Wednesday, October 21, 2026
BREAKING
• ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ • ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ • 'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ • ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ • ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ • ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ • ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ ਵੱਡਾ ਐਲਾਨ • ਚੰਡੀਗੜ੍ਹੇ ਦੇ ਵੱਡੇ ਹੋਟਲ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮਚਿਆ ਹੜਕੰਪ • ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ • 'ਅਮਿਤ ਸ਼ਾਹ ਜੀ, ਮੇਰਾ ਇਨਸਾਫ਼ ਕਦੋਂ ਕਰੋਗੇ...'; ਪਰਵਿੰਦਰ ਝੋਟਾ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦਾ ਬਿਆਨ

ਪੰਜਾਬ

ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ ਵੱਡਾ ਐਲਾਨ

21 ਅਕਤੂਬਰ, 2026 07:08 PM

ਮਾਨਸਾ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਮਾਨਸਾ ਵਿਖੇ ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਮੋਰਚੇ 'ਚ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਮਾਨਸਾ ਧਰਨੇ 'ਚ ਪਰਵਿੰਦਰ ਝੋਟਾ ਦੇ ਪਰਿਵਾਰ ਦੀਆਂ ਅੱਖਾਂ 'ਚ ਜੋ ਬੇਬੱਸੀ ਦੇਖੀ, ਉਸ ਨੇ ਧੁਰ ਅੰਦਰ ਤੱਕ ਝੰਜੋੜ ਕੇ ਰੱਖ ਦਿੱਤਾ। ਪ੍ਰਤਾਪ ਸਿੰਘ ਬਾਜਵਾ ਨੇ ਇਸ ਮੁਸ਼ਕਲ ਘੜੀ 'ਚ ਪਰਿਵਾਰ ਨਾਲ ਖੜ੍ਹਦਿਆਂ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦੁਆਇਆ। ਉਨ੍ਹਾਂ ਕਿਹਾ ਕਿ ਸਮੂਹ ਕਾਂਗਰਸ ਪਾਰਟੀ ਇਸ ਧੱਕੇਸ਼ਾਹੀ ਅਤੇ ਬੇਇਨਸਾਫ਼ੀ ਖ਼ਿਲਾਫ਼ ਵਿਧਾਨ ਸਭਾ 'ਚ ਡੱਟ ਕੇ ਆਵਾਜ਼ ਚੁੱਕੇਗੀ ਅਤੇ ਮੁੱਖ ਮੰਤਰੀ ਮਾਨ ਤੋਂ ਅਸਤੀਫ਼ੇ ਦੀ ਮੰਗ ਕਰੇਗੀ।


ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਪਰਿਵਾਰ ਦੀ ਆਵਾਜ਼ ਵਿਧਾਨ ਸਭਾ 'ਚ ਬੁਲੰਦ ਕਰਾਂਗੇ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਆਉਣ ਦਾ ਪਤਾ ਲੱਗਾ ਤਾਂ ਹੀ ਪੰਜਾਬ ਸਰਕਾਰ ਨੇ ਝੋਟੇ ਦੇ ਕਤਲ ਦੀ ਸੀ. ਬੀ. ਆਈ. ਜਾਂਚ ਕਰਾਉਣ ਦੀ ਮੰਗ ਮੰਨੀ ਹੈ। ਉਨ੍ਹਾਂ ਨੇ ਇਸ ਬਾਰੇ ਅਰਵਿੰਦ ਕੇਜਰੀਵਾਲ ਨੂੰ ਵੀ ਬੋਲਣ ਲਈ ਕਿਹਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਰਵਿੰਦਰ ਝੋਟੇ ਨੇ ਇਕ ਵੱਡੀ ਲੜਾਈ ਲੜੀ ਅਤੇ ਜੇਕਰ ਸਿਸਟਮ ਠੀਕ ਹੁੰਦਾ ਤਾਂ ਉਸ ਨੂੰ ਆਪਣੀ ਜਾਨ ਗੁਆਉਣ ਦੀ ਲੋੜ ਨਾ ਪੈਂਦੀ। ਝੋਟੇ ਦੇ ਕਾਤਲ ਅਸ਼ਵਨੀ ਕੁਮਾਰ ਨੂੰ ਲਾਇਸੈਂਸ ਕਿਸ ਨੇ ਜਾਰੀ ਕੀਤਾ ਅਤੇ ਕਿਸ ਵਿਅਕਤੀ ਨੂੰ ਉਸ ਨੇ ਫੋਨ ਕੀਤਾ, ਇਨ੍ਹਾਂ ਸਾਰੀਆਂ ਗੱਲਾਂ ਦੀ ਜਾਂਚ ਜ਼ਰੂਰ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸੜ ਰਿਹਾ ਹੈ, ਸਾਡਾ ਨੌਜਵਾਨ ਬੱਚਾ ਜਾ ਚੁੱਕਿਆ ਹੈ ਅਤੇ ਸਾਰੇ ਪੰਜਾਬ ਦੇ ਲੋਕ ਸੜਕਾਂ 'ਤੇ ਆ ਚੁੱਕੇ ਹਨ ਪਰ ਮੁੱਖ ਮੰਤਰੀ ਪੈਰਿਸ ਜਾ ਕੇ ਆਪਣਾ ਜਨਮਦਿਨ ਮਨਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਅਸੀਂ ਸਾਰਿਆਂ ਨੇ ਤਗੜੇ ਹੋ ਕੇ ਲੜਾਈ ਲੜਨੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ

ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ

ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ

ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ

ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ

ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ

'ਅਮਿਤ ਸ਼ਾਹ ਜੀ, ਮੇਰਾ ਇਨਸਾਫ਼ ਕਦੋਂ ਕਰੋਗੇ...'; ਪਰਵਿੰਦਰ ਝੋਟਾ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦਾ ਬਿਆਨ

'ਅਮਿਤ ਸ਼ਾਹ ਜੀ, ਮੇਰਾ ਇਨਸਾਫ਼ ਕਦੋਂ ਕਰੋਗੇ...'; ਪਰਵਿੰਦਰ ਝੋਟਾ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦਾ ਬਿਆਨ

ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ

ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ

ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ: ਐਡਵੋਕੇਟ ਧਾਮੀ

ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ: ਐਡਵੋਕੇਟ ਧਾਮੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ