Tuesday, September 08, 2026
BREAKING
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ ਪਤੰਜਲੀ ਦੇ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ਫਰਜ਼ੀ ਪਾਸਪੋਰਟ ਕੇਸ 'ਚੋਂ ਬਰੀ

ਪੰਜਾਬ

ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ

07 ਸਤੰਬਰ, 2026 08:50 PM

ਮਾਨਸਾ : ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ.) 2026 ਤਹਿਤ ਜ਼ਿਲ੍ਹਾ ਮਾਨਸਾ ਦੇ ਸਾਰੇ 650 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਦੂਜੇ ਪੜ੍ਹਾਅ ਤਹਿਤ ਨੋਟਿਸ ਫੇਜ਼/ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੇ ਕੰਮ 'ਚ ਲੱਗੇ ਬੀ. ਐੱਲ. ਓਜ਼. ਨੂੰ ਨਿਰਦੇਸ਼ ਦਿੱਤੇ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਦੂਜੇ ਪੜ੍ਹਾਅ ਦੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇੰਨ੍ਹਾ ਸਪੈਸ਼ਲ ਕੈਂਪਸ ਦੌਰਾਨ ਵੋਟਰਾਂ ਦੀ ਸੁਵਿਧਾ ਲਈ ਸਾਰੇ ਬੂਥ ਲੈਵਲ ਅਫ਼ਸਰ (ਬੀ. ਐੱਲ. ਓਜ਼.) ਕੈਂਪਾਂ 'ਚ ਮੌਜੂਦ ਰਹੇ। ਵੱਡੀ ਗਿਣਤੀ ਨਾਗਰਿਕਾਂ ਨੇ ਲੋੜੀਂਦੇ ਫਾਰਮ ਭਰ ਕੇ ਮੌਕੇ ’ਤੇ ਹੀ ਆਪਣੇ ਬੀ. ਐੱਲ. ਓਜ਼. ਕੋਲ ਜਮ੍ਹਾ ਕਰਵਾਏ। ਇਨ੍ਹਾਂ 'ਚ ਨਵੀਂ ਵੋਟ ਲਈ ਫਾਰਮ ਨੰ. 6, ਐੱਨ. ਆਰ. ਆਈ. ਵੋਟਰ ਵਜੋਂ ਦਰਜ ਹੋਣ ਲਈ ਫਾਰਮ ਨੰ. 6-ਏ ਅਤੇ ਪਤਾ ਬਦਲਣ, ਸ਼ਿਫਟਿੰਗ ਜਾਂ ਵੇਰਵਿਆਂ ਵਿਚ ਸੁਧਾਰ ਲਈ ਫਾਰਮ ਨੰ. 8 ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸ.ਆਈ.ਆਰ. ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲਾ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ’ਤੇ ਬਣੇ ਹੈਲਪ ਡੈਸਕ ਤੋਂ ਇਲਾਵਾ ਟੋਲ-ਫ੍ਰੀ ਵੋਟਰ ਹੈਲਪਲਾਈਨ ਨੰ. 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ

ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ

ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ

ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ

ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ

ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ

ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ

ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ

ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ

ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ

ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ

15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ

ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ

ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ

ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ