Wednesday, November 25, 2026
BREAKING
• ਵੇਦਾਂਤਾ ਰੋਜ਼ਾਨਾ 18 ਲੱਖ ਘਣ ਮੀਟਰ ਗੈਸ ਵੇਚੇਗੀ, 14 ਦਸੰਬਰ ਨੂੰ ਹੋਵੇਗੀ ਈ-ਨਿਲਾਮੀ • ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਐਸ.ਬੀ.ਐਸ ਨਗਰ ਜ਼ਿਲ੍ਹੇ ਵਿੱਚ ਪਹੁੰਚਣਗੀਆਂ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • 30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ - ਡੀ.ਸੀ ਗੁਲਪ੍ਰੀਤ ਸਿੰਘ ਔਲਖ • ਮਾਇਆ ਗਾਰਡਨ ਕਾਲੋਨੀ ਵਿੱਚ ਸ੍ਰੀਮਦ ਭਾਗਵਤ ਮਹਾਪੁਰਾਣ ਸਪਤਾਹ ਗਿਆਨ ਯੱਗ ਦੀ ਸੰਪਨ • ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ • ਅਕਾਲੀ-ਭਾਜਪਾ ਗੱਠਜੋੜ 'ਤੇ PM ਮੋਦੀ ਦਾ ਵੱਡਾ ਬਿਆਨ • ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ • ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ • ਗਠਜੋੜ ਦਾ ਐਲਾਨ ਪੰਜਾਬ ਦੀ ਅਮਨ-ਖ਼ੁਸ਼ਹਾਲੀ ਲਈ ਇਤਿਹਾਸਕ ਕਦਮ : ਕੇਵਲ ਸਿੰਘ ਢਿੱਲੋਂ • 'ਸ਼ੋਅ 'ਚ ਜਵਾਕਾਂ ਨੂੰ ਨਾ ਲੈ ਕੇ ਆਇਓ..!' ਦਿਲਜੀਤ ਦੇ 29 ਨਵੰਬਰ ਨੂੰ ਹੋਣ ਵਾਲੇ ਕੰਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ

ਮਾਇਆ ਗਾਰਡਨ ਕਾਲੋਨੀ ਵਿੱਚ ਸ੍ਰੀਮਦ ਭਾਗਵਤ ਮਹਾਪੁਰਾਣ ਸਪਤਾਹ ਗਿਆਨ ਯੱਗ ਦੀ ਸੰਪਨ

25 ਨਵੰਬਰ, 2026 04:37 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਜਾਖਲ ਰੋਡ ਸਥਿਤ ਮਾਇਆ ਗਾਰਡਨ ਕਾਲੋਨੀ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਸ੍ਰੀ ਸ਼ਿਵ ਮੰਦਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਦਨ ਲਾਲ ਕਾਂਸਲ ਦੀ ਅਗਵਾਈ ਹੇਠ ਚੱਲ ਰਹੇ ਸ੍ਰੀਮਦ ਭਾਗਵਤ ਮਹਾਪੁਰਾਣ ਸਪਤਾਹ ਗਿਆਨ ਯੱਗ ਦੀ ਅੱਜ ਹਵਨ ਅਤੇ ਪੂਰਨਾਹੂਤੀ ਨਾਲ ਵਿਧੀਵਤ ਸਮਾਪਤੀ ਹੋ ਗਈ।
 
 ਇਸ ਦੌਰਾਨ ਮਹੰਤ ਸ੍ਰੀ 108 ਸਵਾਮੀ ਰਾਮਗਿਰੀ ਜੀ ਮਹਾਰਾਜ ਨੇ ਆਪਣੇ ਮੁਖਾਰਬਿੰਦ ਤੋਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਦਾ ਅਜਿਹਾ ਮਨਮੋਹਕ ਵਰਣਨ ਕੀਤਾ ਕਿ ਹਾਜ਼ਰ ਸ਼ਰਧਾਲੂ ਭਾਵਵਿਭੋਰ ਹੋ ਗਏ। ਕਥਾ ਦੇ ਸਮਾਪਤੀ ਪ੍ਰਸੰਗ ਵਿੱਚ ਸਵਾਮੀ ਜੀ ਨੇ ਗੋਪੀਆਂ ਦੇ ਕਾਰਤਿਕ ਇਸ਼ਨਾਨ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਪ੍ਰਤੀ ਉਨ੍ਹਾਂ ਦੇ ਪੂਰਨ ਸਮਰਪਣ ਦਾ ਪ੍ਰਸੰਗ ਸੁਣਾਉਂਦਿਆਂ ਕਿਹਾ ਕਿ ਈਸ਼ਵਰ ਦੀ ਪ੍ਰਾਪਤੀ ਲਈ ਭਗਤ ਨੂੰ ਆਪਣੇ ਸੰਸਾਰਿਕ ਮੋਹ, ਹੰਕਾਰ ਅਤੇ ਅਭਿਮਾਨ ਦਾ ਤਿਆਗ ਕਰਕੇ ਪੂਰਨ ਸ਼ਰਧਾ ਅਤੇ ਸਮਰਪਣ ਦੀ ਭਾਵਨਾ ਅਪਣਾਉਣੀ ਚਾਹੀਦੀ ਹੈ। ਗੋਪੀਆਂ ਦੇ ਨਿਸ਼ਕਾਮ ਪ੍ਰੇਮ ਅਤੇ ਸਮਰਪਣ ਤੋਂ ਪ੍ਰਸੰਨ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਨੇ ਉਨ੍ਹਾਂ ਨੂੰ ਉਨ੍ਹਾਂ ਦਾ ਵਰਤ ਸਫ਼ਲ ਹੋਣ ਦਾ ਆਸ਼ੀਰਵਾਦ ਦਿੱਤਾ। ਇਸ ਤੋਂ ਬਾਅਦ ਸ਼ਰਦ ਪੂਰਨਿਮਾ ਦੀ ਪਾਵਨ ਰਾਤ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਨੇ ਗੋਪੀਆਂ ਨਾਲ ਮਹਾਰਾਸ ਰਚਾਇਆ। ਇਸ ਦਿਵਯ ਰਾਸਲੀਲਾ ਦੇ ਦਰਸ਼ਨ ਕਰਨ ਲਈ ਭਗਵਾਨ ਭੋਲੇਨਾਥ ਨੂੰ ਵੀ ਗੋਪੀ ਦਾ ਭੇਸ ਧਾਰਨ ਕਰਨਾ ਪਿਆ, ਜਿਸ ਕਾਰਨ ਉਹ ਗੋਪੇਸ਼ਵਰ ਮਹਾਦੇਵ ਦੇ ਨਾਮ ਨਾਲ ਪ੍ਰਸਿੱਧ ਹੋਏ।
 
 ਕਥਾ ਦੌਰਾਨ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰੁਕਮਣੀ ਦੇ ਵਿਆਹ ਦਾ ਪ੍ਰਸੰਗ ਵੀ ਵੈਦਿਕ ਮੰਤਰਾਂ ਦੇ ਉਚਾਰਨ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਸਵਾਮੀ ਰਾਮਗਿਰੀ ਜੀ ਮਹਾਰਾਜ ਨੇ ਕਿਹਾ ਕਿ ਮਨੁੱਖ ਆਪਣੇ ਜੀਵਨ ਵਿੱਚ ਕੁਝ ਹੋਰ ਯੋਜਨਾਵਾਂ ਬਣਾਉਂਦਾ ਹੈ, ਪਰ ਈਸ਼ਵਰ ਦੀ ਇੱਛਾ ਨਾਲ ਹਾਲਾਤ ਕੁਝ ਹੋਰ ਹੀ ਰੂਪ ਧਾਰਨ ਕਰ ਲੈਂਦੇ ਹਨ। ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰੁਕਮਣੀ ਦੇ ਵਿਆਹ ਦਾ ਪ੍ਰਸੰਗ ਇਸ ਦੀ ਸੁੰਦਰ ਮਿਸਾਲ ਹੈ। ਵਿਆਹ ਦਾ ਮੰਡਪ ਰੁਕਮਣੀ ਅਤੇ ਚੇਦੀ ਦੇਸ਼ ਦੇ ਰਾਜਾ ਸ਼ਿਸ਼ੂਪਾਲ ਦੇ ਵਿਆਹ ਲਈ ਸਜਾਇਆ ਗਿਆ ਸੀ, ਪਰ ਈਸ਼ਵਰ ਦੀ ਇੱਛਾ ਨਾਲ ਉਸੇ ਮੰਡਪ ਵਿੱਚ ਦੁਆਰਕਾਧੀਸ਼ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰੁਕਮਣੀ ਦਾ ਵਿਆਹ ਸੰਪੰਨ ਹੋਇਆ।
 ਕਥਾ ਦੇ ਅੰਤਿਮ ਪ੍ਰਸੰਗਾਂ ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਉਨ੍ਹਾਂ ਦੇ ਪਰਮ ਮਿੱਤਰ ਸੁਦਾਮਾ ਦੀ ਦੋਸਤੀ ਦਾ ਭਾਵਪੂਰਵਕ ਵਰਣਨ ਕੀਤਾ ਗਿਆ, ਜਿਸ ਨੂੰ ਸੁਣ ਕੇ ਸ਼ਰਧਾਲੂ ਭਾਵੁਕ ਹੋ ਗਏ। ਇਸ ਪ੍ਰਸੰਗ ਨੇ ਸੱਚੀ ਦੋਸਤੀ, ਪ੍ਰੇਮ, ਤਿਆਗ ਅਤੇ ਨਿਸ਼ਕਾਮ ਭਾਵਨਾ ਦਾ ਸੰਦੇਸ਼ ਦਿੱਤਾ।
 
 ਸ੍ਰੀਮਦ ਭਾਗਵਤ ਮਹਾਪੁਰਾਣ ਸਪਤਾਹ ਗਿਆਨ ਯੱਗ ਦੀ ਸਮਾਪਤੀ ਮੌਕੇ ਕਾਲੋਨੀ ਵਾਸੀਆਂ ਨੇ ਭਾਵੁਕ ਹੁੰਦਿਆਂ ਸਵਾਮੀ ਰਾਮਗਿਰੀ ਜੀ ਮਹਾਰਾਜ, ਉਨ੍ਹਾਂ ਦੇ ਸਹਿਯੋਗੀਆਂ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਭਵਿੱਖ ਵਿੱਚ ਵੀ ਅਜਿਹੇ ਧਾਰਮਿਕ ਅਤੇ ਜੀਵਨ ਨੂੰ ਸਹੀ ਸੇਧ ਦੇਣ ਵਾਲੇ ਸਮਾਗਮ ਨਿਰੰਤਰ ਕਰਵਾਉਂਦੇ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਮਦਨ ਲਾਲ ਕਾਂਸਲ, ਪਵਨ ਕੁਮਾਰ ਕੈਫਟੀ, ਰਾਕੇਸ਼ ਜਿੰਦਲ, ਗੋਪਾਲ ਸ਼ਰਮਾ, ਰਮੇਸ਼ ਗਰਗ, ਐਡਵੋਕੇਟ ਨਵੀਨ ਜਿੰਦਲ, ਕਰੁਣ ਬਾਂਸਲ, ਅਮਰਨਾਥ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਐਸ.ਬੀ.ਐਸ ਨਗਰ ਜ਼ਿਲ੍ਹੇ ਵਿੱਚ ਪਹੁੰਚਣਗੀਆਂ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਐਸ.ਬੀ.ਐਸ ਨਗਰ ਜ਼ਿਲ੍ਹੇ ਵਿੱਚ ਪਹੁੰਚਣਗੀਆਂ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ - ਡੀ.ਸੀ ਗੁਲਪ੍ਰੀਤ ਸਿੰਘ ਔਲਖ

30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ - ਡੀ.ਸੀ ਗੁਲਪ੍ਰੀਤ ਸਿੰਘ ਔਲਖ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ

ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ

ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ

ਗਠਜੋੜ ਦਾ ਐਲਾਨ ਪੰਜਾਬ ਦੀ ਅਮਨ-ਖ਼ੁਸ਼ਹਾਲੀ ਲਈ ਇਤਿਹਾਸਕ ਕਦਮ : ਕੇਵਲ ਸਿੰਘ ਢਿੱਲੋਂ

ਗਠਜੋੜ ਦਾ ਐਲਾਨ ਪੰਜਾਬ ਦੀ ਅਮਨ-ਖ਼ੁਸ਼ਹਾਲੀ ਲਈ ਇਤਿਹਾਸਕ ਕਦਮ : ਕੇਵਲ ਸਿੰਘ ਢਿੱਲੋਂ

ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ

ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ

ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ- 'ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ'

ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ- 'ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ'

ਜ਼ੀਰਕਪੁਰ ’ਚ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਜ਼ੀਰਕਪੁਰ ’ਚ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਸ੍ਰੀ ਨਨਕਾਣਾ ਸਾਹਿਬ 'ਚ ਜਥੇ. ਗੜਗੱਜ ਦਾ ਵੱਡਾ ਸੰਦੇਸ਼, ਚੜ੍ਹਦੇ ਪੰਜਾਬ ਦੇ ਨੌਜਵਾਨ ਪਾਕਿ ਦੇ ਸਿੱਖਾਂ ਤੋਂ ਲੈਣ ਸਿੱਖਿਆ

ਸ੍ਰੀ ਨਨਕਾਣਾ ਸਾਹਿਬ 'ਚ ਜਥੇ. ਗੜਗੱਜ ਦਾ ਵੱਡਾ ਸੰਦੇਸ਼, ਚੜ੍ਹਦੇ ਪੰਜਾਬ ਦੇ ਨੌਜਵਾਨ ਪਾਕਿ ਦੇ ਸਿੱਖਾਂ ਤੋਂ ਲੈਣ ਸਿੱਖਿਆ