Monday, February 23, 2026
BREAKING
ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ ਹੁਣ ਚੰਡੀਗੜ੍ਹ ਦੇ Nexus Elante Mall ਖੁੱਲ੍ਹ ਗਿਆ Malabar Gold & Diamonds ਦਾ ਸ਼ੋਅਰੂਮ ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਡੇਰਾਬੱਸੀ ਦੇ ਸੈਦਪੁਰਾ ਵਿੱਚ ਵਿਕਾਸ ਦੀ ਨਵੀਂ ਕਿਰਨ: ਐਮ ਐਲ ਏ ਰੰਧਾਵਾ ਵੱਲੋਂ 45 ਲੱਖ ਨਾਲ ਨਵੇਂ ਲੱਗਣ ਵਾਲੇ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ 6ਵੀਂ ਬੱਸ ਰਵਾਨਾ, ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-66 ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਾਜ਼ਾਰ

ਮੁਕੇਸ਼ ਅੰਬਾਨੀ ਨੇ GST 2.0 ਦਾ ਕੀਤਾ ਸੁਆਗਤ

05 ਸਤੰਬਰ, 2025 06:54 PM

ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਤੇ ਪ੍ਰਬੰਧਕ ਨਿਰਦੇਸ਼ਕ ਮੁਕੇਸ਼ ਅੰਬਾਨੀ ਨੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਜੀ.ਐੱਸ.ਟੀ. ਦਰ ਸੁਧਾਰਾਂ (GST 2.0) ਨੂੰ ਸਲਾਉਂਦਿਆਂ ਕਿਹਾ ਕਿ ਇਹ ਕਦਮ ਖਪਤਕਾਰਾਂ ਲਈ ਉਤਪਾਦਾਂ ਅਤੇ ਸੇਵਾਵਾਂ ਨੂੰ ਹੋਰ ਕਿਫਾਇਤੀ ਬਣਾਉਣ ਵੱਲ ਪ੍ਰਗਤੀਸ਼ੀਲ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਦੇਸ਼ ਦੀ ਵਿਕਾਸ ਦਰ ਦਹਾਈ ਅੰਕ ਦੇ ਕਰੀਬ ਪਹੁੰਚ ਸਕਦੀ ਹੈ।

ਵੀਰਵਾਰ ਨੂੰ ਜਾਰੀ ਕੀਤੇ ਬਿਆਨ ਵਿਚ ਮੁਕੇਸ਼ ਅੰਬਾਨੀ ਨੇ ਜੀ.ਐੱਸ. ਟੀ. ਸੁਧਾਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਰਤੀ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦੱਸਿਆ। ਉਨ੍ਹਾਂ ਕਿਹਾ, “ਜੀ.ਐੱਸ.ਟੀ. ਦਾ ਇਹ ਤਰਕਸੰਗਤੀਕਰਨ ਕਾਰੋਬਾਰ ਕਰਨ ਦੀਆਂ ਗੁੰਝਲਾਂ ਨੂੰ ਘਟਾਏਗਾ, ਮਹਿੰਗਾਈ ਨੂੰ ਘਟਾਏਗਾ ਅਤੇ ਪ੍ਰਚੂਨ ਖੇਤਰ ਵਿਚ ਖਪਤ ਨੂੰ ਉਤਸ਼ਾਹਿਤ ਕਰੇਗਾ।” ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਭਾਰਤ ਦੇ ਆਰਥਿਕ ਵਿਕਾਸ ਨੂੰ ਇਕ ਮਜ਼ਬੂਤ ਅਧਾਰ ਦੇਵੇਗਾ। ਉਨ੍ਹਾਂ ਕਿਹਾ, “ਇਸ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਵਿਚ, ਜੀ.ਡੀ.ਪੀ. ਵਿਕਾਸ ਦਰ 7.8% ਤੱਕ ਪਹੁੰਚ ਗਈ ਹੈ। ਅਜਿਹੀ ਸਥਿਤੀ ਵਿਚ, ਇਹ ਸੁਧਾਰ ਅਰਥਵਿਵਸਥਾ ਨੂੰ ਹੋਰ ਹੁਲਾਰਾ ਦੇ ਸਕਦੇ ਹਨ ਅਤੇ ਵਿਕਾਸ ਦਰ ਨੂੰ ਦੋ ਅੰਕਾਂ ਦੇ ਨੇੜੇ ਲੈ ਜਾ ਸਕਦੇ ਹਨ।”

Have something to say? Post your comment

ਅਤੇ ਬਾਜ਼ਾਰ ਖਬਰਾਂ

ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ

ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ

ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ

ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ  GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ

ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ 'ਚ ਹੋਇਆ ਵਾਧਾ, ਸੈਂਸੈਕਸ-ਨਿਫਟੀ ਚੜ੍ਹੇ

ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ 'ਚ ਹੋਇਆ ਵਾਧਾ, ਸੈਂਸੈਕਸ-ਨਿਫਟੀ ਚੜ੍ਹੇ

ਅਮਰੀਕਾ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਅਮਰੀਕਾ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ