Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਮੀਡੀਆ ਵਿੰਗ ਦੁਆਬਾ ਜੋਨ ਆਮ ਆਦਮੀ ਪਾਰਟੀ ਦੀ ਮੀਟਿੰਗ ਸਰਕਟ ਹਾਊਸ ਜਲੰਧਰ ਵਿਖੇ ਹੋਈ

ਮੀਡੀਆ ਵਿੰਗ ਦੁਆਬਾ ਜੋਨ ਆਮ ਆਦਮੀ ਪਾਰਟੀ ਦੀ ਮੀਟਿੰਗ ਸਰਕਟ ਹਾਊਸ ਜਲੰਧਰ ਵਿਖੇ ਹੋਈ

14 ਅਕਤੂਬਰ, 2025 04:54 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮੀਡੀਆ ਵਿੰਗ ਦੁਆਬਾ ਜੋਨ ਆਮ ਆਦਮੀ ਪਾਰਟੀ ਦੀ ਮੀਟਿੰਗ ਸਰਕਟ ਹਾਊਸ ਜਲੰਧਰ ਵਿਖੇ ਹੋਈ। ਇਹ ਮੀਟਿੰਗ ਦੁਆਬਾ ਜੋਨ ਦੇ ਇੰਚਾਰਜ ਤਰਨਦੀਪ ਸਿੰਘ ਸੰਨੀ ਅਤੇ ਦੁਆਬਾ ਜੋਨ ਦੇ ਸੈਕਟਰੀ ਆਤਮ ਪ੍ਰਕਾਸ਼ ਬੱਬਲੂ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਅਤੇ ਨਵਾਂਸ਼ਹਿਰ ਦੇ ਜਿੰਨੇ ਵੀ ਜਿਲ੍ਹਾ ਮੀਡੀਆ ਇੰਚਾਰਜ, ਜ਼ਿਲ੍ਹਾ ਮੀਡੀਆ ਸੈਕਟਰੀ, ਅਤੇ ਹਲਕਾ ਮੀਡੀਆ ਇੰਚਾਰਜ ਤੇ ਸਹਾਇਕ ਮੀਡੀਆ ਇੰਚਾਰਜ ਲਗਾਏ ਗਏ ਸਨ। ਉਹਨਾਂ ਨਾਲ ਮੀਟਿੰਗ ਕੀਤੀ। ਆਮ ਆਦਮੀ ਪਾਰਟੀ  ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ ਤੇ ਦੀਪਕ ਬਾਲੀ ਜਨਰਲ ਸੈਕਟਰੀ ਪੰਜਾਬ ਅਤੇ ਸੀਨੀਅਰ ਲੀਡਰਸ਼ਿਪ ਵਲੋਂ ਜੋ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਉਸ ਸਬੰਧੀ ਜਿੰਨੇ ਵੀ ਮੀਡੀਆ ਇੰਚਾਰਜ ਲੱਗੇ ਹਨ ਨਾਲ ਮੀਟਿੰਗ ਕੀਤੀ। ਤਰਨਦੀਪ ਸੰਨੀ ਨੇ ਸਾਰੇ ਹੀ ਅਹੁਦੇਦਾਰਾਂ ਨੂੰ ਮੀਡੀਆ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਆਮ ਆਦਮੀ ਪਾਰਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਤਮ ਪ੍ਰਕਾਸ਼ ਬਬਲੂ ਨੇ ਸਾਰੇ ਹੀ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀ ਸਾਰੇ ਹੀ ਇਮਾਨਦਾਰੀ ਤੇ ਪਾਰਟੀ ਪ੍ਰਤੀ ਵਫਾਦਾਰੀ ਨਾਲ ਕੰਮ ਕਰੋ ਪਾਰਟੀ ਤੁਹਾਡਾ ਪੂਰਾ ਮਾਣ ਸਤਿਕਾਰ ਕਰੇਗੀ। ਇਸ ਮੌਕੇ ਤਰਨਦੀਪ ਸੰਨੀ ਤੇ ਆਤਮਪ੍ਰਕਾਸ਼ ਬਬਲੂ ਨੇ ਨਵ ਨਿਯੁਕਤ ਮੀਡੀਆ ਇੰਚਾਰਜ ਤੇ ਸਹਿ ਮੀਡੀਆ ਇੰਚਾਰਜਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਚੰਦਰ ਮੋਹਣ ਜੇਡੀ ਜਿਲ੍ਹਾ ਮੀਡੀਆ ਇੰਚਾਰਜ ਨੇ ਸਾਰੇ ਨਵਾਂਸ਼ਹਿਰ ਜ਼ਿਲੇ ਦੇ ਮੀਟਿੰਗ ਵਿੱਚ ਪਹੁੰਚੇ ਹੋਏ ਆਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਲਕੀਤ ਸਿੰਘ ਚੋਪੜਾ ਮੀਡੀਆ ਇੰਚਾਰਜ ਨਵਾਂਸ਼ਹਿਰ, ਅਸ਼ੌਕ ਕੁਮਾਰ ਮੀਡੀਆ ਸਹਿ ਇੰਚਾਰਜ ਨਵਾਂਸ਼ਹਿਰ, ਵਿਸ਼ਵਰਾਜ ਕੌਸ਼ਲ ਵਿਸ਼ੂ ਰਾਣਾ ਮੀਡੀਆ ਸਹਿ ਇੰਚਾਰਜ ਬਲਾਚੌਰ, ਮਨਜੀਤ ਸਿੰਘ ਨਾਮਧਾਰੀ ਮੀਡੀਆ ਇੰਚਾਰਜ ਬੰਗਾ, ਖੁਸ਼ਵਿੰਦਰ ਸਿੰਘ ਮੀਡੀਆ ਸਹਿ ਇੰਚਾਰਜ ਬੰਗਾ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ