Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਮਾਇਆ ਗਾਰਡਨ ‘ਚ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ, ਸੰਤ ਸ਼ੰਕਰ ਮੁਨੀ ਜੀ ਮਹਾਰਾਜ ਨੇ ਕੀਤਾ ਲਹਿਰਾਇਆ ਝੰਡਾ

16 ਅਗਸਤ, 2025 06:58 PM

ਸੁਨਾਮ(ਰਮੇਸ਼ ਗਰਗ) ; ਆਜ਼ਾਦੀ ਦਿਵਸ ਦੇ ਮੌਕੇ ਮਾਇਆ ਗਾਰਡਨ ‘ਚ ਇਕ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਇਲਾਕੇ ਦੇ ਪ੍ਰਸਿੱਧ ਸੰਤ ਸ਼ੰਕਰ ਮੁਨੀ ਜੀ ਮਹਾਰਾਜ ਨੇ ਝੰਡਾ ਲਹਿਰਾਇਆ ਅਤੇ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਮਾਇਆ ਗਾਰਡਨ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ ਅਤੇ ਸਾਰਾ ਮਾਹੌਲ ਦੇਸ਼ ਭਗਤੀ ਦੇ ਰੰਗਾਂ ‘ਚ ਰੰਗਿਆ ਹੋਇਆ ਸੀ।

ਝੰਡਾ ਲਹਿਰਾਉਣ ਮਗਰੋਂ ਆਪਣੇ ਸੰਬੋਧਨ ‘ਚ ਸੰਤ ਸ਼ੰਕਰ ਮੁਨੀ ਜੀ ਮਹਾਰਾਜ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਸਾਡੇ ਵੀਰ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ। ਉਨ੍ਹਾਂ ਲੋਕਾਂ ਨੂੰ ਸ਼ਹੀਦਾਂ ਦੇ ਦੱਸੇ ਰਾਹ ‘ਤੇ ਚਲਨ ਅਤੇ ਰਾਸ਼ਟਰ ਹਿੱਤ ‘ਚ ਯੋਗਦਾਨ ਪਾਉਣ ਲਈ ਅਪੀਲ ਕੀਤੀ। ਪ੍ਰੋਗਰਾਮ ‘ਚ ਕਾਲੋਨੀ ਦੇ ਸਾਰੇ ਨਿਵਾਸੀਆਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜਤਿੰਦਰ ਜੈਨ, ਮਦਨ ਲਾਲ ਕਾਂਸਲ, ਪ੍ਰੋ. ਅਨਿਲ ਸਿੰਗਲਾ, ਅਮਰ ਨਾਥ, ਪ੍ਰਭਾਤ ਜਿੰਦਲ, ਕਰੁਣ ਬਾਂਸਲ, ਮਖਨ ਸਿੰਗਲਾ, ਰਮੇਸ਼ ਬਾਵਾ, ਪਵਨ ਗੋਇਲ, ਕਮਲ ਗੋਇਲ ਚੀਨਾ, ਸਿਮਰ ਗੋਇਲ, ਐਡਵੋਕੇਟ ਰਾਕੇਸ਼ ਜਿੰਦਲ, ਰਾਜੀਵ ਸਿੰਗਲਾ, ਡਾ. ਅਮਨਦੀਪ ਸ਼ਾਸਤਰੀ, ਪਰਵੀਨ ਜੈਨ, ਡਾ. ਵਿਜੈ ਅਗਰਵਾਲ, ਦੀਪਕ ਕੁਮਾਰ, ਭੋਲਾ ਬਰੇਟੇ ਵਾਲਾ, ਵਿਪਿਨ ਬਬਲੂ, ਪੱਪੀ ਸਿਮਰਨ, ਰਾਜੀਵ ਫੂਲ, ਦੀਪਕ ਮਿੱਤਲ, ਐਡਵੋਕੇਟ ਅਵਿਨਾਸ਼ ਸਿੰਗਲਾ, ਕ੍ਰਿਸ਼ਨ ਸੰਦੋਹਾ, ਭੂਸ਼ਣ ਕਾਂਸਲ, ਕਮਲ ਗੋਇਲ, ਅਸ਼ਵਨੀ ਕਾਲਾ, ਪੰਕਜ ਰਿੰਪੀ, ਰਮੇਸ਼ ਗਰਗ, ਮੋਹਿਤ ਗਰਗ, ਪੁਨੀਤ ਕੁਮਾਰ, ਸੁਨੀਲ ਖਿਪਲਾ, ਆਸ਼ੂ, ਅੰਕਿਤ ਕਾਂਸਲ, ਵੈਭਵ, ਡਾ. ਰਾਕੇਸ਼ ਜਿੰਦਲ, ਡਾ. ਧਰਮਪਾਲ ਸਿੰਘ, ਚੈਰੀ ਗੋਇਲ, ਸ਼ੈਂਟੀ ਗੋਇਲ, ਦੀਪਕ ਕੁਮਾਰ, ਹਰਿੰਦਰ ਸਿੰਘ ਮਨਕੂ, ਕਾਕਾ ਜਖੇਪਲ, ਮਨੀਸ਼ ਕੁਮਾਰ,ਦੀਪਕ ਕੁਮਾਰ, ਸੁਰੇਸ਼ ਜਿੰਦਲ, ਰਾਜਿੰਦਰ ਸੋਨੀ ਅਤੇ ਆਰ.ਐਨ. ਕਾਂਸਲ ਸਮੇਤ ਕਈ ਹਸਤੀਆਂ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ