਤਹਿਤ ਪਰਚੇ ਦਰਜ ਹਨ। ਜ਼ਿਕਰਯੋਗ ਹੈ ਕਿ ਪੁਲਸ ਦੀ ਇਸ ਕਾਰਵਾਈ ਨੂੰ ਵੇਖਦੇ ਹੋਏ ਪਿੰਡ ਵਾਸੀਆਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ