Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਮਨੋਰੰਜਨ

ਮਾਧੁਰੀ ਦੀਕਸ਼ਿਤ ਦੇ ਜਨਮਦਿਨ 'ਤੇ ਪ੍ਰਸ਼ੰਸਕਾਂ ਨੂੰ ਤੋਹਫ਼ਾ; ਫਿਲਮ 'ਮਾਂ ਬਹਿਨ' ਦੀ OTT ਰਿਲੀਜ਼ ਤਰੀਕ ਦਾ ਐਲਾਨ

15 ਮਈ, 2026 05:23 PM

ਮੁੰਬਈ : ਨੈੱਟਫਲਿਕਸ ਨੇ ਆਪਣੀ ਆਉਣ ਵਾਲੀ ਕ੍ਰਾਈਮ-ਕਾਮੇਡੀ ਫਿਲਮ 'ਮਾਂ ਬਹਿਨ' ਦੀ ਰਿਲੀਜ਼ ਤਰੀਕ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਇਸ ਫਿਲਮ ਵਿੱਚ ਦਿੱਗਜ ਅਦਾਕਾਰਾ ਮਾਧੁਰੀ ਦੀਕਸ਼ਿਤ, ਤ੍ਰਿਪਤੀ ਡਿਮਰੀ ਅਤੇ ਧਾਰਨਾ ਦੁਰਗਾ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੀਆਂ। ਇਹ ਫਿਲਮ 4 ਜੂਨ ਨੂੰ ਸਟ੍ਰੀਮਿੰਗ ਪਲੇਟਫਾਰਮ Netflix 'ਤੇ ਪ੍ਰਸਾਰਿਤ ਕੀਤੀ ਜਾਵੇਗੀ।

ਫਿਲਮ ਦੀ ਰਿਲੀਜ਼ ਮਿਤੀ ਦਾ ਐਲਾਨ ਮਾਧੁਰੀ ਦੀਕਸ਼ਿਤ ਦੇ ਜਨਮਦਿਨ ਦੇ ਖਾਸ ਮੌਕੇ 'ਤੇ ਕੀਤਾ ਗਿਆ ਹੈ। ਨੈੱਟਫਲਿਕਸ ਨੇ ਫਿਲਮ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ। ਸੋਸ਼ਲ ਮੀਡੀਆ ਪੋਸਟ ਵਿੱਚ ਕੈਪਸ਼ਨ ਦਿੱਤਾ ਗਿਆ, "ਧੱਕ-ਧੱਕ ਹੋ ਰਿਹਾ ਹੈ? ਤਰੀਕ ਨੋਟ ਕਰ ਲਓ। 4 ਜੂਨ ਨੂੰ Netflix 'ਤੇ ਰਿਲੀਜ਼ ਹੋ ਰਹੀ ਹੈ ਮਾਂ ਬਹਿਨ"।

ਸੁਰੇਸ਼ ਤ੍ਰਿਵੇਣੀ ਦੁਆਰਾ ਨਿਰਦੇਸ਼ਿਤ 'ਮਾਂ ਬਹਿਨ' ਇੱਕ ਅਜਿਹੀ ਮਾਂ-ਧੀਆਂ ਦੀ ਤਿਕੜੀ (ਰੇਖਾ, ਜਯਾ ਅਤੇ ਸੁਸ਼ਮਾ) ਦੀ ਕਹਾਣੀ ਹੈ, ਜਿਨ੍ਹਾਂ ਦੀ ਜ਼ਿੰਦਗੀ ਵਿੱਚ ਉਦੋਂ ਭੂਚਾਲ ਆ ਜਾਂਦਾ ਹੈ ਜਦੋਂ ਉਨ੍ਹਾਂ ਦੀ ਰਸੋਈ ਵਿੱਚ ਅਚਾਨਕ ਇੱਕ ਲਾਸ਼ ਮਿਲਦੀ ਹੈ। ਸੱਚਾਈ ਨੂੰ ਛੁਪਾਉਣ ਦੀ ਕੋਸ਼ਿਸ਼ ਵਿੱਚ ਇਹ ਪਰਿਵਾਰ ਝੂਠ, ਘਬਰਾਹਟ ਅਤੇ ਦਖ਼ਲਅੰਦਾਜ਼ੀ ਕਰਨ ਵਾਲੇ ਗੁਆਂਢੀਆਂ ਦੇ ਜਾਲ ਵਿੱਚ ਫਸ ਜਾਂਦਾ ਹੈ। ਫਿਲਮ ਵਿੱਚ ਮਾਧੁਰੀ ਦੀਕਸ਼ਿਤ 'ਰੇਖਾ' ਦਾ ਕਿਰਦਾਰ ਨਿਭਾ ਰਹੀ ਹੈ। ਉਥੇ ਹੀ ਤ੍ਰਿਪਤੀ ਡਿਮਰੀ ਅਤੇ ਧਾਰਨਾ ਦੂਰਗਾ ਨੇ ਉਨ੍ਹਾਂ ਦੀਆਂ ਧੀਆਂ ਦਾ ਕਿਰਦਾਰ ਨਿਭਾਇਆ ਹੈ। ਫਿਲਮ ਵਿੱਚ ਰਵੀ ਕਿਸ਼ਨ ਵੀ ਇੱਕ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਗੀਤਾਂਜਲੀ ਕੁਲਕਰਨੀ, ਅਰੁਣੋਦਯ ਸਿੰਘ ਅਤੇ ਸ਼ਾਰਦੁਲ ਭਾਰਦਵਾਜ ਵਰਗੇ ਕਲਾਕਾਰ ਵੀ ਫਿਲਮ ਦਾ ਹਿੱਸਾ ਹਨ। ਇਸ ਫਿਲਮ ਦੀ ਕਹਾਣੀ ਸੁਰੇਸ਼ ਤ੍ਰਿਵੇਣੀ ਅਤੇ ਪੂਜਾ ਤੋਲਾਨੀ ਦੁਆਰਾ ਲਿਖੀ ਗਈ ਹੈ। ਫਿਲਮ ਦਾ ਨਿਰਮਾਣ ਵਿਕਰਮ ਮਲਹੋਤਰਾ ਅਤੇ ਸੁਰੇਸ਼ ਤ੍ਰਿਵੇਣੀ ਦੁਆਰਾ ਅਬੰਡੈਂਸ਼ੀਆ ਐਂਟਰਟੇਨਮੈਂਟ ਦੇ ਸਹਿਯੋਗ ਨਾਲ ਕੀਤਾ ਗਿਆ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

'ਬਟਵਾਰਾ 1947' ਦੇ ਪ੍ਰਚਾਰ ਲਈ 12 ਸ਼ਹਿਰਾਂ ਦਾ ਦੌਰਾ ਕਰੇਗੀ ਫਿਲਮ ਦੀ ਟੀਮ

'ਬਟਵਾਰਾ 1947' ਦੇ ਪ੍ਰਚਾਰ ਲਈ 12 ਸ਼ਹਿਰਾਂ ਦਾ ਦੌਰਾ ਕਰੇਗੀ ਫਿਲਮ ਦੀ ਟੀਮ

ਸ਼ਰਵਰੀ ਦੀ ਮਿਹਨਤ ਅਤੇ ਡਾਂਸ ਤੋਂ ਪ੍ਰਭਾਵਿਤ ਹੋਏ ਕੋਰੀਓਗ੍ਰਾਫਰ ਵਿਜੇ ਗਾਂਗੁਲੀ

ਸ਼ਰਵਰੀ ਦੀ ਮਿਹਨਤ ਅਤੇ ਡਾਂਸ ਤੋਂ ਪ੍ਰਭਾਵਿਤ ਹੋਏ ਕੋਰੀਓਗ੍ਰਾਫਰ ਵਿਜੇ ਗਾਂਗੁਲੀ