Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

17 ਜੂਨ, 2025 05:58 PM

ਯੇਰੂਸ਼ਲਮ : ਇਜ਼ਰਾਈਲ ਨੇ ਈਰਾਨ ਦੇ ਯੁੱਧ ਸਮੇਂ ਦੇ ਚੀਫ਼ ਆਫ਼ ਸਟਾਫ਼ ਅਤੇ ਇਸਲਾਮਿਕ ਗਣਰਾਜ ਦੇ ਸਭ ਤੋਂ ਸੀਨੀਅਰ ਫੌਜੀ ਅਧਿਕਾਰੀਆਂ ਵਿੱਚੋਂ ਇੱਕ ਅਲੀ ਸ਼ਾਦਮਨੀ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਇਜ਼ਰਾਈਲੀ ਫੌਜ ਨੇ ਮੰਗਲਵਾਰ ਨੂੰ ਕਿਹਾ ਕਿ ਸ਼ਾਦਮਨੀ ਮੱਧ ਤਹਿਰਾਨ ਵਿੱਚ ਇੱਕ ਕਮਾਂਡ ਸੈਂਟਰ 'ਤੇ ਰਾਤ ਨੂੰ ਇਜ਼ਰਾਈਲੀ ਹਵਾਈ ਹਮਲੇ ਵਿੱਚ ਮਾਰਿਆ ਗਿਆ। ਇਜ਼ਰਾਈਲੀ ਫੌਜ ਅਨੁਸਾਰ ਇਹ ਹਮਲਾ ਇਜ਼ਰਾਈਲੀ ਹਵਾਈ ਫੌਜ ਦੁਆਰਾ 'ਸਹੀ ਖੁਫੀਆ ਜਾਣਕਾਰੀ' ਅਤੇ 'ਅਚਾਨਕ ਮਿਲੇ ਮੌਕੇ' ਤੋਂ ਬਾਅਦ ਕੀਤਾ ਗਿਆ ਸੀ। 

ਇਜ਼ਰਾਈਲੀ ਫੌਜ ਦੁਆਰਾ ਈਰਾਨੀ ਹਥਿਆਰਬੰਦ ਸੈਨਾਵਾਂ ਦੇ ਚੋਟੀ ਦੇ ਸੰਚਾਲਨ ਕਮਾਂਡਰ ਅਤੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਦੇ ਨਜ਼ਦੀਕੀ ਸਹਾਇਕ ਵਜੋਂ ਦੱਸੇ ਗਏ ਸ਼ਾਦਮਨੀ ਨੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਅਤੇ ਈਰਾਨੀ ਫੌਜ ਦੋਵਾਂ ਦੀ ਕਮਾਂਡ ਸਾਂਭੀ ਸੀ। ਗੌਰਤਲਬ ਕਿ ਇਜ਼ਰਾਈਲ ਦੁਆਰਾ ਚੋਟੀ ਦੇ ਫੌਜੀ ਅਧਿਕਾਰੀ ਅਲਾ ਅਲੀ ਰਾਸ਼ਿਦ ਦੀ ਹੱਤਿਆ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੇ ਟਕਰਾਅ ਦੌਰਾਨ ਸ਼ਾਦਮਨੀ ਨੂੰ ਈਰਾਨ ਦੀਆਂ ਹਥਿਆਰਬੰਦ ਸੈਨਾਵਾਂ ਦੀ ਅਗਵਾਈ ਕਰਨ ਲਈ ਨਿਯੁਕਤ ਕੀਤਾ ਗਿਆ ਸੀ। ਇਜ਼ਰਾਈਲੀ ਫੌਜ ਨੇ ਕਿਹਾ ਕਿ ਉਸਦੀ ਹੱਤਿਆ ਈਰਾਨ ਦੀ ਸਭ ਤੋਂ ਸੀਨੀਅਰ ਫੌਜੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਵਾਲੀ ਇਜ਼ਰਾਈਲੀ ਮੁਹਿੰਮ ਦਾ ਹਿੱਸਾ ਸੀ। ਇਸ ਨਾਲ ਈਰਾਨ ਦੀ ਕਮਾਂਡ ਲੜੀ ਵਿੱਚ ਵਿਘਨ ਪਿਆ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ