Thursday, June 04, 2026
BREAKING
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ ਪੋਲਿੰਗ ਸਟੇਸ਼ਨ ‘ਤੇ ਸਪੈਸ਼ਲ ਕੈਂਪ ਲਗਾਉਣ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਪੀ ਏ ਯੂ –ਕੇ ਵੀ ਕੇ  ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਖੇਤ ਬਚਾਓ ਅਭਿਆਨ" ਤਹਿਤ ਮਿੱਟੀ ਦੀ ਸਿਹਤ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਜੁਲਾਈ 2026 ਸੈਸ਼ਨ ਆਰੰਭ ਗੁੰਮਸ਼ੁਦਾ ਬੱਚੇ ਦੇ ਮਾਪਿਆਂ ਨੂੰ ਗੈਰ ਸਰਕਾਰੀ ਸੰਸਥਾ ਵਲੋ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ  ਜਿੰਦਗੀ ਅਨਮੋਲ ਹੈ, ਨਸ਼ਿਆਂ ਦੇ ਗੁਲਾਮ ਨਾ ਕਰੋ :- ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਟੀਬੀ ਖਾਤਮੇ ਦੀ ਮੁਹਿੰਮ ਨੂੰ ਮਿਲੀ ਡਿਜੀਟਲ ਤਾਕਤ, ‘ਟੀ.ਬੀ. ਮੁਕਤ ਭਾਰਤ’ ਐੱਪ ਬਣੇਗੀ ਗੇਮ ਚੇਂਜਰ: ਡਾ. ਗੁਰਿੰਦਰਜੀਤ ਸਿੰਘ ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3 ਕਸ਼ਮੀਰੀਆਂ ਨੂੰ ਕੈਦ ਦੀ ਸਜ਼ਾ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਫਿਰ ਕੀਤਾ ਤਲਬ, ਰਾਜਾ ਵੜਿੰਗ ਤੇ ਬਾਜਵਾ ਨੂੰ ਵੀ ਜਾਰੀ ਕੀਤਾ ਨੋਟਿਸ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update

ਰਾਸ਼ਟਰੀ

ਮਾਲਵੀਆ ਨਗਰ ਅਗਨੀਕਾਂਡ: ਹੋਟਲ ਮਾਲਕ ਨੂੰ 4 ਦਿਨਾਂ ਦੀ ਪੁਲਸ ਰਿਮਾਂਡ 'ਚ ਭੇਜਿਆ

04 ਜੂਨ, 2026 06:26 PM

ਦਿੱਲੀ ਦੇ ਮਾਲਵੀਆ ਨਗਰ ਇਲਾਕੇ 'ਚ ਸਥਿਤ 'ਫਲੋਰਿਸ਼ ਸਟੇਅ' (Flourish Stay) ਹੋਟਲ ਵਿੱਚ ਵਾਪਰੇ ਭਿਆਨਕ ਅਗਨੀਕਾਂਡ ਦੇ ਮਾਮਲੇ ਵਿੱਚ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਹਾਦਸੇ ਵਿੱਚ 11 ਵਿਦੇਸ਼ੀ ਨਾਗਰਿਕਾਂ ਸਮੇਤ ਕੁੱਲ 21 ਲੋਕਾਂ ਦੀ ਜਾਨ ਚਲੀ ਗਈ ਸੀ। ਮਾਮਲੇ ਦੇ ਮੁੱਖ ਮੁਲਜ਼ਮ ਅਤੇ ਹੋਟਲ ਦੇ ਮਾਲਕ ਲਵਕੇਸ਼ ਬਜਾਜ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਵੀਰਵਾਰ ਨੂੰ ਸਾਕੇਤ ਕੋਰਟ ਵਿੱਚ ਪੇਸ਼ ਕੀਤਾ। ਅਦਾਲਤ ਵਿੱਚ ਸੁਣਵਾਈ ਦੌਰਾਨ ਜੁਡੀਸ਼ੀਅਲ ਮੈਜਿਸਟ੍ਰੇਟ ਭਾਨੂ ਪ੍ਰਤਾਪ ਸਿੰਘ ਨੇ ਪੁਲਿਸ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਲਵਕੇਸ਼ ਬਜਾਜ ਨੂੰ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲਿਸ ਅਨੁਸਾਰ ਹੋਟਲ ਦਾ ਮੈਨੇਜਰ ਜੈ ਮਿਸ਼ਰਾ ਅਜੇ ਵੀ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਦਰਦਨਾਕ ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਪ ਰਾਜਪਾਲ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਦਿੱਲੀ ਸਰਕਾਰ ਨੇ ਜਵਾਬਦੇਹੀ ਤੈਅ ਕਰਨ ਲਈ ਇੱਕ ਸਾਂਝੀ ਕਮੇਟੀ ਦਾ ਗਠਨ ਕੀਤਾ ਹੈ, ਜੋ ਮਾਮਲੇ ਦੀ ਤਹਿ ਤੱਕ ਜਾ ਕੇ ਇੱਕ ਨਿਸ਼ਚਿਤ ਸਮੇਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਦਿੱਲੀ ਦੇ ਮੁੱਖ ਮੰਤਰੀ ਸਾਕੇਤ ਸਥਿਤ ਮੈਕਸ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ। ਮੁੱਖ ਮੰਤਰੀ ਨੇ ਡਾਕਟਰਾਂ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਇਸ ਘਾਤਕ ਲਾਪਰਵਾਹੀ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

UP 'ਚ NCB ਦੀ ਵੱਡੀ ਕਾਰਵਾਈ ! 400KG ਤੋਂ ਵੱਧ ਗਾਂਜਾ ਕੀਤਾ ਬਰਾਮਦ

UP 'ਚ NCB ਦੀ ਵੱਡੀ ਕਾਰਵਾਈ ! 400KG ਤੋਂ ਵੱਧ ਗਾਂਜਾ ਕੀਤਾ ਬਰਾਮਦ

ਹੈਦਰਾਬਾਦ 'ਚ ਸ਼ਾਪਿੰਗ ਕੰਪਲੈਕਸ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਸੰਭਾਲੀ ਕਮਾਨ

ਹੈਦਰਾਬਾਦ 'ਚ ਸ਼ਾਪਿੰਗ ਕੰਪਲੈਕਸ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਸੰਭਾਲੀ ਕਮਾਨ

ਹਨੇਰੀ-ਤੁਫ਼ਾਨ ਦਾ ਰੈੱਡ ਅਲਰਟ ! 70KM ਦੀ ਸਪੀਡ ਨਾਲ ਚੱਲਣਗੀਆਂ ਹਵਾਵਾਂ, ਦਿੱਲੀ ਲਈ ਹੋਈ ਭਵਿੱਖਬਾਣੀ

ਹਨੇਰੀ-ਤੁਫ਼ਾਨ ਦਾ ਰੈੱਡ ਅਲਰਟ ! 70KM ਦੀ ਸਪੀਡ ਨਾਲ ਚੱਲਣਗੀਆਂ ਹਵਾਵਾਂ, ਦਿੱਲੀ ਲਈ ਹੋਈ ਭਵਿੱਖਬਾਣੀ

'CBSE ਦਾ 3 ਭਾਸ਼ਾਈ ਫਾਰਮੂਲਾ ਕੇਂਦਰ ਸਰਕਾਰ ਦਾ ਰਾਜਨੀਤਿਕ ਏਜੰਡਾ' ; ਜੈਰਾਮ ਰਮੇਸ਼

'CBSE ਦਾ 3 ਭਾਸ਼ਾਈ ਫਾਰਮੂਲਾ ਕੇਂਦਰ ਸਰਕਾਰ ਦਾ ਰਾਜਨੀਤਿਕ ਏਜੰਡਾ' ; ਜੈਰਾਮ ਰਮੇਸ਼

ਦੇਸ਼ 'ਚ ਲਾਂਚ ਹੋਈ 85% ਈਥਾਨੌਲ ਨਾਲ ਚੱਲਣ ਵਾਲੀ ਪਹਿਲੀ ਕਾਰ, ਦੇਖੋ ਕੀ ਹੈ ਖ਼ਾਸ

ਦੇਸ਼ 'ਚ ਲਾਂਚ ਹੋਈ 85% ਈਥਾਨੌਲ ਨਾਲ ਚੱਲਣ ਵਾਲੀ ਪਹਿਲੀ ਕਾਰ, ਦੇਖੋ ਕੀ ਹੈ ਖ਼ਾਸ

ਵੈਨੇਜ਼ੁਏਲਾ ਦੀ ਰਾਸ਼ਟਰਪਤੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਵੈਨੇਜ਼ੁਏਲਾ ਦੀ ਰਾਸ਼ਟਰਪਤੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਔਰਤਾਂ, ਬੱਚਿਆਂ ਦੇ ਪੋਸ਼ਣ ਦੇ ਅਸਫਲ ਰਹਿਣ ਵਾਲੇ ਅੰਕੜਿਆਂ ਨੂੰ ਲੁਕਾ ਰਹੀ ਸਰਕਾਰ : ਖੜਗੇ

ਔਰਤਾਂ, ਬੱਚਿਆਂ ਦੇ ਪੋਸ਼ਣ ਦੇ ਅਸਫਲ ਰਹਿਣ ਵਾਲੇ ਅੰਕੜਿਆਂ ਨੂੰ ਲੁਕਾ ਰਹੀ ਸਰਕਾਰ : ਖੜਗੇ

ਅੱਗ ਹਾਦਸੇ ਦੇ ਪੀੜਤਾਂ ਨੂੰ ਮਿਲੇ CM ਰੇਖਾ ਗੁਪਤਾ! ਮ੍ਰਿਤਕਾਂ ਦੇ ਵਾਰਿਸਾਂ ਨੂੰ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਅੱਗ ਹਾਦਸੇ ਦੇ ਪੀੜਤਾਂ ਨੂੰ ਮਿਲੇ CM ਰੇਖਾ ਗੁਪਤਾ! ਮ੍ਰਿਤਕਾਂ ਦੇ ਵਾਰਿਸਾਂ ਨੂੰ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਸ਼੍ਰੀ ਪੰਕਜ ਜੈਨ ਸ਼੍ਰੀ ਮਹਾਂਵੀਰ ਜੈਨ ਯੁਵਕ ਮੰਡਲ ਨਵਾਂਸ਼ਹਿਰ ਦੇ ਦੁਬਾਰਾ ਪ੍ਰਧਾਨ ਚੁਣੇ ਗਏ

ਸ਼੍ਰੀ ਪੰਕਜ ਜੈਨ ਸ਼੍ਰੀ ਮਹਾਂਵੀਰ ਜੈਨ ਯੁਵਕ ਮੰਡਲ ਨਵਾਂਸ਼ਹਿਰ ਦੇ ਦੁਬਾਰਾ ਪ੍ਰਧਾਨ ਚੁਣੇ ਗਏ

ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ

ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ