Thursday, February 26, 2026
BREAKING
ਖ਼ਤਮ ਹੋਵੇਗੀ ਜੰਗ ! ਮਾਰਚ ਮਹੀਨੇ ਹੋਵੇਗੀ ਰੂਸ, ਯੂਕ੍ਰੇਨ ਤੇ ਅਮਰੀਕਾ ਵਿਚਾਲੇ ਗੱਲਬਾਤ ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ ਜੌਰਡਨ ਸੰਧੂ ਨੂੰ ਗੈਂਗਸਟਰਾਂ ਦੀ ਧਮਕੀ ! ਸਰਕਾਰ ਨੇ ਲਈ ਪੰਜਾਬੀ ਗਾਇਕ ਦੀ ਸੁਰੱਖਿਆ ਵਾਪਸ ਅਕਸ਼ੈ ਕੁਮਾਰ ਦੀ ਫਿਲਮ ‘ਭੂਤ ਬੰਗਲਾ’ ਦਾ ਪਹਿਲਾ ਗੀਤ ‘ਰਾਮ ਜੀ ਆਕੇ ਭਲਾ ਕਰੇਂਗੇ’ ਰਿਲੀਜ਼ ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਬਣੇ 'ਪਤੀ-ਪਤਨੀ' ਚੈਂਪੀਅਨਜ਼ ਲੀਗ: ਵਿਨੀਸੀਅਸ ਜੂਨੀਅਰ ਦੇ ਗੋਲ ਨੇ ਰੀਅਲ ਮੈਡਰਿਡ ਨੂੰ ਅੰਤਿਮ 16 'ਚ ਪਹੁੰਚਾਇਆ 'ਜੇ ਹੁਣ ਨਾ ਸੁਧਰੇ ਤਾਂ...' ਟੀ-20 ਵਿਸ਼ਵ ਕੱਪ 'ਚ ਸ਼੍ਰੀਲੰਕਾ ਦੀ ਹਾਰ 'ਤੇ ਸੰਗਕਾਰਾ ਹੋਏ ਭਾਵੁਕ ਬੱਲਾ ਖਾਮੋਸ਼ ਰਹਿਣ ਦੇ ਬਾਵਜੂਦ ਅਭਿਸ਼ੇਕ ਚੋਟੀ 'ਤੇ ਬਰਕਰਾਰ, ਗੇਂਦਬਾਜ਼ਾਂ 'ਚੋਂ ਚੱਕਰਵਰਤੀ ਟਾਪਰ NZ vs SL, T20 World Cup : ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਆਪਣੇ ਦੇਸ਼ ਵਾਸੀਆਂ ਤੋਂ ਮੰਗੀ ਮੁਆਫ਼ੀ ਅੱਜ ਟੁੱਟੇ ਸੋਨੇ-ਚਾਂਦੀ ਅਤੇ ਤਾਂਬੇ ਦੇ ਭਾਅ, ਜਾਣੋ ਕਿਉਂ ਆਈ ਕੀਮਤਾਂ 'ਚ ਵੱਡੀ ਗਿਰਾਵਟ

ਪੰਜਾਬ

ਮਾਸਟਰ ਬਿਹਾਰੀ ਲਾਲ ਸ਼ਰਮਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ੍ਰੀ ਸਿੱਧ ਬਾਬਾ ਬਾਲਕ ਨਾਥ ਜੀ ਦਾ 26ਵਾਂ ਵਿਸ਼ਾਲ ਜਾਗਰਣ 4 ਅਕਤੂਬਰ ਨੂੰ

01 ਅਕਤੂਬਰ, 2025 04:46 PM
ਸੁਨਾਮ (ਰਮੇਸ਼ ਗਰਗ) : ਮਾਸਟਰ ਬਿਹਾਰੀ ਲਾਲ ਸ਼ਰਮਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ਼੍ਰੀ ਸਿੱਧ ਬਾਬਾ ਬਾਲਕ ਨਾਥ ਜਾਗਰਣ ਕਮੇਟੀ (ਰਜਿ: 8205) ਸੁਨਾਮ (ਸੰਗਰੂਰ) ਵੱਲੋਂ ਸ੍ਰੀ ਸਿੱਧ ਬਾਬਾ ਬਾਲਕ ਨਾਥ ਜੀ ਦਾ 26ਵਾਂ ਵਿਸ਼ਾਲ ਜਾਗਰਣ
ਮਿਤੀ 4 ਅਕਤੂਬਰ, ਦਿਨ ਸ਼ਨੀਵਾਰ ਨੂੰ ਸ਼ਿਵ ਨਿਕੇਤਨ ਧਰਮਸ਼ਾਲਾ, ਸੁਨਾਮ  ਵਿੱਚ ਕਰਵਾਇਆ ਜਾ ਰਿਹਾ ਹੈ।
 
ਪ੍ਰੋਗਰਾਮ ਦੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਿੱਧ ਬਾਬਾ ਬਾਲਕ ਨਾਥ ਜਾਗਰਣ ਕਮੇਟੀ ਸੁਨਾਮ ਦੇ ਸਰਪ੍ਰਸਤ  ਪ੍ਰਮੋਦ ਹੋਡਲਾ ,ਚੇਅਰਮੈਨ ਰਾਕੇਸ਼ ਕੁਮਾਰ (ਭੋਲਾ), ਪ੍ਰਧਾਨ ਪਰਮਾਨੰਦ ਕਾਂਸਲ , ਜਰਨਲ ਸੱਕਤਰ ਪੰਕਜ ਕੁਮਾਰ (ਰਿੰਪੀ) ਅਤੇ ਸੱਕਤਰ ਫਾਇਨਾਂਸ ਅਸ਼ਵਨੀ ਕੁਮਾਰ (ਆਸੂ) ਨੇ ਮੀਡੀਆ ਨੂੰ ਇਸ ਵੱਡੇ ਧਾਰਮਿਕ ਪ੍ਰੋਗਰਾਮ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਮਨ ਅਰੋੜਾ ਕੈਬਨਿਟ ਮੰਤਰੀ, ਪੰਜਾਬ ਸਰਕਾਰ ਮੁੱਖ ਮਹਿਮਾਨ ਹੋਣਗੇ। ਇੰਜ: ਵਿਨਰਜੀਤ ਸਿੰਘ ਗੋਲਡੀ,ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਹਲਕਾ ਇੰਚਾਰਜ ਸੰਗਰੂਰ ਵਿਸੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਸ੍ਰੀ ਸਿੱਧ ਬਾਬਾ ਬਾਲਕ ਨਾਥ ਦੁਰਗਾ ਭਜਨ ਮੰਡਲੀ ਨੰਗਲ ਟਾਊਨਸ਼ਿਪ (ਪੰਜਾਬ) ਕਰੇਗੀ।
 
ਪ੍ਰੋਗਰਾਮ ਅਨੁਸਾਰ ਮਿਤੀ 4 ਅਕਤੂਬਰ, ਦਿਨ ਸ਼ਨੀਵਾਰ ਨੂੰ ਜਯੋਤੀ ਪ੍ਰਚੰਡ ਦਾ ਸਮਾਂ 8:15 ਵਜੇ ਰਾਤ ਰਵੇਗਾ ਅਤੇ ਮਿਤੀ 5 ਅਕਤੂਬਰ , ਦਿਨ ਐਤਵਾਰ ਨੂੰ ਆਰਤੀ ਅਤੇ ਭੋਗ ਦਾ ਸਮਾਂ ਸਵੇਰੇ 2:00 ਦਾ ਹੋਵੇਗਾ। ਕਮੇਟੀ ਵਲੋਂ ਸਾਰੇ ਭਗਤਾਂ ਨੂੰ ਸਹਿ-ਪਰਿਵਾਰ ਖੁੱਲਾ ਸੱਦਾ ਦਿੰਦੇ ਹੋਏ ਸਮੇਂ ਅਨੁਸਾਰ ਪਹੁੰਚ ਕੇ  ਬਾਬਾ ਜੀ ਦੇ ਦਰਸ਼ਨ ਕਰਕੇ ਜੀਵਨ ਸਫਲ ਕਰਨ ਦੀ ਬੇਨਤੀ ਕੀਤੀ ਗਈ। ਕਹਿੰਦੇ ਨੇ ਜਿਸ ਵੀ ਭਗਤ ਨੇ ਸ਼ਰਦਾ ਨਾਲ ਬਾਬਾ ਜੀ ਦੇ ਦਰਬਾਰ ਤੇ ਮੱਥਾ ਟੇਕਿਆ ਮਨ ਮੰਗੀ ਮੁਰਾਦ ਪੂਰੀ ਕਰਕੇ ਗਿਆ ਹੈ ।
 
Have something to say? Post your comment

ਅਤੇ ਪੰਜਾਬ ਖਬਰਾਂ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ