Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਮਾਂ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ! ਇਸ ਤਰੀਕ ਤੋਂ ਮੁੜ ਸ਼ੁਰੂ ਹੋ ਰਹੀ ਯਾਤਰਾ

12 ਸਤੰਬਰ, 2025 02:57 PM

ਕਟੜਾ : ਮਾਂ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਵੱਡੀ ਰਾਹਤ ਵਾਲੀ ਖ਼ਬਰ ਆਈ ਹੈ। ਜ਼ਮੀਨ ਖਿਸਕਣ ਤੋਂ ਬਾਅਦ 26 ਅਗਸਤ ਤੋਂ ਮਾਂ ਵੈਸ਼ਨੋ ਦੇਵੀ ਦੀ ਯਾਤਰਾ ਰੋਕ ਦਿੱਤੀ ਗਈ ਸੀ। ਜ਼ਰੂਰੀ ਰੱਖ-ਰਖਾਅ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਰਾਈਨ ਬੋਰਡ ਨੇ ਦੁਬਾਰਾ ਯਾਤਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਖਰਾਬ ਮੌਸਮ ਤੇ ਪਵਿੱਤਰ ਅਸਥਾਨ ਵੱਲ ਜਾਣ ਵਾਲੇ ਰਸਤੇ ਦੀ ਜ਼ਰੂਰੀ ਦੇਖਭਾਲ ਕਾਰਨ ਇਸ ਯਾਤਰਾ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਸੀ। ਸ਼ਰਾਈਨ ਬੋਰਡ ਨੇ ਐਲਾਨ ਕੀਤਾ ਹੈ ਕਿ ਜੇਕਰ ਮੌਸਮ ਅਨੁਕੂਲ ਰਹਿੰਦਾ ਹੈ, ਤਾਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਜੀ ਦੀ ਯਾਤਰਾ 14 ਸਤੰਬਰ (ਐਤਵਾਰ) ਤੋਂ ਦੁਬਾਰਾ ਸ਼ੁਰੂ ਹੋਵੇਗੀ।

ਸ਼ਰਧਾਲੂਆਂ ਨੂੰ ਵੈਧ ਪਛਾਣ ਪੱਤਰ ਰੱਖਣ, ਨਿਰਧਾਰਤ ਰੂਟਾਂ ਦੀ ਪਾਲਣਾ ਕਰਨ ਅਤੇ ਜ਼ਮੀਨੀ ਸਟਾਫ ਨਾਲ ਸਹਿਯੋਗ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਪਾਰਦਰਸ਼ਤਾ ਅਤੇ ਟਰੇਸੇਬਿਲਟੀ ਲਈ RFID-ਅਧਾਰਤ ਟਰੈਕਿੰਗ ਲਾਜ਼ਮੀ ਹੈ। ਲਾਈਵ ਅਪਡੇਟਸ, ਬੁਕਿੰਗ ਸੇਵਾਵਾਂ ਅਤੇ ਹੈਲਪਲਾਈਨ ਸਹਾਇਤਾ ਲਈ, ਸ਼ਰਧਾਲੂ ਸ਼ਰਾਈਨ ਬੋਰਡ ਦੀ ਅਧਿਕਾਰਤ ਵੈੱਬਸਾਈਟ "www.maavaishnodevi.org" 'ਤੇ ਜਾ ਸਕਦੇ ਹਨ।

ਮਾਂ ਵੈਸ਼ਨੋ ਦੇਵੀ ਦੇ ਸ਼ਰਧਾਲੂ ਯਾਤਰਾ ਦੀ ਸ਼ੁਰੂਆਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਕਈਆਂ ਨੂੰ ਮਾਂ ਦੇ ਦਰਸ਼ਨ ਕੀਤੇ ਬਿਨਾਂ ਹੀ ਵਾਪਸ ਪਰਤਣਾ ਪਿਆ, ਪਰ ਹੁਣ ਸ਼ਰਧਾਲੂਆਂ ਲਈ ਰਾਹਤ ਦੀ ਗੱਲ ਹੈ ਅਤੇ ਉਹ ਦੁਬਾਰਾ ਮਾਂ ਦੇ ਦਰਸ਼ਨ ਕਰ ਸਕਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ