Sunday, February 22, 2026
BREAKING
ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ T20 WC, NZ vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ ਮੈਂ ਉਨ੍ਹਾਂ ਲੋਕਾਂ ਬਾਰੇ ਫਿਕਰਮੰਦ ਹਾਂ ਜੋ ਅਭਿਸ਼ੇਕ ਦੀ ਚਿੰਤਾ ਕਰ ਰਹੇ ਹਨ : ਸੂਰਿਆਕੁਮਾਰ ਯਾਦਵ

ਦੁਨੀਆਂ

ਮਾਤਮ 'ਚ ਬਦਲੀਆਂ ਖੁਸ਼ੀਆਂ, ਖੱਡ 'ਚ ਡਿੱਗੀ ਵਿਆਹ ਵਾਲੀ ਬੱਸ; 8 ਲੋਕਾਂ ਦੀ ਮੌਤ ਤੇ 45 ਜ਼ਖਮੀ

06 ਫ਼ਰਵਰੀ, 2026 01:53 PM

ਕਾਠਮੰਡੂ : ਪੱਛਮੀ ਨੇਪਾਲ ਦੇ ਬੈਤਾਡੀ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਵੀਰਵਾਰ ਰਾਤ ਨੂੰ ਇੱਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਵਾਲੇ ਲੋਕਾਂ ਲੈ ਕੇ ਜਾ ਰਹੀ ਬੱਸ ਅਚਾਨਕ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ, ਜਿਸ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ 45 ਹੋਰ ਜ਼ਖਮੀ ਹੋ ਗਏ ਹਨ।

200 ਮੀਟਰ ਡੂੰਘੀ ਖਾਈ 'ਚ ਡਿੱਗੀ ਬੱਸ 
ਪੁਲਸ ਅਨੁਸਾਰ ਇਹ ਹਾਦਸਾ ਬੈਤਾਡੀ ਜ਼ਿਲ੍ਹੇ ਦੇ ਪੁਰਚੌੜੀ ਨਗਰ ਪਾਲਿਕਾ ਖੇਤਰ ਵਿੱਚ ਰਾਤ ਲਗਭਗ 8 ਵਜੇ ਵਾਪਰਿਆ। ਵਿਆਹ ਦੀਆਂ ਖੁਸ਼ੀਆਂ ਮਾਣਾ ਕੇ ਪਰਤ ਰਹੇ ਲੋਕਾਂ ਨਾਲ ਭਰੀ ਇਹ ਬੱਸ ਪਹਾੜੀ ਸੜਕ ਤੋਂ ਫਿਸਲ ਕੇ ਕਰੀਬ 200 ਮੀਟਰ ਹੇਠਾਂ ਖੱਡ ਵਿੱਚ ਜਾ ਡਿੱਗੀ। ਇਹ ਹਾਦਸਾ ਪੱਛਮੀ ਨੇਪਾਲ ਦੇ ਪੁਰਚੌੜੀ-7 ਖੇਤਰ ਦੇ ਬਡਗਾਊਂ ਵਿੱਚ ਵਾਪਰਿਆ।

ਮਰਨ ਵਾਲਿਆਂ ਵਿੱਚ 7 ਪੁਰਸ਼ ਅਤੇ ਇੱਕ ਮਹਿਲਾ 
ਇਸ ਦਰਦਨਾਕ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਵਿੱਚ ਸੱਤ ਪੁਰਸ਼ ਅਤੇ ਇੱਕ ਮਹਿਲਾ ਸ਼ਾਮਲ ਹੈ। ਪੁਲਸ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਕਾਰਜ ਸ਼ੁਰੂ ਕੀਤੇ ਗਏ। ਸਾਰੇ 45 ਜ਼ਖਮੀ ਮੁਸਾਫਰਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ ਹਮਲੇ ਦਾ ਦਿਆਂਗੇ ਮੂੰਹ-ਤੋੜ ਜਵਾਬ'

ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ ਹਮਲੇ ਦਾ ਦਿਆਂਗੇ ਮੂੰਹ-ਤੋੜ ਜਵਾਬ'

ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ

ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ

ਸੜਕ 'ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ

ਸੜਕ 'ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ

ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ

ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ

ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ

ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ

US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ

US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ

ਵੱਡਾ ਹਾਦਸਾ! ਨਾਈਜੀਰੀਆ ਦੀ ਖਦਾਨ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 37 ਲੋਕਾਂ ਦੀ ਮੌਤ

ਵੱਡਾ ਹਾਦਸਾ! ਨਾਈਜੀਰੀਆ ਦੀ ਖਦਾਨ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 37 ਲੋਕਾਂ ਦੀ ਮੌਤ

ਵੱਡਾ ਸਿਆਸੀ ਭੂਚਾਲ ! ਐਪਸਟਾਈਨ ਫਾਈਲਜ਼ 'ਚ ਨਾਂ ਆਉਣ ਮਗਰੋਂ ਪ੍ਰਿੰਸ ਐਂਡ੍ਰਿਊ ਹੋਏ ਗ੍ਰਿਫ਼ਤਾਰ

ਵੱਡਾ ਸਿਆਸੀ ਭੂਚਾਲ ! ਐਪਸਟਾਈਨ ਫਾਈਲਜ਼ 'ਚ ਨਾਂ ਆਉਣ ਮਗਰੋਂ ਪ੍ਰਿੰਸ ਐਂਡ੍ਰਿਊ ਹੋਏ ਗ੍ਰਿਫ਼ਤਾਰ

ਸੋਸ਼ਲ ਮੀਡੀਆ ਕਾਰਨ ਹੋਇਆ ਡਿਪਰੈਸ਼ਨ! 20 ਸਾਲ ਦੀ ਮੁਟਿਆਰ ਨੇ ਮਾਰਕ ਜ਼ੁਕਰਬਰਗ 'ਤੇ ਠੋਕਿਆ ਮੁਕੱਦਮਾ

ਸੋਸ਼ਲ ਮੀਡੀਆ ਕਾਰਨ ਹੋਇਆ ਡਿਪਰੈਸ਼ਨ! 20 ਸਾਲ ਦੀ ਮੁਟਿਆਰ ਨੇ ਮਾਰਕ ਜ਼ੁਕਰਬਰਗ 'ਤੇ ਠੋਕਿਆ ਮੁਕੱਦਮਾ

ਬਲੋਚਿਸਤਾਨ 'ਚ ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, 8 ਸ਼ੱਕੀ ਅੱਤਵਾਦੀ ਢੇਰ

ਬਲੋਚਿਸਤਾਨ 'ਚ ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, 8 ਸ਼ੱਕੀ ਅੱਤਵਾਦੀ ਢੇਰ