Tuesday, July 07, 2026
BREAKING
ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ ਵਾਇਨਾਡ 'ਚ ਲੈਂਡਸਲਾਈਡ ਕਾਰਨ ਭਾਰੀ ਤਬਾਹੀ ! ਮਲਬੇ ਦੇ ਨਾਲ ਇਮਾਰਤਾਂ ਤੇ ਟੈਂਕਰ ਸਭ ਕੁਝ ਰੁੜ੍ਹਿਆ ਦੇਸ਼ ਭਰ 'ਚ PM-SETU ਲਾਗੂ ਕਰੇਗੀ ਸਰਕਾਰ, ITI ਅੱਪਗ੍ਰੇਡੇਸ਼ਨ ਲਈ 1,238 ਕਰੋੜ ਰੁਪਏ ਨੂੰ ਮਨਜ਼ੂਰੀ ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X' ਅਕਾਉਂਟ, ਦਿੱਲੀ ਹਾਈ ਕੋਰਟ ਵਲੋਂ ਨਿਰਦੇਸ਼ ਜਾਰੀ ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ PM ਮੋਦੀ ਨੂੰ ਮਿਲਿਆ ਇੰਡੋਨੇਸ਼ੀਆ ਦਾ ਸਰਵਉੱਚ ਸਨਮਾਨ ‘ਬਿੰਤਾਂਗ ਆਦਿਪੁਰਨਾ’; ਦੇਸ਼ ਵਾਸੀਆਂ ਨੂੰ ਕੀਤਾ ਸਮਰਪਿਤ ਧਾਰਾ 370 ਹਟਣ ਤੋਂ ਬਾਅਦ ਹੁਣ ਸ਼ਾਂਤੀ ਅਤੇ ਵਿਕਾਸ ਜੰਮੂ ਕਸ਼ਮੀਰ ਦੀ ਪਛਾਣ : ਨਿਤਿਨ ਨਬੀਨ

ਮਨੋਰੰਜਨ

ਮਾਂ ਨੂੰ ਯਾਦ ਕਰ ਭਾਵੁਕ ਹੋਏ ਯੁਵਰਾਜ ਹੰਸ, ਪੋਸਟ ਸਾਂਝੀ ਕਰ ਲਿਖਿਆ- 'ਇਕ ਦਿਨ ਦੂਜੇ ਪਾਸੇ ਮਿਲਾਂਗੇ'

04 ਮਈ, 2025 05:05 PM

ਮਸ਼ਹੂਰ ਪੰਜਾਬੀ ਅਦਾਕਾਰ ਯੁਵਰਾਜ ਹੰਸ ਦੀ ਮਾਂ ਰੇਸ਼ਮ ਕੌਰ ਦੇ ਦਿਹਾਂਤ ਨੂੰ ਇਕ ਮਹੀਨਾ ਹੋ ਗਿਆ ਹੈ। ਮਾਂ ਯਾਦ ਕਰ ਯੁਵਰਾਜ ਹੰਸ ਨੇ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ- ਇਕ ਮਹੀਨਾ ਹੋ ਗਿਆ ਹੈ...ਅਜੇ ਵੀ ਲੱਗਦਾ ਹੈ ਕਿ ਕਾਸ਼ ਇਹ ਇਕ ਸੁਪਨਾ ਹੋਵੇ ਅਤੇ ਮੈਂ ਜਦੋਂ ਨੀਂਦ 'ਚੋਂ ਉੱਠਾਂ ਤਾਂ ਤੁਸੀਂ ਸਾਹਮਣੇ ਹੋਵੋ। I Really Miss U Alot। ਇਕ ਦਿਨ ਦੂਜੇ ਪਾਸੇ ਮਿਲਾਂਗੇ। Love you forever, Mom।

ਦੱਸ ਦੇਈਏ ਕਿ ਮਸ਼ਹੂਰ ਸੂਫੀ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ 2 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਹਾਰਟ ਨਾਲ ਸਬੰਧਤ ਸਮੱਸਿਆ ਸੀ ਅਤੇ ਟੈਗੋਰ ਹਸਪਤਾਲ ਵਿਚ ਇਲਾਜ ਅਧੀਨ ਸਨ। 11 ਅਪ੍ਰੈਲ ਨੂੰ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਰੱਖੀ ਗਈ ਸੀ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਨਾਲ ਪੁੱਜੇ ਸਨ। ਇਸ ਤੋਂ ਇਲਾਵਾ ਕਈ ਸਿਆਸੀ ਆਗੂ ਅਤੇ ਪੰਜਾਬੀ ਕਲਾਕਾਰ ਵੀ ਦੁੱਖ ਵਿਚ ਸ਼ਾਮਲ ਹੋਣ ਲਈ ਪੁੱਜੇ ਸਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ