Friday, September 18, 2026
BREAKING
ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼ ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਪੰਜਾਬ

ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ

18 ਸਤੰਬਰ, 2026 05:50 PM

ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਡੀ. ਏ. ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਰੇੜਕਾ ਆਖ਼ਰਕਾਰ ਖ਼ਤਮ ਹੋ ਗਿਆ ਹੈ। ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀਆਂ ਅਤੇ ‘ਸਾਂਝਾ ਮੁਲਾਜ਼ਮ ਮੰਚ’ ਦੇ ਆਗੂਆਂ ਵਿਚਾਲੇ ਇਕ ਅਹਿਮ ਅਤੇ ਸੁਖਾਵੇਂ ਮਾਹੌਲ ਵਿਚ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਸਰਕਾਰ ਨੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ 8 ਫ਼ੀਸਦੀ ਮਹਿੰਗਾਈ ਭੱਤੇ (ਡੀ.ਏ.) ਦੀਆਂ ਦੋ ਕਿਸ਼ਤਾਂ ਚਾਰ-ਚਾਰ ਫੀਸਦੀ ਤੁਰੰਤ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਆਉਣ ਵਾਲੀ ਤਨਖਾਹ ਦੇ ਨਾਲ ਲਾਗੂ ਹੋ ਜਾਣਗੀਆਂ। ਮੁੱਖ ਮੰਤਰੀ ਨਿਵਾਸ ’ਤੇ ਹੋਈ ਮੀਟਿੰਗ ’ਚ ਹੋਏ ਫ਼ੈਸਲਿਆਂ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈੱਸ ਕਾਨਫ਼ਰੰਸ ਕਰਕੇ ਫੈਸਲਿਆਂ ਬਾਰੇ ਜਾਣੂ ਕਰਾਇਆ।

ਮਿਲੀ ਜਾਣਕਾਰੀ ਮੁਤਾਬਕ ਇਸ ਨਵੇਂ ਫ਼ੈਸਲੇ ਨਾਲ ਹੁਣ ਡੀ. ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ. ਏ. ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ’ਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ. ਏ. ’ਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ’ਤੇ ਲਗਭਗ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੀਟਿੰਗ ’ਚ ਸਹਿਮਤੀ ਬਣਨ ਮਗਰੋਂ ਮੁਲਾਜ਼ਮ ਆਗੂਆਂ ਤੇ ਮੁੱਖ ਮੰਤਰੀ ਨੇ ਇਕ ਦੂਜੇ ਦਾ ਮੂੰਹ ਮਿੱਠਾ ਕਰਾਇਆ।

Have something to say? Post your comment

ਅਤੇ ਪੰਜਾਬ ਖਬਰਾਂ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ

ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼

ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼

ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ

ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਮਨੀ ਲਾਂਡਰਿੰਗ ਮਾਮਲੇ ’ਚ ED ਹੁਣ ਵਿਚੋਲੀਏ ਕ੍ਰਿਸ਼ਨੂ ਤੋਂ ਕਰੇਗੀ ਪੁੱਛਗਿੱਛ

ਮਨੀ ਲਾਂਡਰਿੰਗ ਮਾਮਲੇ ’ਚ ED ਹੁਣ ਵਿਚੋਲੀਏ ਕ੍ਰਿਸ਼ਨੂ ਤੋਂ ਕਰੇਗੀ ਪੁੱਛਗਿੱਛ