Tuesday, November 17, 2026
BREAKING
• ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ • ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ • ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ • ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ • PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ • ਕਿਤਾਬ ਦੀ ਲਾਂਚਿੰਗ ਮੌਕੇ ਸੋਨੀਆ ਹੋਈ ਭਾਵੁਕ ! ਪ੍ਰਿਅੰਕਾ ਨੇ ਲਾਇਆ ਗਲੇ, ‘ਇੰਡੀਆ’ ਗੱਠਜੋੜ ਦੇ ਕਈ ਆਗੂ ਹੋਏ ਸ਼ਾਮਲ • ਟਾਟਾ ਟਰੱਸਟ ’ਚ ਪਰਿਵਾਰ ਦੇ ਕੰਟਰੋਲ ਨੂੰ ਲੈ ਕੇ ਵਿਵਾਦ ਡੂੰਘਾ, ਨੋਏਲ ਟਾਟਾ ’ਤੇ ਜਿਮੀ ਟਾਟਾ ਨੇ ਲਾਏ ਗੰਭੀਰ ਦੋਸ਼ • ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦਾ ਐਲਾਨ • CM ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਮੁਲਾਕਾਤ • ਕੋਈ ਸਾਡੇ ’ਤੇ ਆਪਣੀਆਂ ਸ਼ਰਤਾਂ ਨਾ ਥੋਪੇ, ਇਸ ਲਈ ਭਾਰਤ ਬਣਨਾ ਚਾਹੁੰਦੈ ‘ਨੰਬਰ ਵਨ’ : ਉਪ ਰਾਸ਼ਟਰਪਤੀ

ਪੰਜਾਬ

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ

16 ਨਵੰਬਰ, 2026 08:18 PM
ਬਲਾਚੌਰ (ਜਸਵਿੰਦਰ ਬੈਂਸ) : ਬੱਚਿਆਂ ਨੂੰ ਆਪਣੇ ਅਮੀਰ ਸਿੱਖ ਵਿਰਸੇ, ਗੁਰਮਤਿ ਸਿਧਾਂਤਾਂ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ : ਸੰਦੀਪ ਸੋਨੂ ਭਾਟੀਆ
ਕਿਸ਼ਨਪੁਰ : ਅੱਜ ਬੀਸੀ ਵਿਗ ਪੰਜਾਬ ਭਾਜਪਾ ਦੇ ਆਗੂ ਸੰਦੀਪ ਸੋਨੂ ਭਾਟੀਆ ਨੇ ਗੁਰਦੁਆਰਾ ਸਿੰਘ ਸਭਾ, ਕਿਸ਼ਨਪੁਰ ਵਿਖੇ ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
 
 
ਇਸ ਮੌਕੇ ਉਨ੍ਹਾਂ ਨੇ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਵਾਲੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਉਪਰਾਲੇ ਬੱਚਿਆਂ ਨੂੰ ਆਪਣੇ ਗੌਰਵਮਈ ਸਿੱਖ ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਅਮੀਰ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
 
 
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਧਰਮ, ਸੱਭਿਆਚਾਰ, ਇਤਿਹਾਸ ਅਤੇ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਉਣਾ ਬੇਹੱਦ ਜ਼ਰੂਰੀ ਹੈ। ਅਜਿਹੇ ਮੁਕਾਬਲੇ ਬੱਚਿਆਂ ਅੰਦਰ ਆਤਮ-ਵਿਸ਼ਵਾਸ, ਧਾਰਮਿਕ ਚੇਤਨਾ ਅਤੇ ਆਪਣੇ ਵਿਰਸੇ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ।
ਅੰਤ ਵਿੱਚ ਉਨ੍ਹਾਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਅਤੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਮੂਹ ਬੱਚਿਆਂ ਨੂੰ ਜੀਵਨ ਵਿੱਚ ਹੋਰ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦਾ ਐਲਾਨ

ਅੰਮ੍ਰਿਤਪਾਲ ਸਿੰਘ 3 ਦਿਨ ਦੀ ਮੰਗੀ ਪੈਰੋਲ, ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਅੰਮ੍ਰਿਤਪਾਲ ਸਿੰਘ 3 ਦਿਨ ਦੀ ਮੰਗੀ ਪੈਰੋਲ, ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ਪੁਲਸ ਮੁਲਾਜ਼ਮ ਦੇ ਕਤਲ ਮਾਮਲੇ ’ਚ ਨਵਾਂ ਮੋੜ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

ਪੰਜਾਬ ਪੁਲਸ ਮੁਲਾਜ਼ਮ ਦੇ ਕਤਲ ਮਾਮਲੇ ’ਚ ਨਵਾਂ ਮੋੜ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ, ਭੇਤਭਰੇ ਹਾਲਾਤ 'ਚ ਮਿਲੀ ਲਾਸ਼

ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ, ਭੇਤਭਰੇ ਹਾਲਾਤ 'ਚ ਮਿਲੀ ਲਾਸ਼

ਵੱਡੀ ਖ਼ਬਰ: ਸੋਨੀਆ ਗਾਂਧੀ ਦੇ ਪ੍ਰੋਗਰਾਮ 'ਚ ਪਹੁੰਚੇ ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ

ਵੱਡੀ ਖ਼ਬਰ: ਸੋਨੀਆ ਗਾਂਧੀ ਦੇ ਪ੍ਰੋਗਰਾਮ 'ਚ ਪਹੁੰਚੇ ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ

ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ! ਧਰਮਕੋਟ ਚੋਣਾਂ ਲਈ ਪਹਿਲੀ LIST ਜਾਰੀ

ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ! ਧਰਮਕੋਟ ਚੋਣਾਂ ਲਈ ਪਹਿਲੀ LIST ਜਾਰੀ