Thursday, November 19, 2026
BREAKING
• ਬ੍ਰਹਮੋਸ ਮਗਰੋਂ ਭਾਰਤ ਤੋਂ 'ਆਕਾਸ਼' ਤੇ ਪਿਨਾਕਾ 'ਮਿਜ਼ਾਈਲ' ਖਰੀਦਣਾ ਚਾਹੁੰਦੈ ਫਿਲੀਪੀਨਜ਼ • ਖੜਗੇ, ਪ੍ਰਿਯੰਕਾ ਗਾਂਧੀ ਨੇ ਸਾਬਕਾ PM ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਂਟ ਕੀਤੀ ਸ਼ਰਧਾਂਜਲੀ • ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ ਤਾਂ ਡਰੱਗਜ਼... • ਭਾਰਤ ਦਾ ਘਰੇਲੂ ਰੱਖਿਆ ਉਤਪਾਦਨ 1.80 ਲੱਖ ਕਰੋੜ ਤੋਂ ਪਾਰ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤੀ ਜਾਣਕਾਰੀ • ਅਮਰੀਕੀ ਫੌਜੀ ਠਿਕਾਣਿਆਂ 'ਤੇ ਹਮਲੇ ਸਾਡੀ ਸਵੈ-ਰੱਖਿਆ ਦੀ ਕਾਰਵਾਈ : ਈਰਾਨ • ਵੱਡੇ ਪਰਦੇ ’ਤੇ ਸਲਮਾਨ ਖਾਨ ਦਾ ਵੱਡਾ ਧਮਾਕਾ! ‘ਮਾਤ੍ਰਭੂਮੀ’ ਪਹਿਲੇ ਦਿਨ ਕਰ ਸਕਦੀ ਹੈ 25-30 ਕਰੋੜ ਰੁਪਏ ਦਾ ਕਾਰੋਬਾਰ! • ਫੁਲੇਰਾ ’ਚ ਬਦਲੇਗੀ ਸੱਤਾ ਦੀ ਖੇਡ, 3 ਦਸੰਬਰ ਨੂੰ ਹੋਵੇਗਾ ‘ਪੰਚਾਇਤ-5’ ਦਾ ਪ੍ਰੀਮੀਅਰ • 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' 'ਚ ਦਿਖਾਈ ਦੇਣਗੇ ਕੇਂਦਰੀ ਮੰਤਰੀ ਨਿਤਿਨ ਗਡਕਰੀ ! • ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ • IND vs NZ, 1st Test Day 1 Stumps: ਨਿਊਜ਼ੀਲੈਂਡ ਨੇ ਬਣਾਈਆਂ 243 ਦੌੜਾਂ, ਨਿਕੋਲਸ ਦਾ ਸੈਂਕੜਾ

ਪੰਜਾਬ

ਮਾਇਆ ਗਾਰਡਨ ਕਲੌਨੀ ਚ ਭਾਗਵਤ ਪੁਰਾਣ ਕਥਾ ਸੁਰੂ 

19 ਨਵੰਬਰ, 2026 05:49 PM
ਸੁਨਾਮ (ਰਮੇਸ਼ ਗਰਗ) : ਸੁਨਾਮ ਦੀ ਪਾਸ਼ ਕਲੌਨੀ ਮਾਇਆ ਗਾਰਡਨ ਵਿੱਖੇ ਸਿ਼ਵ ਮੰਦਰ ਐਂਡ ਧਰਮਸਾਲਾ ਪ੍ਰਬੰਧਕ ਕਮੇਟੀ ਵੱਲੋਂ ਕਲੌਨੀ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਮਦ ਭਾਗਵਤ ਪੁਰਾਣ ਸਪਤਾਹ ਯੱਗ ਦਾ ਆਯੋਜਨ ਕੀਤਾ ਗਿਆ ਹੈ । ਮਿਤੀ 18 ਨਵੰਬਰ ਤੋਂ 24 ਨਵੰਬਰ ਤੱਕ ਚੱਲਣ ਵਾਲੀ ਇਸ ਕਥਾ ਵਿੱਚ  ਹਸਨਪੁਰ ਵਾਲੇ ਉਘੇ ਕਥਾ ਵਾਚਕ  ਸੰਤ ਸ੍ਰੀ ਰਾਮ ਗਿਰ ਜੀ ਮਹਾਰਾਜ  ਸਾ਼ਮ 6.30 ਵਜੇ ਤੋਂ ਰਾਤ 9.30  ਵਜੇ ਤੱਕ  ਕਥਾ ਕਰਦੇ ਹਨ।  ਇਸ ਪ੍ਰੋਗਰਾਮ ਵਿੱਚ ਸਾਰੇ ਕਲੌਨੀ ਨਿਵਾਸੀ ਵਧ ਚੜ ਕੇ ਸਹਿਯੋਗ ਕਰ ਰਹੇ ਹਨ। ਸਿ਼ਵ ਮੰਦਰ ਕਮੇਟੀ ਦੇ ਪ੍ਰਧਾਨ ਮਦਨ ਲਾਲ ਕਾਂਸਲ ਦੀ ਅਗਵਾਈ ਹੇਠ ਸਾਰੇ ਸਾਥੀ ਮੈਂਬਰ ਬੜੀ ਤਨਦੇਹੀ ਨਾਲ ਸੇਵਾ ਕਰ ਰਹੇ ਹਨ ਜਿਨ੍ਹਾਂ ਵਿੱਚ ਗੋਪਾਲ ਸ਼ਰਮਾ, ਅਸ਼ਵਨੀ ਬਾਂਸਲ, ਪਵਨ ਕੈਪਟੀ, ਰਾਕੇਸ਼ ਜਿੰਦਲ, ਕਰਨ ਬਾਂਸਲ ਕੰਨੂ, ਅਮਰ ਨਾਥ ਪਾਈਪ ਫੈਕਟਰੀ ਵਾਲੇ, ਪ੍ਰੋਫੈਸਰ ਅਨਿਲ ਕੁਮਾਰ, ਰਮੇਸ਼ ਗਰਗ ਪੱਤਰਕਾਰ, ਨਵੀਨ ਐਡਵੋਕੇਟ, ਜਗਦੀਸ਼ ਗੋਇਲ ਜਾਤੀ, ਆਨੰਦ ਵਰਧਨ, ਸੰਦੀਪ ਬਾਂਸਲ, ਮੱਖਣ ਲਾਲ ਗੰਢੂਆਂ ਵਾਲੇ, ਕ੍ਰਿਸ਼ਨ ਸੰਦੋਹਾ, ਪ੍ਰਭਾਤ ਜਿੰਦਲ, ਮੋਹਿਤ ਗਰਗ ਆਦਿ ਸਾ਼ਮਲ ਹਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਦਾ ਨੋਰਵੁੱਡ ਚਾਹਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਜੋਤ ਕੌਰ ਨੇ ਰਾਜ ਪੱਧਰੀ ਹਾਈ ਜੰਪ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਮਗਾ

ਦਾ ਨੋਰਵੁੱਡ ਚਾਹਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਜੋਤ ਕੌਰ ਨੇ ਰਾਜ ਪੱਧਰੀ ਹਾਈ ਜੰਪ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਮਗਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਲਈ ਰੂਟਾਂ ਦਾ ਕੀਤਾ ਨਿਰੀਖਣ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਲਈ ਰੂਟਾਂ ਦਾ ਕੀਤਾ ਨਿਰੀਖਣ

ਨਵਜੰਮੇ ਦੀ ਸੰਭਾਲ ਵਿੱਚ ਲਾਪਰਵਾਹੀ ਨਹੀਂ, ਹਰ ਪਲ ਰੱਖੋ ਧਿਆਨ : ਡਾ. ਹਰਪਿੰਦਰ ਸਿੰਘ

ਨਵਜੰਮੇ ਦੀ ਸੰਭਾਲ ਵਿੱਚ ਲਾਪਰਵਾਹੀ ਨਹੀਂ, ਹਰ ਪਲ ਰੱਖੋ ਧਿਆਨ : ਡਾ. ਹਰਪਿੰਦਰ ਸਿੰਘ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ : ਡਾ. ਹਰਪਿੰਦਰ ਸਿੰਘ

ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ : ਡਾ. ਹਰਪਿੰਦਰ ਸਿੰਘ

ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ

ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ

'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ

'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ

ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ

ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ