Thursday, April 02, 2026
BREAKING
ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ‘ਚ ਲਏ ਕ੍ਰਾਂਤੀਕਾਰੀ ਫੈਸਲੇ: ਡਾ. ਇਸ਼ਾਂਕ ਕੁਮਾਰ ਉਘੇ ਕਾਰੋਬਾਰੀ ਤੇ ਸਮਾਜ ਸੇਵੀ ਨਰਿੰਦਰ ਸਿੰਗਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ  ਮਿਰਗੀ ਮਰੀਜ਼ਾਂ ਦੀ ਜ਼ਿੰਦਗੀ ਬਦਲ ਰਿਹਾ ਸਟਾਪ ਐਪੀਲੈਪਸੀ ਪ੍ਰੋਜੈਕਟ : ਡਾ. ਗਗਨਦੀਪ ਸਿੰਘ ਅਗਰਵਾਲ ਸਭਾ ਵੱਲੋਂ ਤੁਲਸੀ ਵੰਡ ਸਮਾਰੋਹ ਕੀਤਾ ਗਿਆ 

ਪੰਜਾਬ

ਮਿਰਗੀ ਮਰੀਜ਼ਾਂ ਦੀ ਜ਼ਿੰਦਗੀ ਬਦਲ ਰਿਹਾ ਸਟਾਪ ਐਪੀਲੈਪਸੀ ਪ੍ਰੋਜੈਕਟ : ਡਾ. ਗਗਨਦੀਪ ਸਿੰਘ

02 ਅਪ੍ਰੈਲ, 2026 09:51 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ “ਸਟਾਪ ਐਪੀਲੈਪਸੀ ਪ੍ਰੋਜੈਕਟ” ਤਹਿਤ ਮਿਰਗੀ ਦੇ ਮਰੀਜ਼ਾਂ ਨੂੰ ਬਿਹਤਰ ਅਤੇ ਪਹੁੰਚਯੋਗ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਦਫਤਰ ਵਿਖੇ ਬਲਾਚੌਰ ਤੇ ਸੜੋਆ ਸਿਹਤ ਬਲਾਕਾਂ ਨਾਲ ਸਬੰਧਤ ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ ਸਮਰੱਥਾ ਨਿਰਮਾਣ ਟ੍ਰੇਨਿੰਗ ਕਰਵਾਈ ਗਈ।

ਟ੍ਰੇਨਿੰਗ ਦੌਰਾਨ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਗਗਨਦੀਪ ਸਿੰਘ ਨੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਟਾਪ ਐਪੀਲੈਪਸੀ ਪ੍ਰੋਜੈਕਟ ਮਿਰਗੀ ਮਰੀਜ਼ਾਂ ਲਈ ਨਵੀਂ ਉਮੀਦ ਬਣਿਆ ਹੈ। ਉਨ੍ਹਾਂ ਦੱਸਿਆ ਕਿ ਮਿਰਗੀ ਦਿਮਾਗ ਦੀ ਤੰਤੂ ਪ੍ਰਣਾਲੀ ਨਾਲ ਜੁੜੀ ਇੱਕ ਗੰਭੀਰ ਅਵਸਥਾ ਹੈ, ਜਿਸਦਾ ਸਹੀ ਅਤੇ ਲਗਾਤਾਰ ਇਲਾਜ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਮਰੀਜ਼ਾਂ ਨੂੰ ਦਵਾਈ ਦੀ ਕੋਈ ਵੀ ਖੁਰਾਕ ਛੱਡਣ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਦੌਰੇ ਆਉਣ ਦੀ ਸੰਭਾਵਨਾ ਵੱਧ ਜਾਂਦੀ ਹੈ।
 
ਉਨ੍ਹਾਂ ਕਿਹਾ ਕਿ ਮਿਰਗੀ ਦੀ ਸਮੇਂ ਸਿਰ ਪਛਾਣ ਅਤੇ ਵਿਗਿਆਨਕ ਢੰਗ ਨਾਲ ਇਲਾਜ ਕਰਨ ਨਾਲ ਲਗਭਗ 70 ਪ੍ਰਤੀਸ਼ਤ ਮਰੀਜ਼ ਸਾਧਾਰਣ ਜੀਵਨ ਬਤੀਤ ਕਰ ਸਕਦੇ ਹਨ। ਮਿਰਗੀ ਦੇ ਸੰਭਾਵਿਤ ਕਾਰਨਾਂ ਵਿੱਚ ਦਿਮਾਗੀ ਚੋਟ, ਟਿਊਮਰ, ਇੰਫੈਕਸ਼ਨ, ਤਣਾਅ, ਦਿਮਾਗੀ ਸੋਜ, ਲਹੂ ਨਾੜੀਆਂ ਦੇ ਰੋਗ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਆਦਿ ਸ਼ਾਮਲ ਹਨ।
 
ਮਿਰਗੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਚਾਨਕ ਬੇਹੋਸ਼ ਹੋ ਜਾਣਾ, ਸਰੀਰ ਵਿੱਚ ਖਿੱਚ ਜਾਂ ਆਕੜ, ਝਟਕੇ ਆਉਣਾ, ਮੂੰਹ ਵਿੱਚੋਂ ਝੱਗ ਨਿਕਲਣਾ, ਦੰਦ ਭਿੰਚ ਜਾਣਾ, ਪਿਸ਼ਾਬ 'ਤੇ ਕਾਬੂ ਨਾ ਰਹਿਣਾ ਅਤੇ ਜੀਭ ਨੂੰ ਚੋਟ ਲੱਗਣਾ ਆਮ ਲੱਛਣ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਦੌਰੇ ਦੀ ਸਥਿਤੀ ਵਿੱਚ ਤੁਰੰਤ ਮੁੱਢਲੀ ਸਹਾਇਤਾ ਦੇ ਕੇ ਮਰੀਜ਼ ਦੀ ਹਾਲਤ ਨੂੰ ਸੰਭਾਲਿਆ ਜਾ ਸਕਦਾ ਹੈ।
 
ਡਾ. ਗਗਨਦੀਪ ਸਿੰਘ ਨੇ ਕਿਹਾ ਕਿ ਮਿਰਗੀ ਸਬੰਧੀ ਸਮਾਜ ਵਿੱਚ ਮੌਜੂਦ ਭਰਮ ਅਤੇ ਗਲਤ ਧਾਰਨਾਵਾਂ ਨੂੰ ਦੂਰ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਮਰੀਜ਼ ਬਿਨਾ ਡਰ ਅਤੇ ਸੰਕੋਚ ਦੇ ਇਲਾਜ ਲੈ ਸਕਣ ਅਤੇ ਆਮ ਜੀਵਨ ਜੀ ਸਕਣ। ਉਨ੍ਹਾਂ ਕਿਹਾ ਕਿ ਅਸੀਂ ਸਟਾਪ ਐਪੀਲੈਪਸੀ ਪ੍ਰੋਜੈਕਟ ਤਹਿਤ ਮਿਰਗੀ ਦੇ ਮਰੀਜ਼ਾਂ ਦੀ ਜੀਵਨ ਗੁਣਵੱਤਾ ਸੁਧਾਰਨ ਲਈ ਯਤਨਸ਼ੀਲ ਹਾਂ।
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਪ੍ਰੋਜੈਕਟ ਨਾਲ ਸੰਬੰਧਿਤ ਰਿਸਰਚ ਐਸੋਸੀਏਟ ਸਰਿਸ਼ਟੀ ਵਰਮਾ ਅਤੇ ਬੱਬਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਸਟਾਫ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ‘ਚ ਲਏ ਕ੍ਰਾਂਤੀਕਾਰੀ ਫੈਸਲੇ: ਡਾ. ਇਸ਼ਾਂਕ ਕੁਮਾਰ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ‘ਚ ਲਏ ਕ੍ਰਾਂਤੀਕਾਰੀ ਫੈਸਲੇ: ਡਾ. ਇਸ਼ਾਂਕ ਕੁਮਾਰ

ਉਘੇ ਕਾਰੋਬਾਰੀ ਤੇ ਸਮਾਜ ਸੇਵੀ ਨਰਿੰਦਰ ਸਿੰਗਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ 

ਉਘੇ ਕਾਰੋਬਾਰੀ ਤੇ ਸਮਾਜ ਸੇਵੀ ਨਰਿੰਦਰ ਸਿੰਗਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ 

ਅਗਰਵਾਲ ਸਭਾ ਵੱਲੋਂ ਤੁਲਸੀ ਵੰਡ ਸਮਾਰੋਹ ਕੀਤਾ ਗਿਆ 

ਅਗਰਵਾਲ ਸਭਾ ਵੱਲੋਂ ਤੁਲਸੀ ਵੰਡ ਸਮਾਰੋਹ ਕੀਤਾ ਗਿਆ 

ਸੁਨਾਮ ਵਿੱਚ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਦੀ ਭਰਵੀਂ ਮੀਟਿੰਗ — 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਤੇ ਵਿਚਾਰ-ਵਟਾਂਦਰਾ

ਸੁਨਾਮ ਵਿੱਚ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਦੀ ਭਰਵੀਂ ਮੀਟਿੰਗ — 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਤੇ ਵਿਚਾਰ-ਵਟਾਂਦਰਾ