Monday, August 25, 2025
BREAKING
'ਪ੍ਰਧਾਨ ਮੰਤਰੀ ਨੂੰ ਛੋਟ ਦੇਣ ਦੀ ਲੋੜ ਨਹੀਂ...!' ਜਾਣੋ ਕੈਬਨਿਟ ਮੂਹਰੇ ਮੋਦੀ ਨੇ ਕਿਉਂ ਕਹੀ ਇਹ ਗੱਲ ਹਵਾ 'ਚ ਅਚਾਨਕ ਰੁਕ ਗਿਆ ਜਹਾਜ਼ ਦਾ ਇੰਜਣ! ਯਾਤਰੀਆਂ ਦੀ ਸੁੱਕੇ ਸਾਹ (Video) ਵਰ੍ਹਦੇ ਮੀਂਹ 'ਚ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਇਲਾਕਾ ਸੀਲ ਕਰਕੇ ਕਰ 'ਤੀ ਵੱਡੀ ਕਾਰਵਾਈ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ 'ਚ ਪਾਣੀ ਛੱਡਣ ਕਾਰਨ ਟੁੱਟਿਆ 7 ਪਿੰਡਾਂ ਦਾ ਲਿੰਕ, ਪ੍ਰਸ਼ਾਸਨ ਵੱਲੋਂ Alert ਜਾਰ ਰਾਹੁਲ ਗਾਂਧੀ ਦੀ ਸੁਰੱਖਿਆ 'ਚ ਕੁਤਾਹੀ ! Security ਤੋੜ ਕੇ 'Kiss' ਲਈ ਭੱਜਿਆ ਨੌਜਵਾਨ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਆਫ਼ਤ ਪੀੜਤਾਂ ਨਾਲ ਕੀਤੀ ਮੁਲਾਕਾਤ ਟਰੰਪ ਨੇ ਭਾਰਤ ਮਗਰੋਂ ਹੁਣ ਬ੍ਰਿਟੇਨ 'ਤੇ ਸੁੱਟਿਆ 'ਟੈਰਿਫ਼ ਬੰਬ' ! ਸੈਂਕੜੇ ਚੀਜ਼ਾਂ ਹੋਣਗੀਆਂ ਮਹਿੰਗੀਆਂ ਵੱਡੀ ਖ਼ਬਰ ; ਸਾਬਕਾ CM ਨੂੰ ਕੀਤਾ ਗਿਆ 'ਹਾਊਸ ਅਰੈਸਟ' ਪਾਜ਼ੇਟਿਵ ਪਾਲਿਟਿਕਸ ਕਰਨ ਲਈ ਹੀ 'ਆਪ' ’ਚ ਆਇਆਂ ਹਾਂ : ਦੀਪਕ ਬਾਲੀ

ਪੰਜਾਬ

ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ! ਸਾਰੇ ਵਿਭਾਗਾਂ 'ਚ ਲਾਗੂ ਹੋਵੇਗਾ ਫ਼ੈਸਲਾ

24 ਅਗਸਤ, 2025 06:00 PM

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦਿਆਂ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਨੇਤਰਹੀਣ ਅਤੇ ਚੱਲਣ-ਫਿਰਨ ਤੋਂ ਅਸਮਰੱਥ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਤੇ ਕਿਸੇ ਵੀ ਦਿਵਿਆਂਗ ਕਰਮਚਾਰੀ ਦੀ ਰਾਤ ਦੀ ਡਿਊਟੀ ਨਾ ਲਾਈ ਜਾਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਦਿਵਿਆਂਗ ਕਰਮਚਾਰੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਦਿਵਿਆਂਗ ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ ਵੱਲੋਂ ਇਹ ਮੁੱਦਾ ਉਠਾਇਆ ਗਿਆ ਸੀ ਕਿ ਨੇਤਰਹੀਣ ਅਤੇ ਚੱਲਣ-ਫਿਰਨ ਤੋਂ ਅਸਮਰੱਥ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਰਾਤ ਦੀ ਡਿਊਟੀ ਦੌਰਾਨ ਸੁਰੱਖਿਆ ਅਤੇ ਸਫ਼ਰ ਸਬੰਧੀ ਚੁਣੌਤੀਆਂ ਦੇ ਮੱਦੇਨਜ਼ਰ ਇਹ ਕਦਮ ਮਨੁੱਖੀ ਹਮਦਰਦੀ ਅਤੇ ਕਰਮਚਾਰੀਆਂ ਦੀ ਭਲਾਈ ਦੇ ਨਜ਼ਰੀਏ ਨਾਲ ਉਠਾਇਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਵਰ੍ਹਦੇ ਮੀਂਹ 'ਚ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਇਲਾਕਾ ਸੀਲ ਕਰਕੇ ਕਰ 'ਤੀ ਵੱਡੀ ਕਾਰਵਾਈ

ਵਰ੍ਹਦੇ ਮੀਂਹ 'ਚ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਇਲਾਕਾ ਸੀਲ ਕਰਕੇ ਕਰ 'ਤੀ ਵੱਡੀ ਕਾਰਵਾਈ

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ 'ਚ ਪਾਣੀ ਛੱਡਣ ਕਾਰਨ ਟੁੱਟਿਆ 7 ਪਿੰਡਾਂ ਦਾ ਲਿੰਕ, ਪ੍ਰਸ਼ਾਸਨ ਵੱਲੋਂ Alert ਜਾਰ

ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ 'ਚ ਪਾਣੀ ਛੱਡਣ ਕਾਰਨ ਟੁੱਟਿਆ 7 ਪਿੰਡਾਂ ਦਾ ਲਿੰਕ, ਪ੍ਰਸ਼ਾਸਨ ਵੱਲੋਂ Alert ਜਾਰ

ਪਾਜ਼ੇਟਿਵ ਪਾਲਿਟਿਕਸ ਕਰਨ ਲਈ ਹੀ 'ਆਪ' ’ਚ ਆਇਆਂ ਹਾਂ : ਦੀਪਕ ਬਾਲੀ

ਪਾਜ਼ੇਟਿਵ ਪਾਲਿਟਿਕਸ ਕਰਨ ਲਈ ਹੀ 'ਆਪ' ’ਚ ਆਇਆਂ ਹਾਂ : ਦੀਪਕ ਬਾਲੀ

ਪੰਜਾਬ ਦੇ ਕਿਸਾਨਾਂ ਦੀ ਮਹਾ ਪੰਚਾਇਤ ਸ਼ੁਰੂ

ਪੰਜਾਬ ਦੇ ਕਿਸਾਨਾਂ ਦੀ ਮਹਾ ਪੰਚਾਇਤ ਸ਼ੁਰੂ

CM ਮਾਨ ਤਾਮਿਲਨਾਡੂ ਸਰਕਾਰ ਦੀ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਸਮਾਰੋਹ ’ਚ ਹੋਣਗੇ ਸ਼ਾਮਲ

CM ਮਾਨ ਤਾਮਿਲਨਾਡੂ ਸਰਕਾਰ ਦੀ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਸਮਾਰੋਹ ’ਚ ਹੋਣਗੇ ਸ਼ਾਮਲ

ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਤੇ ਨਸ਼ੀਲੀ ਗੋਲੀਆਂ ਸਣੇ 16 ਮੁਲਜਮ ਗ੍ਰਿਫਤਾਰ

ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਤੇ ਨਸ਼ੀਲੀ ਗੋਲੀਆਂ ਸਣੇ 16 ਮੁਲਜਮ ਗ੍ਰਿਫਤਾਰ

ਕੇਂਦਰ ਵੱਲੋਂ ਕੱਟੇ ਜਾ ਰਹੇ ਰਾਸ਼ਨ ਕਾਰਡਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਕੇਂਦਰ ਵੱਲੋਂ ਕੱਟੇ ਜਾ ਰਹੇ ਰਾਸ਼ਨ ਕਾਰਡਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਰਾਜਸਥਾਨ ਦੀ ਪੁਲਸ ਨੇ ਪਾਸਟਰ ਬਜਿੰਦਰ ਸਿੰਘ ਕੀਤਾ ਗ੍ਰਿਫ਼ਤਾਰ

ਰਾਜਸਥਾਨ ਦੀ ਪੁਲਸ ਨੇ ਪਾਸਟਰ ਬਜਿੰਦਰ ਸਿੰਘ ਕੀਤਾ ਗ੍ਰਿਫ਼ਤਾਰ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ