Wednesday, February 25, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਮਾਇਆ ਗਾਰਡਨ ਸੁਨਾਮ ‘ਚ ਸ਼੍ਰੀਮਦ ਭਾਗਵਤ ਗਿਆਨ ਜੱਗ ਨੂੰ ਲੈ ਕੇ ਵਿਸ਼ਾਲ ਕਲਸ਼ ਯਾਤਰਾ ਦਾ ਆਯੋਜਨ

31 ਅਕਤੂਬਰ, 2025 05:49 PM
ਸੁਨਾਮ (ਰਮੇਸ਼ ਗਰਗ) : ਸ਼੍ਰੀ ਸ਼ਿਵ ਮੰਦਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਮਾਇਆ ਗਾਰਡਨ, ਸੁਨਾਮ ਵੱਲੋਂ ਸ਼੍ਰੀਮਦ ਭਾਗਵਤ ਗਿਆਨ ਜੱਗ ਦੀ ਸ਼ੁਰੂਆਤ ਦੇ ਸੰਬੰਧ ‘ਚ ਇੱਕ ਸ਼ੋਭਾ ਯਾਤਰਾ ਅਤੇ ਵਿਸ਼ਾਲ ਕਲਸ਼ ਯਾਤਰਾ ਦਾ ਆਯੋਜਨ ਕੀਤਾ ਗਿਆ। ਇਹ ਕਲਸ਼ ਯਾਤਰਾ ਸ਼੍ਰੀ ਕਲਿਆਣ ਗੌਸ਼ਾਲਾ ਤੋਂ ਸ਼ੁਰੂ ਹੋ ਕੇ ਸ਼੍ਰੀ ਸ਼ਿਵ ਮੰਦਰ ਮਾਇਆ ਗਾਰਡਨ ‘ਚ ਸਮਾਪਤ ਹੋਈ।
 
ਯਾਤਰਾ ਵਿੱਚ 51 ਸੁਹਾਗਣਾਂ ਨੇ   ਕਲਸ਼ ਧਾਰਨ ਕਰਕੇ  ਭਗਤੀ ਭਾਵਨਾ ਨਾਲ ਹਿੱਸਾ ਲਿਆ। ਇਸ ਪਵਿੱਤਰ ਯਾਤਰਾ ਦੀ ਅਗਵਾਈ ਸ਼੍ਰੀ ਸ਼ਿਵ ਮੰਦਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਦਨ ਕਾਂਸਲ ਨੇ ਕੀਤੀ। ਉਨ੍ਹਾਂ ਨਾਲ ਸਹਿਯੋਗ ਵਿੱਚ ਸੁਨੀਤਾ ਸ਼ਰਮਾ, ਨਿਰਮਲਾ ਸ਼ਰਮਾ, ਮਾਧਵੀ ਸਿੰਗਲਾ, ਰੀਟਾ ਜਿੰਦਲ, ਅੰਜੂ ਕਾਂਸਲ, ਅਨੀਤਾ ਜਿੰਦਲ, ਅੰਜੂ ਮੁਕੇਸ਼ ਕਾਂਸਲ, ਡਾ. ਗਗਨਦੀਪ ਵਾਵਾ, ਸੰਤੋਸ਼ ਜਿੰਦਲ, ਵਿਜੇਤਾ ਗੋਇਲ, ਆਸ਼ਿਮਾ ਗੋਇਲ, ਗਗਨ ਜਿੰਦਲ, ਮੋਨਿਕਾ ਅਗਰਵਾਲ, ਅੰਜੂ ਮੱਖਣ, ਸਪਨਾ, ਅਨੁ ਗਰਗ, ਰਿਤਿਕਾ ਬਾਂਸਲ, ਸਨੇਹ ਸਿੰਗਲਾ, ਸਨੇਹਾ ਗੋਇਲ, ਸੁਨੀਤਾ ਗਰਗ, ਨੈਨਾ ਕਪੂਰ, ਰੇਣੂ ਗੋਇਲ, ਲਤਾ ਕਾਂਸਲ, ਨਿਸ਼ਾ ਗਰਗ, ਮੰਜੂ ਰਾਣੀ, ਸ਼ਵੇਤਾ, ਯੋਗਿਤਾ ਕਾਂਸਲ, ਕੰਚਨ ਜਿੰਦਲ, ਕਰੀਨਾ ਸਿੰਗਲਾ, ਸ਼ਿਖਾ, ਸ਼੍ਰੁਤੀ ਗਰਗ, ਵਨੀਤਾ ਸ਼ਰਮਾ, ਬਬੀਤਾ ਬਾਂਸਲ, ਸਿਮਰਨ ਕਾਂਸਲ, ਮੰਜੂ ਮਿੱਤਲ, ਕਰੀਨਾ ਸਿੰਗਲਾ, ਸੁਮਨ ਲਤਾ ਜਿੰਦਲ, ਕਿਰਣ ਸਿੰਗਲਾ, ਅਨੁਰਾਧਾ ਸ਼ਾਸਤਰੀ, ਵਿਂਦੂ ਸ਼ਰਮਾ, ਪਵਨ ਕੈਪਟੀ, ਸ੍ਰੀਮਤੀ ਐਡਵੋਕੇਟ ਸੰਦੀਪ ਬਾਂਸਲ, ਰਜਨੀ ਸੁਸ਼ੀਲ ਗੋਇਲ, ਮੀਨੂ ਅਦਲੱਖਾ ਅਤੇ ਦੀਕਸ਼ਾ ਸ਼ਰਮਾ  ਨੇ ਭਾਗ ਲਿਆ।
 
ਕਲਸ਼ ਯਾਤਰਾ ਦੌਰਾਨ ਗੋਪਾਲ ਸ਼ਰਮਾ ,ਡਾ. ਹਰਦੀਪ ਸਿੰਘ ਬਾਵਾ, ਅਮਰ ਸਿੰਗਲਾ, ਵਿਪਿਨ ਸਿੰਗਲਾ, ਐਡਵੋਕੇਟ ਸੰਦੀਪ ਬਾਂਸਲ, ਰਾਕੇਸ਼ ਜਿੰਦਲ, ਪ੍ਰਭਾਤ ਜਿੰਦਲ, ਪੰਡਿਤ ਰਾਮ ਜੁਹਾਰੀ, ਪਵਨ ਕੈਪਟੀ, ਮਹੇਸ਼ ਸਿੰਗਲਾ, ਕਰੁਣ ਬਾਂਸਲ,ਕੇਵਲ ਕ੍ਰਿਸ਼ਨ ਅਤੇ ਰਮੇਸ਼ ਸ਼ਰਮਾ ਵੀ ਮੌਜੂਦ ਸਨ।
 
ਯਾਤਰਾ ਦੌਰਾਨ ਭਗਤੀ ਭਰੇ ਕੀਰਤਨ, ਭਗਵਾਨ ਸ਼੍ਰੀ ਕ੍ਰਿਸ਼ਣ ਦੇ ਜੈਕਾਰਿਆਂ ਅਤੇ ਮੰਗਲ ਗੀਤਾਂ ਨਾਲ ਪੂਰਾ ਮਾਹੌਲ ਸ਼੍ਰਧਾ ਅਤੇ ਭਾਵਨਾ ਨਾਲ ਭਰਪੂਰ ਹੋਇਆ। ਸਾਰੇ ਸ਼ਹਿਰ ਵਿੱਚ ਧਾਰਮਿਕ ਰੰਗ ਛਾਇਆ ਰਿਹਾ ਅਤੇ ਲੋਕਾਂ ਨੇ ਸ਼੍ਰੀਮਦ ਭਾਗਵਤ ਗਿਆਨ ਜੱਗ ਦੀ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ