Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

24 ਜੁਲਾਈ, 2026 05:32 PM

ਅੰਮ੍ਰਿਤਸਰ : ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਯਾਨੀ ਮਿਤੀ 24 ਜੁਲਾਈ 2026 ਨੂੰ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਆਰੰਭਤਾ ਦੀ ਸ਼ੁਰੂਆਤ ਕੀਤੀ ਗਈ।  ‘ਮੀਰੀ-ਪੀਰੀ ਖ਼ਾਲਸਾ ਮਾਰਚ’ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਮਿਤੀ 04 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸੰਪੂਰਨ ਹੋਵੇਗਾ। ਇਹ ਖਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ, ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਸ੍ਰੀ ਗੋਇੰਦਵਾਲ ਸਾਹਿਬ, ਧਰਮਕੋਟ (ਮੋਗਾ), ਤਖ਼ਤੂਪੁਰਾ (ਮੋਗਾ), ਬਜ਼ੀਦਪੁਰ, ਫ਼ਰੀਦਕੋਟ, ਜੈਤੋ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਆਦਿ ਪ੍ਰਮੁੱਖ ਪੜਾਵਾਂ ਤੋਂ ਗੁਜ਼ਰੇਗਾ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਨੂੰ  ਬੇਨਤੀ ਕੀਤੀ ਹੈ ਕਿ ਇਸ ਖਾਲਸਾ ਮਾਰਚ ਵਿੱਚ ਸ਼ਮੂਲੀਅਤ ਕਰਕੇ ਅਤੇ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕਰਕੇ ਗੁਰੂ ਸਾਹਿਬ ਜੀ ਦੀਆਂ ਬਖ਼ਸ਼ਿਸ਼ਾਂ ਤੇ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾਣ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ