Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮਿਲਾਵਟਖੋਰਾਂ ਲਈ ਕੋਈ ਰਹਿਮ ਨਹੀਂ, ਹਰ ਸੈਂਪਲ ਨਾਲ ਹੋਵੇਗੀ ਸੱਚਾਈ ਬੇਨਕਾਬ” : ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ

14 ਮਈ, 2026 04:24 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਬਲਾਚੌਰ ਅਤੇ ਰੱਤੇਵਾਲ ਖੇਤਰ ਵਿੱਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਗਈ।

ਚੈਕਿੰਗ ਦੌਰਾਨ ਫੂਡ ਸੇਫਟੀ ਅਫਸਰ ਸੰਗੀਤਾ ਸਹਿਦੇਵ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਨੇ ਵੱਖ-ਵੱਖ ਡੇਅਰੀਆਂ, ਦੁਕਾਨਾਂ ਅਤੇ ਵਿਕਰੇਤਾਵਾਂ ਕੋਲੋਂ ਦੁੱਧ ਅਤੇ ਪਨੀਰ ਦੇ ਸੈਂਪਲ ਇਕੱਠੇ ਕਰਕੇ ਵਿਗਿਆਨਕ ਜਾਂਚ ਲਈ ਸਰਕਾਰੀ ਲੈਬੋਰਟਰੀ ਭੇਜੇ।
 
ਇਸ ਸਬੰਧੀ ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਮਿਆਰੀ ਖਾਣਾ ਹਰ ਨਾਗਰਿਕ ਦਾ ਹੱਕ ਹੈ ਅਤੇ ਇਸ ਹੱਕ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ ਵੱਲੋਂ ਮਿਲਾਵਟਖੋਰਾਂ ’ਤੇ ਤਿੱਖੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਹਰ ਸੈਂਪਲ ਦੀ ਵਿਗਿਆਨਕ ਜਾਂਚ ਰਾਹੀਂ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।
 
ਉਨ੍ਹਾਂ ਦੁੱਧ ਵਿਕਰੇਤਾਵਾਂ ਅਤੇ ਪਨੀਰ ਤਿਆਰ ਕਰਨ ਵਾਲਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਖੁਦ ਮਿਆਰੀ ਪਨੀਰ ਤਿਆਰ ਕਰਨ ਅਤੇ ਬਾਹਰੋਂ ਆ ਰਹੀ ਸ਼ੱਕੀ ਜਾਂ ਗੈਰ-ਮਿਆਰੀ ਸਪਲਾਈ ਤੋਂ ਗੁਰੇਜ਼ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਦੁੱਧ ਅਤੇ ਪਨੀਰ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
 
ਫੂਡ ਸੇਫਟੀ ਵਿਭਾਗ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਦੁੱਧ ਜਾਂ ਦੁੱਧ ਤੋਂ ਬਣੇ ਪਦਾਰਥਾਂ ਵਿੱਚ ਮਿਲਾਵਟ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਫੂਡ ਸੇਫਟੀ ਐਕਟ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ