Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਮੁਅੱਤਲ DIG ਭੁੱਲਰ ਤੇ ਵਿਚੋਲੀਏ ਦੀ ਵੀ. ਸੀ. ਰਾਹੀਂ ਪੇਸ਼ੀ, 100 ਸਫ਼ਿਆਂ ਦੀ ਚਾਰਜਸ਼ੀਟ ਕੀਤੀ ਦਾਖ਼ਲ

05 ਦਸੰਬਰ, 2025 05:09 PM

ਚੰਡੀਗੜ੍ਹ : ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਵੀਰਵਾਰ ਨੂੰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ’ਚ ਸੁਣਵਾਈ ਹੋਈ। ਭੁੱਲਰ ਅਤੇ ਵਿਚੋਲੀਏ ਕ੍ਰਿਸ਼ਨੂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ। ਹੁਣ ਅਗਲੀ ਸੁਣਵਾਈ 10 ਜਨਵਰੀ, 2026 ਨੂੰ ਹੋਵੇਗੀ। ਡੀ. ਆਈ. ਜੀ. ਭੁੱਲਰ ਦੇ ਮਾਮਲੇ ’ਚ ਬੁੱਧਵਾਰ ਰਾਤ ਨੂੰ ਸੀ. ਬੀ. ਆਈ. ਨੇ ਵਿਸ਼ੇਸ਼ ਅਦਾਲਤ ’ਚ 300 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ।

ਚਾਰਜਸ਼ੀਟ ’ਚ ਜਾਂਚ ਟੀਮ ਨੇ ਮੁਲਜ਼ਮ ਭੁੱਲਰ ਤੇ ਵਿਚੋਲੀਏ ਕ੍ਰਿਸ਼ਨੂ ਨੂੰ ਮੁਲਜ਼ਮ ਬਣਾਇਆ ਹੈ। ਸੀ. ਬੀ. ਆਈ. ਨੂੰ ਵਿਚੋਲੀਏ ਕ੍ਰਿਸ਼ਨੂ ਦੇ ਘਰ ਤੋਂ ਇਕ ਡਾਇਰੀ ਮਿਲੀ ਸੀ, ਜਿਸ ਵਿਚ ਪੰਜਾਬ ਦੇ ਕਈ ਨੌਕਰਸ਼ਾਹ ਅਧਿਕਾਰੀਆਂ ਦੇ ਨਾਂ ਤੇ ਬੈਂਕ ਖ਼ਾਤਾ ਨੰਬਰ ਲਿਖੇ ਸਨ। ਜਾਂਚ ਟੀਮ ਨੇ ਸਾਰੇ ਬਿਊਰੋਕ੍ਰੇਟਸ ਅਤੇ 2 ਨਿਆਇਕ ਅਧਿਕਾਰੀਆਂ ਦੇ ਨਾਂ ਚਾਰਜਸ਼ੀਟ ’ਚ ਸ਼ਾਮਲ ਨਹੀਂ ਕੀਤੇ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਜਾਂਚ ਟੀਮ ਨੇ ਬੀ. ਐੱਨ. ਐੱਸ. ਦੀ ਧਾਰਾ 61(2) ਤੇ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀ ਧਾਰਾ 12 ਵੀ ਜੋੜ ਦਿੱਤੀ ਹੈ।

ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੇ ਆਪਣੇ ਬਚਾਅ ਵਿਚ ਸੀ. ਬੀ. ਆਈ. ਅਦਾਲਤ ਤੋਂ ਰਿਕਾਰਡ ਮੰਗੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਫਸਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਆਪਣੀ ਬੇਗੁਨਾਹੀ ਸਾਬਤ ਕਰਨ ਲਈ ਡੀ. ਸੀ. ਕੰਪਲੈਕਸ ਮੋਹਾਲੀ ਤੋਂ ਸੈਕਟਰ-30 ਸੀ. ਬੀ. ਆਈ. ਦਫ਼ਤਰ ਦੇ ਵਿਚਕਾਰ ਲੱਗੇ ਸੀ. ਸੀ. ਟੀ. ਵੀ. ਫੁਟੇਜ ਦੀ ਲੋੜ ਹੈ। ਭੁੱਲਰ ਨੇ ਸੀ. ਬੀ. ਆਈ. ਇੰਸਪੈਕਟਰ ਸੋਨਲ ਮਿਸ਼ਰਾ ਤੇ ਡੀ. ਐੱਸ. ਪੀ. ਕੁਲਦੀਪ ਸਿੰਘ ਦੀ ਕਾਲ ਡਿਟੇਲ ਤੇ ਟਾਵਰ ਲੋਕੇਸ਼ਨ ਰਿਕਾਰਡ ਵੀ ਮੰਗੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ