Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਮੀਂਹ ਵਿਚਾਲੇ ਪੰਜਾਬ ਵਾਸੀਆਂ ਲਈ ਵੱਡੀ ਖ਼ਬਰ! ਬਿਆਸ ਦਰਿਆ ਦੇ ਹੜ੍ਹ ਕਾਰਨ ਟੁੱਟ ਸਕਦੈ ਇਹ ਬੰਨ੍ਹ

07 ਸਤੰਬਰ, 2025 04:13 PM

ਸੁਲਤਾਨਪੁਰ ਲੋਧੀ : ਹੜ੍ਹਾਂ ਵਿਚਾਲੇ ਸੁਲਤਾਨਪੁਰ ਲੋਧੀ ਤੋਂ ਬੇਹਦ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸੁਲਤਾਨਪੁਰ ਲੋਧੀ ਦਾ ਬਹੁਤਾ ਇਲਾਕਾ ਪਹਿਲਾਂ ਤੋਂ ਹੀ ਹੜ੍ਹਾਂ ਦੀ ਮਾਰ ਹੇਠ ਕੁਚਲਿਆ ਹੋਇਆ ਹੈ। ਇਸ ਵਿਚਾਲੇ ਸੁਲਤਾਨਪੁਰ ਲੋਧੀ ਦੇ ਪਿੰਡ ਖਿਜਰਪੁਰ ਦੇ ਅਡਵਾਂਸ ਬੰਨ੍ਹ ਨੂੰ ਲੱਗ ਰਹੇ ਖੋਰੇ ਕਾਰਨ ਕਿਸਾਨਾਂ ਦੇ ਮੱਥੇ ਉੱਤੇ ਚਿੰਤਾਵਾਂ ਦੀਆਂ ਲਕੀਰਾਂ ਸਾਫ਼ ਵਿਖਾਈ ਪੈ ਰਹੀਆਂ ਹਨ। ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦਰਿਆ ਬਿਆਸ ਇਸ ਐਡਵਾਂਸ ਬੰਨ੍ਹ ਨੂੰ ਢਾਅ ਲਗਾਉਂਦਾ ਹੋਇਆ ਵਿਖਾਈ ਪੈ ਰਿਹਾ ਹੈ।

ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਦੇ ਖਿਜਰਪੁਰ ਨੇੜੇ ਐਡਵਾਂਸ ਬੰਨ੍ਹ ਟੁੱਟਣ ਕਿਨਾਰੇ ਪੁੱਜ ਚੁੱਕਾ ਹੈ। ਕਿਸੇ ਵੀ ਵੇਲੇ ਇਹ ਬੰਨ੍ਹ ਟੁੱਟ ਸਕਦਾ ਹੈ। ਬਿਆਸ ਦਰਿਆ ਦੀ ਢਾਹ ਕਾਰਨ 5000 ਏਕੜ ਫ਼ਸਲ ਸਮੇਤ ਬਾਜਾ, ਅੰਮਿਤਪੁਰ ਪਿੰਡਾਂ ਆਦਿ ਅਤੇ ਸਰਕਾਰੀ ਸਕੂਲਾਂ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਹਾਲਾਂਕਿ ਪਿਛਲੇ 33 ਦਿਨਾਂ ਤੋਂ 15 ਪਿੰਡਾਂ ਦੇ ਲੋਕ ਬੰਨ੍ਹ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਸਨ ਪਰ ਕਿਤੇ ਨਾ ਕਿਤੇ ਮੌਸਮ ਅਤੇ ਦਰਿਆ ਬਿਆਸ ਦੀ ਮਾਰ ਉਨਾਂ ਦੀ ਮਿਹਨਤ ਉੱਤੇ ਪਾਣੀ ਫੇਰਦੀ ਹੋਈ ਵਿਖਾਈ ਦੇ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ