Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਮਿਲ ਗਿਆ Black Box ! ਅਜੀਤ ਪਵਾਰ ਦੇ ਪਲੇਨ ਕ੍ਰੈਸ਼ ਦਾ ਅਸਲ ਕਾਰਨ ਹੁਣ ਆਏਗਾ ਸਾਹਮਣੇ

29 ਜਨਵਰੀ, 2026 06:09 PM

ਬੀਤੇ ਦਿਨ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਪਲੇਨ ਕ੍ਰੈਸ਼ ਹੋ ਜਾਣ ਕਾਰਨ ਦਿਹਾਂਤ ਹੋ ਗਿਆ ਸੀ। ਹਾਦਸੇ ਸਮੇਂ ਪਵਾਰ ਸਣੇ ਕੁੱਲ 5 ਲੋਕ ਜਹਾਜ਼ 'ਚ ਸਵਾਰ ਸਨ, ਜਿਨ੍ਹਾਂ 'ਚੋਂ ਕਿਸੇ ਦੀ ਵੀ ਜਾਨ ਨਹੀਂ ਬਚ ਸਕੀ। ਇਸ ਮਾਮਲੇ ਦੀ ਜਾਂਚ ਦੌਰਾਨ ਅਧਿਕਾਰੀਆਂ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ ਸਥਾਨਕ ਅਧਿਕਾਰੀਆਂ ਨੇ ਕ੍ਰੈਸ਼ ਹੋਏ ਜਹਾਜ਼ ਦਾ 'ਬਲੈਕ ਬਾਕਸ' ਬਰਾਮਦ ਕਰ ਲਿਆ ਹੈ। ਇਸ ਬਲੈਕ ਬਾਕਸ 'ਚ 'ਕਾਕਪਿਟ ਵਾਇਸ ਰਿਕਾਰਡਰ' ਅਤੇ 'ਫਲਾਈਟ ਡਾਟਾ ਰਿਕਾਰਡਰ' ਸ਼ਾਮਲ ਹਨ, ਜੋ ਹਾਦਸੇ ਤੋਂ ਪਹਿਲਾਂ ਦੇ ਆਖਰੀ ਪਲਾਂ ਦੀ ਜਾਣਕਾਰੀ ਦੇਣਗੇ।

ਜ਼ਿਕਰਯੋਗ ਹੈ ਕਿ ਇਹ ਹਾਦਸਾ ਬੁੱਧਵਾਰ ਸਵੇਰੇ ਲਗਭਗ 8:45 ਵਜੇ ਉਸ ਸਮੇਂ ਵਾਪਰਿਆ ਜਦੋਂ ਚਾਰਟਰਡ ਜਹਾਜ਼ ਮੁੰਬਈ ਤੋਂ ਬਾਰਾਮਤੀ ਆ ਰਿਹਾ ਸੀ। ਲੈਂਡਿੰਗ ਦੌਰਾਨ ਜਹਾਜ਼ ਕ੍ਰੈਸ਼ ਹੋ ਗਿਆ ਤੇ ਜ਼ਮੀਨ 'ਤੇ ਆ ਡਿੱਗਾ, ਜਿਸ ਮਗਰੋਂ ਇਸ 'ਚ ਕਈ ਧਮਾਕਿਆਂ ਮਗਰੋਂ ਅੱਗ ਲੱਗ ਗਈ। ਇਸ ਹਾਦਸੇ ਵਿੱਚ ਅਜੀਤ ਪਵਾਰ ਸਮੇਤ ਜਹਾਜ਼ ਵਿੱਚ ਸਵਾਰ ਸਾਰੇ 5 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਅਜੀਤ ਪਵਾਰ ਤੋਂ ਇਲਾਵਾ ਪਾਇਲਟ ਸੁਮਿਤ ਕਪੂਰ, ਸ਼ਾਂਭਵੀ ਪਾਠਕ, ਫਲਾਈਟ ਅਟੈਂਡੈਂਟ ਪਿੰਕੀ ਮਾਲੀ ਅਤੇ ਸੁਰੱਖਿਆ ਅਧਿਕਾਰੀ ਵਿਦਿਪ ਜਾਧਵ ਸ਼ਾਮਲ ਸਨ।

ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਦਾ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ, ਪਰ ਮਾਹਿਰਾਂ ਅਨੁਸਾਰ ਇਸ ਦਾ ਮੁੱਖ ਕਾਰਨ ਘੱਟ ਵਿਜ਼ੀਬਿਲਟੀ (ਧੁੰਦ) ਹੋ ਸਕਦਾ ਹੈ, ਕਿਉਂਕਿ ਉਸ ਸਮੇਂ ਪੁਣੇ ਅਤੇ ਬਾਰਾਮਤੀ ਵਿੱਚ ਵਿਜ਼ੀਬਲਟੀ ਕਾਫ਼ੀ ਘੱਟ ਸੀ। ਇਸ ਤੋਂ ਇਲਾਵਾ ਲੈਂਡਿੰਗ ਦੌਰਾਨ ਤਕਨੀਕੀ ਖਰਾਬੀ ਜਾਂ ਮਨੁੱਖੀ ਗਲਤੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਸ ਹਾਦਸੇ ਦੇ ਮੱਦੇਨਜ਼ਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸੂਬੇ ਵਿੱਚ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਅਜੀਤ ਪਵਾਰ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਗੜ੍ਹ ਬਾਰਾਮਤੀ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ, ਜਿੱਥੇ ਵੱਡੀ ਗਿਣਤੀ ਵਿੱਚ ਸਮਰਥਕ ਅਤੇ ਰਾਜਨੀਤਿਕ ਆਗੂ ਇਕੱਠੇ ਹੋਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ