Tuesday, July 07, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਮਿਸ ਵਰਲਡ-2025: ਨੰਦਿਨੀ ਗੁਪਤਾ ਦੇ ਤਾਜ ਜਿੱਤਣ ਦੀਆਂ ਵਧੀਆਂ ਉਮੀਦਾਂ, ਟੌਪ-40 'ਚ ਬਣਾਈ ਜਗ੍ਹਾ

31 ਮਈ, 2025 10:06 PM

ਹੈਦਰਾਬਾਦ (ਏਜੰਸੀ)- ਤੇਲੰਗਾਨਾ ਦੀ ਰਾਜਧਾਨੀ ਵਿੱਚ ਆਯੋਜਿਤ 72ਵੇਂ 'ਮਿਸ ਵਰਲਡ ਮੁਕਾਬਲੇ-2025' ਵਿੱਚ ਭਾਰਤੀ ਸੁੰਦਰੀ ਨੰਦਿਨੀ ਗੁਪਤਾ ਦੇ ਤਾਜ ਜਿੱਤਣ ਦੀਆਂ ਉਮੀਦਾਂ ਵਧ ਗਈਆਂ ਹਨ, ਕਿਉਂਕਿ ਉਨ੍ਹਾਂ ਟੌਪ-40 ਵਿੱਚ ਜਗ੍ਹਾ ਬਣਾ ਲਈ ਹੈ। ਜੇਕਰ ਗੁਪਤਾ ਇਹ ਖਿਤਾਬ ਜਿੱਤਦੀ ਹੈ, ਤਾਂ ਉਹ ਇਹ ਤਾਜ ਜਿੱਤਣ ਵਾਲੀ ਭਾਰਤ ਦੀ 7ਵੀਂ ਸੁੰਦਰੀ ਹੋਵੇਗੀ। ਮਾਨੁਸ਼ੀ ਛਿੱਲਰ ਨੇ ਆਖਰੀ ਵਾਰ 2017 ਵਿੱਚ ਇਹ ਖਿਤਾਬ ਜਿੱਤਿਆ ਸੀ। ਗੁਪਤਾ ਨੇ 24 ਮਈ ਨੂੰ ਮਿਸ ਵਰਲਡ ਟੌਪ ਮਾਡਲ ਸਬ-ਕੰਟੇਸਟ ਜਿੱਤ ਕੇ ਟੌਪ-40 ਵਿੱਚ ਆਪਣਾ ਸਥਾਨ ਸੁਰੱਖਿਅਤ ਕੀਤਾ। ਗੁਪਤਾ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਸੁੰਦਰਤਾ ਮੁਕਾਬਲੇ ਬਾਰੇ ਉਦੋਂ ਪਤਾ ਲੱਗਾ ਜਦੋਂ ਉਨ੍ਹਾਂ ਨੇ ਫਿਲਮ 'ਦੇਵਦਾਸ' ਦੇਖੀ ਅਤੇ ਐਸ਼ਵਰਿਆ ਰਾਏ ਬਾਰੇ ਜਾਣਨਾ ਸ਼ੁਰੂ ਕੀਤਾ। ਗੁਪਤਾ ਨੇ 'ਮਿਸ ਇੰਡੀਆ' ਦਾ ਖਿਤਾਬ ਜਿੱਤਣ ਤੋਂ ਬਾਅਦ ਦੱਸਿਆ ਸੀ, "ਮੇਰੀ ਮਾਂ ਡੀਵੀਡੀ 'ਤੇ 'ਦੇਵਦਾਸ' ਦੇਖ ਰਹੀ ਸੀ, ਮੈਂ ਐਸ਼ਵਰਿਆ ਦੀ ਸੁੰਦਰਤਾ ਤੋਂ ਮੋਹਿਤ ਹੋ ਗਈ ਸੀ ਅਤੇ ਮੈਂ ਆਪਣੀ ਮਾਂ ਨੂੰ ਪੁੱਛਿਆ, 'ਇਹ ਕੌਣ ਹੈ?' ਉਨ੍ਹਾਂ ਨੇ ਕਿਹਾ, 'ਇਹ ਮਿਸ ਵਰਲਡ ਹੈ।' 

ਇੱਥੇ ਦੱਸ ਦੇਈਏ ਕਿ ਗੁਪਤਾ ਲਈ ਅੱਗੇ ਦਾ ਰਸਤਾ ਆਸਾਨ ਨਹੀਂ ਹੋਵੇਗਾ, ਕਿਉਂਕਿ ਉਨ੍ਹਾਂ ਦਾ ਮੁਕਾਬਲਾ ਥਾਈਲੈਂਡ ਦੀ ਸੁੰਦਰੀ ਸੁਚਾਤ ਚੁਆਂਗਸ਼੍ਰੀ ਵਰਗੀਆਂ ਸੁੰਦਰੀਆਂ ਨਾਲ ਹੈ। ਥਾਈਲੈਂਡ ਦੀ ਸੁਚਾਤ ਚੁਆਂਗਸਰੀ ਵੀ ਉਨ੍ਹਾਂ ਸੁੰਦਰੀਆਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਇਸ ਮੁਕਾਬਲੇ ਦੇ ਟੌਪ-40 ਵਿੱਚ ਜਗ੍ਹਾ ਬਣਾਈ ਹੈ। ਉਹ ਪਹਿਲਾਂ ਹੀ ਮਿਸ ਯੂਨੀਵਰਸ 2024 ਵਿੱਚ ਆਪਣੇ ਦੇਸ਼ ਦੀ ਨੁਮਾਇੰਦਗੀ ਕਰ ਚੁੱਕੀ ਹੈ ਅਤੇ ਇਸ ਮੁਕਾਬਲੇ ਵਿੱਚ ਤੀਜੇ ਸਥਾਨ 'ਤੇ ਰਹੀ ਹੈ। ਇਨ੍ਹਾਂ ਤੋਂ ਇਲਾਵਾ ਹੋਰ ਸੁੰਦਰੀਆਂ ਵਿੱਚ ਕੈਮਰੂਨ ਦੀ ਈਸ਼ੀ ਪ੍ਰਿੰਸੈਸ, ਡੋਮਿਨਿਕਨ ਰੀਪਬਲਿਕ ਦੀ ਮਾਇਰਾ ਡੇਲਗਾਡੋ ਅਤੇ ਮੋਂਟੇਨੇਗਰੋ ਦੀ ਐਂਡਰੀਆ ਨਿਕੋਲਿਕ ਵੀ ਸ਼ਾਮਲ ਹੈ, ਜੋ ਮਜ਼ਬੂਤ ਦਾਅਵੇਦਾਰਾਂ ਵਿੱਚ ਸ਼ਾਮਲ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ