Wednesday, August 05, 2026
BREAKING
ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਰੇਟ ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ ਰਾਹਤ ਮਿਲੀ ਜਾਂ ਨਹੀਂ Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

05 ਅਗਸਤ, 2026 06:04 PM

ਚੰਡੀਗੜ੍ਹ/ਰੋਪੜ : ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜ਼ਮਾਨਤ 'ਤੇ ਅਦਾਲਤ ਵਿਚ ਕਰੀਬ ਡੇਢ ਘੰਟਾ ਸੁਣਵਾਈ ਚੱਲੀ, ਜਿਸ ਦੌਰਾਨ ਦੋਵਾਂ ਪੱਖਾਂ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ।

ਇਥੇ ਦੱਸ ਦੇਈਏ ਕਿ ਹਰਚਰਨ ਸਿੰਘ ਭੁੱਲਰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਗ੍ਰਿਫ਼ਤਾਰ ਹਨ। ਇਸ ਤੋਂ ਪਹਿਲਾਂ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਸੁਪਰੀਮ ਕੋਰਟ ਨੇ 10 ਅਪ੍ਰੈਲ ਨੂੰ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ ਪਰ ਇਹ ਸ਼ਰਤ ਰੱਖੀ ਸੀ ਕਿ ਜੇਕਰ ਦੋ ਮਹੀਨਿਆਂ ਦੇ ਅੰਦਰ ਟਰਾਇਲ ਸ਼ੁਰੂ ਨਹੀਂ ਹੁੰਦਾ ਤਾਂ ਉਹ ਦੋਬਾਰਾ ਜ਼ਮਾਨਤ ਲਈ ਅਪੀਲ ਕਰ ਸਕਦੇ ਹਨ। ਇਸੇ ਆਧਾਰ 'ਤੇ ਉਨ੍ਹਾਂ ਨੇ ਹੁਣ ਹਾਈਕੋਰਟ 'ਚ ਨਵੀਂ ਪਟੀਸ਼ਨ ਦਾਇਰ ਕੀਤੀ ਸੀ।

ਅਦਾਲਤ ਵਿੱਚ ਦਿੱਤੀਆਂ ਗਈਆਂ ਦਲੀਲਾਂ
ਭੁੱਲਰ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਗਈ ਕਿ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਸੀ. ਬੀ. ਆਈ. ਨੇ ਚਾਰਜਸ਼ੀਟ ਵੀ ਦਾਇਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਜ਼ਿਆਦਾਤਰ ਗਵਾਹ ਸਰਕਾਰੀ ਅਧਿਕਾਰੀ ਹਨ ਅਤੇ ਭੁੱਲਰ ਖ਼ੁਦ ਮੁਅੱਤਲ ਹਨ, ਇਸ ਲਈ ਗਵਾਹਾਂ ਨੂੰ ਪ੍ਰਭਾਵਿਤ ਕਰਨ ਜਾਂ ਸਬੂਤਾਂ ਨਾਲ ਛੇੜਛਾੜ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
ਉਥੇ ਹੀ ਦੂਜੇ ਪਾਸੇ ਸੀ. ਬੀ. ਆਈ. ਨੇ ਜ਼ਮਾਨਤ ਦਾ ਸਖ਼ਤ ਵਿਰੋਧ ਕੀਤਾ। ਜਾਂਚ ਏਜੰਸੀ ਨੇ ਅਦਾਲਤ ਨੂੰ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਭੁੱਲਰ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਦੋਵਾਂ ਪੱਖਾਂ ਦੀਆਂ ਵਿਸਤ੍ਰਿਤ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਹੁਣ ਆਪਣਾ ਆਦੇਸ਼ ਰਾਖਵਾਂ ਰੱਖ ਲਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ