Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਵੱਲੋ ਜ਼ਿਲੇ ਵਿੱਚ ਆਮ ਲੋਕਾਂ ਨੂੰ ਨਾਲਸਾ  ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਦੇ ਲਈ  ਫੋਰਸ ਵੈਨ ਨੂੰ ਹਰੀ ਝੰਡੀ ਦੇ ਦਿਖਾ ਕੇ ਕੀਤਾ ਰਵਾਨਾ  

27 ਅਗਸਤ, 2025 04:47 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) :  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਵੱਲੋ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਿਖੇ  ਜ਼ਿਲ੍ਹੇ ਦੇ ਵੱਖ ਵੱਖ  ਪਿੰਡਾਂ ਵਿੱਚ ਆਮ ਲੋਕਾ ਨੂੰ ਨਾਲਸਾ  ਦੀਆਂ ਸਕੀਮਾਂ ਬਾਰੇ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨ ਲਈ ਫੋਰਸ ਵੈਨ ਭੇਜੀ ਗਈ  | ਜਿਸ ਨੂੰ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ   ਵੱਲੋ ਮਿਤੀ 27.08.2025 ਨੂੰ  ਫੋਰਸ ਵੈਨ ਨੂੰ ਹਰੀ ਝੰਡੀ ਦੇ ਦਿਖਾ ਕੇ ਰਵਾਨਾ ਕੀਤਾ ਗਿਆਂ  | ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਅਤੇ ਹੋਰ ਸਾਰੇ ਜੂਡੀਸ਼ੀਅਲ ਅਧਿਕਾਰੀ ਮੌਜੂਦ ਸਨ  | ਇਸ ਸਬੰਧੀ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ  ਨੇ ਦੱਸਿਆ ਕਿ ਪੈਰਾ ਲੀਗਲ ਵਲੰਟੀਅਰਜ਼ ਦੀ ਟੀਮ  ਇਸ ਫੋਰਸ ਵੈਨ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾ ਵਿੱਚ ਜਾ ਕੇ ਆਮ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ, ਘਰੇਲੂ ਹਿੰਸਾ ਵਿਰੁੱਧ ਜਾਗਰੂਕਤਾ, ਸਾਈਬਰ ਕਰਾਈਮ, ਡੀਜੀਟਲ ਧੋਖਾਧੜੀ,  ਨਾਲਸਾ ਸਕੀਮਾ, ਨੈਸ਼ਨਲ ਲੋਕ ਅਦਾਲਤ ਮਿਤੀ 13.09.2025 ਅਤੇ ਟੋਲ ਫਰੀ ਨੰਬਰ 15100, ਬਾਰੇ ਮਿਤੀ 31.08.2025 ਤੱਕ  ਜਾਗਰੂਕਤ ਕੀਤਾ ਜਾਵੇਗਾ  | ਉਹਨਾਂ ਵੱਲੋ ਕਿਹਾ ਗਿਆ ਕਿ ਇਸ ਫੋਰਸ ਵੈਨ  ਦਾ ਵੱਖ ਵੱਖ ਪਿੰਡਾਂ ਵਿੱਚ ਜਾਣ ਦਾ ਮੁੱਖ ਮੰਤਵ ਆਮ ਲੋਕਾ ਨੂੰ ਨਾਲਸਾ ਅਤੇ  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੁਆਰਾ ਦੁਆਰਾ ਦਿੱਤੀਆ ਜਾਣ ਵਾਲੀਆ ਮੁਫਤ ਕਾਨੂੰਨੀ ਸਹਾਇਤਾ, ਨਾਲਸਾ ਸਕੀਮਾ ਬਾਰੇ ਜਾਗਰੂਕ ਕਰਨਾ ਹੈ 

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ