Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮਿਸ਼ਨ 2027 ਤਹਿਤ ਵਿਜੇ ਸ਼ਰਮਾ ਟਿੰਕੂ ਨੇ ਪਿੰਡ ਮਛਲੀ ਕਲਾ ਵਿਖੇ ਕੀਤੀ ਮੀਟਿੰਗ

07 ਅਪ੍ਰੈਲ, 2026 06:49 PM

ਖਰੜ (ਪ੍ਰੀਤ ਪੱਤੀ) : ਮਿਸ਼ਨ 2027 ਦੇ ਤਹਿਤ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਮਛਲੀ ਕਲਾ ਵਿਖੇ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੀ ਅਗਵਾਈ ਵਿੱਚ ਹੋਈ ਮੀਟਿੰਗ ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਆਗੂ ਸ਼ਾਮਿਲ ਹੋਏ ਇਸ ਮੌਕੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਮਿਸ਼ਨ 2027 ਦੇ ਤਹਿਤ ਹਰ ਪਿੰਡ ਵਿੱਚ ਮੀਟਿੰਗਾਂ ਦੌਰਾਨ ਆਪਣੇ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਅਤੇ ਆਉਂਦੀਆਂ ਚੋਣਾਂ ਦੀਆਂ ਤਿਆਰੀਆਂ ਲਈ ਪ੍ਰੇਰਿਤ ਕੀਤਾ ਉਹਨਾਂ ਕਾਂਗਰਸੀ ਵਰਕਰਾਂ ਦੇ ਆਗੂਆਂ ਨੂੰ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਇੱਕ ਜੁੱਟ ਹੋ ਕੇ ਕਾਂਗਰਸ ਪਾਰਟੀ ਲਈ ਤਕੜੇ ਹੋ ਕੇ ਘਰ ਘਰ ਜਾ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਆਪਣੇ ਵਰਕਰਾਂ ਨੂੰ ਅਤੇ ਲੋਕਾਂ ਨੂੰ ਜਾਗਰੂਕ ਕਰੀਏ ਅਤੇ ਕਾਂਗਰਸ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕਰੀਏ ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗਗਨਦੀਪ ਸਿੰਘ ਤੋਲੇ ਮਾਜਰਾ, ਮਾਸਟਰ ਸੁਖਜੀਤ ਸਿੰਘ ਸਵਾੜਾ, ਪਵਨ ਰਾਣਾ ਮਛਲੀ ਕਲਾਂ, ਲਾਭ ਸਿੰਘ, ਸੰਤ ਸਿੰਘ ਰਾਣਾ, ਪਵਨ ਕੁਮਾਰ, ਰਾਮਵੀਰ ਰਾਣਾ, ਪੱਪੂ ਪ੍ਰਧਾਨ ਪੀਰ ਕਮੇਟੀ, ਰਾਮ ਕਰਨ, ਸੁਰਜੀਤ ਸਿੰਘ, ਦੀਨ ਮੁਹੰਮਦ, ਸੋਨੂ ਪੰਡਿਤ, ਸਵਰਨ ਸਿੰਘ ਚੰਡਿਆਲਾ ਸੂਧਾਂ, ਗਿਆਨੀ ਗੁਰਮੁਖ ਸਿੰਘ , ਅਤੇ ਕੁਲਦੀਪ ਸਿੰਘ ਉਇੰਦ ਪੀਏ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਵੀ ਮੌਜੂਦ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ