Friday, July 31, 2026
BREAKING
ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਰਾਸ਼ਟਰੀ

ਮੀਂਹ ਕਾਰਨ ਮਾਲ ਦਾ Entrance Gate ਬਣਿਆ Swimming Pool, ਤੈਰਦੇ ਦਿਖਾਈ ਦਿੱਤੇ ਬੱਚੇ

20 ਅਗਸਤ, 2025 05:48 PM

ਮੁੰਬਈ ਵਿੱਚ ਬੀਤੇ ਦਿਨੀਂ ਪਏ ਭਾਰੀ ਮੀਂਹ ਨੇ ਬਹੁਤ ਤਬਾਹੀ ਮਚਾਈ, ਜਿਸ ਦੌਰਾਨ ਸ਼ਹਿਰ ਵਿਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਅਜਿਹੀ ਸਥਿਤੀ ਵਿੱਚ ਗੋਰੇਗਾਂਵ ਦੇ ਓਬਰਾਏ ਮਾਲ ਦੇ ਬਾਹਰ, ਯਾਨੀ ਕਿ ਮਾਲ ਦੇ ਮੁੱਖ ਗੇਟ 'ਤੇ ਮੀਂਹ ਪੈਣ ਕਾਰਨ ਇੰਨਾ ਜ਼ਿਆਦਾ ਪਾਣੀ ਭਰ ਗਿਆ ਕਿ ਉਸ ਥਾਂ ਤੋਂ ਲੋਕਾਂ ਦਾ ਆਉਣਾ-ਜਾਣਾ ਮੁਸ਼ਕਲ ਹੋ ਗਿਆ। ਮਾਲ ਦੇ ਬਾਹਰ ਇਕੱਠੇ ਹੋਏ ਪਾਣੀ ਨੂੰ ਦੇਖ ਇੰਝ ਲੱਗ ਰਿਹਾ ਸੀ ਕਿ ਜਿਵੇਂ ਉੱਥੇ ਕੋਈ ਸਵੀਮਿੰਗ ਪੂਲ ਬਣਾਇਆ ਗਿਆ ਹੋਵੇ।

ਦੱਸ ਦੇਈਏ ਕਿ ਗੋਰੇਗਾਂਵ ਦਾ ਓਬਰਾਏ ਮਾਲ ਬੀਤੇ ਦਿਨੀਂ ਉਸ ਸਮੇਂ ਚਰਚਾ ਦਾ ਵਿਸ਼ਾ ਬਣ ਗਿਆ, ਜਦੋਂ ਮਾਲ ਦੇ ਚਾਰੇ ਪਾਸੇ ਮੀਂਹ ਦਾ ਪਾਣੀ ਭਰ ਗਿਆ। ਮਾਲ ਦੇ ਗੇਟ ਦੇ ਬਾਹਰ ਇਕੱਠੇ ਹੋਏ ਪਾਣੀ ਵਿਚ ਕੁਝ ਬੱਚੇ ਤੈਰਦੇ ਹੋਏ ਦਿਖਾਈ ਦਿੱਤੇ। ਬੱਚਿਆਂ ਵਲੋਂ ਮੀਂਹ ਦੇ ਪਾਣੀ ਵਿਚ ਕੀਤੀ ਜਾ ਰਹੀ ਤੈਰਾਕੀ ਦੀ ਵੀਡੀਓ ਮੌਕੇ 'ਤੇ ਮੌਜੂਦ ਕੁਝ ਲੋਕਾਂ ਨੇ ਬਣਾਈ ਅਤੇ ਫਿਰ ਇਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ। ਵੀਡੀਓ ਦੇਖ ਕੇ ਇੰਝ ਮਹਿਸੂਸ ਹੋ ਰਿਹਾ ਹੈ, ਜਿਵੇਂ ਬੱਚੇ ਕਿਸੇ ਵਾਟਰ ਪਾਰਕ ਵਿਚ ਖ਼ੁਸ਼ੀ-ਖ਼ੁਸ਼ੀ ਤੈਰਾਕੀ ਕਰ ਰਹੇ ਹਨ।

ਵਾਇਰਲ ਹੋ ਰਹੀ ਇਸ ਵੀਡੀਓ ਨੂੰ ਜਦੋਂ ਹੋਰਾਂ ਲੋਕਾਂ ਨੇ ਦੇਖਿਆ ਤਾਂ ਉਹ ਹੈਰਾਨ ਹੋ ਗਏ ਅਤੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ। ਲੋਕਾਂ ਨੇ ਕਿਹਾ ਕਿ ਬੜੀ ਹੈਰਾਨੀਜਨਕ ਗੱਲ ਹੈ ਕਿ ਮੁੰਬਈ ਦੇ ਇੰਨੇ ਪਾਸ਼ ਇਲਾਕੇ ਵਿੱਚ ਹਾਲਾਤ ਇਹੋ ਜਿਹੇ ਹੋਣ। ਕਈ ਲੋਕਾਂ ਨੇ ਇਸ ਦਾ ਮਜ਼ਾਕ ਵੀ ਉਡਾਇਆ ਅਤੇ ਕਿਹਾ ਕਿ ਇਹ ਭ੍ਰਿਸ਼ਟਾਚਾਰ ਕਾਰਨ ਹੋ ਰਿਹਾ ਹੈ। ਇੱਕ ਯੂਜ਼ਰ ਨੇ ਲਿਖਿਆ ਕਿ ਅਜਿਹਾ ਲੱਗਦਾ ਹੈ ਜਿਵੇਂ ਗੰਗਾ ਘਾਟ ਹਰਿਦੁਆਰ ਹੋਵੇ। ਇੱਕ ਹੋਰ ਯੂਜ਼ਰ ਨੇ ਲਿਖਿਆ ਕਿ ਤੁਹਾਡੀ ਸਰਕਾਰ ਤੁਹਾਨੂੰ ਮੁਫ਼ਤ ਵਿੱਚ ਇੱਕ ਸਵੀਮਿੰਗ ਪੂਲ ਦੇ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ