Sunday, May 31, 2026
BREAKING
ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ... ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਪੰਜਾਬ

ਮਾਣਹਾਨੀ ਦੇ 9 ਸਾਲ ਪੁਰਾਣੇ ਮਾਮਲੇ 'ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ

16 ਅਪ੍ਰੈਲ, 2026 04:31 PM

ਚੰਡੀਗੜ੍ਹ : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਕਰੀਬ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਮਨਜ਼ੂਰ ਕਰ ਲਈ। ਇਹ ਅਰਜ਼ੀ ਉਨ੍ਹਾਂ ਦੇ ਵਕੀਲ ਰਾਜੇਸ਼ ਕੁਮਾਰ ਰਾਏ ਰਾਹੀਂ ਵਧੀਕ ਮੁੱਖ ਨਿਆਇਕ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕੀਤੀ ਗਈ। ਅਦਾਲਤ ਨੇ ਅਗਲੀ ਸੁਣਵਾਈ ਲਈ 23 ਅਪ੍ਰੈਲ ਦੀ ਤਾਰੀਖ਼ ਤੈਅ ਕੀਤੀ ਹੈ। ਅਰਜ਼ੀ 'ਚ ਦੱਸਿਆ ਗਿਆ ਕਿ 15 ਅਪ੍ਰੈਲ ਨੂੰ ਸੁਣਵਾਈ ਤੈਅ ਸੀ ਪਰ ਉਸੇ ਦਿਨ ਪਰਿਵਾਰਕ ਕਾਰਨਾਂ ਕਾਰਨ ਪੰਜਾਬ ਤੋਂ ਬਾਹਰ ਸਨ।

ਅਰਜ਼ੀ 'ਚ ਅਦਾਲਤ ਨੂੰ ਭਰੋਸਾ ਦਿੱਤਾ ਕਿ ਸੁਖਬੀਰ ਅਗਲੀ ਸੁਣਵਾਈ ’ਤੇ ਯਕੀਨੀ ਤੌਰ 'ਤੇ ਉਹ ਖ਼ੁਦ ਮੌਜੂਦ ਹੋਣਗੇ। ਨਾਲ ਹੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਗੈਰ ਮੌਜੂਦਗੀ ਜਾਣ-ਬੁੱਝ ਕੇ ਨਹੀਂ, ਸਗੋਂ ਵਿਸ਼ੇਸ਼ ਹਾਲਾਤ ਕਾਰਨ ਹੈ। ਅਦਾਲਤ ਨੇ ਇਨ੍ਹਾਂ ਤੱਥਾਂ ਨੂੰ ਰਿਕਾਰਡ ’ਤੇ ਲੈਂਦੇ ਹੋਏ ਪੇਸ਼ੀ ਤੋਂ ਛੋਟ ਪ੍ਰਦਾਨ ਕਰ ਦਿੱਤੀ। ਇਹ ਮਾਮਲਾ ਸਾਲ 2017 ਦਾ ਹੈ, ਜਿਸ 'ਚ ਮੋਹਾਲੀ ਨਿਵਾਸੀ ਅਤੇ ਅਖੰਡ ਕੀਰਤਨੀ ਜੱਥੇ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਨੇ ਜ਼ਿਲ੍ਹਾ ਅਦਾਲਤ ਚੰਡੀਗੜ੍ਹ ਵਿਚ ਭਾਰਤੀ ਦੰਡ ਸੰਹਿਤਾ ਦੀ ਧਾਰਾ 499 ਤਹਿਤ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ

ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ