Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

26 ਫ਼ਰਵਰੀ, 2026 05:25 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਇਸ ਮੀਟਿੰਗ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਨੇ ਮਾਤਰੀ ਮੌਤ ਦੇ ਕਾਰਨਾਂ ਬਾਰੇ ਜਾਣਕਾਰੀ ਲਈ ਅਤੇ ਮੌਤ ਦੇ ਕਾਰਨਾਂ 'ਤੇ ਡੂੰਘਾਈ ਨਾਲ ਵਿਚਾਰ-ਚਰਚਾ ਕੀਤੀ। ਇਸ ਮੌਤ ਦੇ ਵਿਸ਼ਲੇਸ਼ਨ ਦੌਰਾਨ ਉਨ੍ਹਾਂ ਸਮੱਸਿਆਵਾਂ ਨੂੰ ਵੀ ਘੋਖਿਆ ਗਿਆ ਜੋ ਵਿਭਿੰਨ ਪੱਧਰਾਂ 'ਤੇ ਮਾਤਰੀ ਮੌਤ ਪਹਿਲਾਂ ਪੇਸ਼ ਆਈਆਂ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਨੇ ਕਿਹਾ ਕਿ ਇਹ ਜਾਣਕਾਰੀ ਗਰਭਵਤੀ ਔਰਤਾਂ ਨੂੰ ਸਿਹਤ ਸੇਵਾਵਾਂ ਦੌਰਾਨ ਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਦੇ ਉਪਾਅ ਅਪਣਾਉਣ ਵਿਚ ਵਰਤੀ ਜਾਵੇ।

ਡਾ. ਕਿਰਪਾਲ ਨੇ ਮਾਤਰੀ ਮੌਤ ਰੀਵਿਊ ਮੀਟਿੰਗ ਦੌਰਾਨ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਅਜਿਹੀਆਂ ਮੌਤਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਉਠਾਏ ਜਾਣ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜਿਹੜੀਆਂ ਗਰਭਵਤੀ ਔਰਤਾਂ ਹਾਈ ਰਿਸਕ 'ਤੇ ਹਨ ਤਾਂ ਉਨ੍ਹਾਂ ਦੀ ਇੱਕ ਲਿਸਟ ਤਿਆਰ ਕਰਕੇ ਹਮੇਸ਼ਾ ਆਪਣੇ ਕੋਲ ਰੱਖੀ ਜਾਵੇ ਤਾਂ ਜੋ ਪਹਿਲਾਂ ਤੋਂ ਗਰਭਵਤੀ ਔਰਤ ਦੀ ਸੁਰੱਖਿਆ ਲਈ ਇਕ ਐਕਸ਼ਨ ਪਲਾਨ ਬਣਾ ਕੇ ਉਸ ਦਾ ਸੁਰੱਖਿਅਤ ਜਣੇਪਾ ਮੁਮਕਿਨ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਗਰਭਵਤੀ ਔਰਤਾਂ ਦਾ ਹਮੇਸ਼ਾ ਮਾਹਰ ਡਾਕਟਰਾਂ ਕੋਲੋਂ ਚੈਕਅੱਪ ਕਰਵਾਇਆ ਜਾਵੇ ਜੋ ਕਿ ਚਾਰ ਹੋਣੇ ਜ਼ਰੂਰੀ ਹਨ। 
 
ਉਨ੍ਹਾਂ ਕਿਹਾ ਕਿ ਮਾਤਰੀ ਦਰ ਮੌਤ ਨੂੰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਿਹਤ ਉੱਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਜੇਕਰ ਕਿਸੇ ਔਰਤ ਨੂੰ ਕੋਈ ਸਮੱਸਿਆ ਹੈ ਤਾਂ ਉਸ ਦੇ ਉਚਿੱਤ ਇਲਾਜ ਪ੍ਰਬੰਧਨ ਲਈ ਲੋੜੀਂਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਸਮੇਂ ਸਿਰ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। 
 
ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਪ੍ਰਮੁੱਖ ਉਦੇਸ਼ਾਂ ਵਿੱਚੋਂ ਇੱਕ ਮਾਤਰੀ ਮੌਤ ਦਰ ਨੂੰ ਘਟਾਉਣਾ ਹੈ। ਇਸ ਲਈ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।
 
ਇਸ ਮੀਟਿੰਗ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫ਼ਸਰ ਗੁਰਪ੍ਰੀਤ ਸਿੰਘ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ